Jathedar of Sri Akal Takht Sahib Archives - Daily Post Punjabi

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਹੁੰਚੇ ਤਾਮਿਲਨਾਡੂ, ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮਿਤੀ 9 ਸਤੰਬਰ ਨੂੰ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਵਿੱਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਪਿਤਾ ਚੰਦਰ ਸ਼ੇਖਰ ਤੇ ਮਾਤਾ ਤਾਮਿਲ ਸੇਲਵੀ ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਰੂਪ ਵਿੱਚ ਪਹੁੰਚ ਕੇ ਮੁਲਾਕਾਤ ਕੀਤੀ ਤੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਉਹ ਇਨਸਾਫ਼ ਲਈ ਡਟ ਕੇ ਖੜ੍ਹਣ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਕਾਵਿਨ ਤਾਮਿਲਨਾਡੂ ਦੇ ਰਹਿਣ ਵਾਲੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਦੇ ਭਾਣਜਾ ਸਨ, ਜਿਨ੍ਹਾਂ ਦੇ ਸੱਦੇ ਉੱਤੇ ਜਥੇਦਾਰ ਗੜਗੱਜ ਇੱਥੇ ਪਹੁੰਚ। ਇਸ ਮੌਕੇ ਜਥੇਦਾਰ ਗੜਗੱਜ ਨੇ ਇਸ ਗੱਲ ਉੱਤੇ ਗਹਿਰੀ ਚਿੰਤਾ ਪ੍ਰਗਟਾਈ ਕਿ ਸੰਸਾਰ ਅੰਦਰ ਅੱਜ ਵੀ ਜਾਤੀਵਾਦ, ਰੰਗ ਭੇਦ ਅਤੇ ਜਾਤ ਅਧਾਰਿਤ ਵਿਤਕਰਾ ਤੇ ਆਨਰ ਕਿਲਿੰਗ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖੀ ਫ਼ਲਸਫੇ ਵਿੱਚ ਸਮੁੱਚੀ ਮਾਨਵਤਾ ਨੂੰ ਇੱਕ ਅਕਾਲ ਪੁਰਖ ਦੇ ਬੰਦੇ ਆਖਿਆ ਗਿਆ ਹੈ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਦੇ ਸਨਮੁਖ ਪੀੜਤ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬਲ ਤੇ ਉੱਦਮ ਬਖ਼ਸ਼ਣ ਦੀ ਖੁਦ ਅਰਦਾਸ ਕੀਤੀ ਕਿ ਇਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹੇ ਤੇ ਇਨ੍ਹਾਂ ਨਾਲ ਇਨਸਾਫ਼ ਹੋਵੇ। ਉਨ੍ਹਾਂ ਅਰਦਾਸ ਕੀਤੀ ਕਿ ਇਸ ਸੰਸਾਰ ਵਿੱਚੋਂ ਮੇਰ-ਤੇਰ, ਜਾਤ-ਪਾਤ, ਊਚ-ਨੀਚ ਜਿਹੇ ਜੋ ਭੇਦਭਾਵ ਹਨ ਜਿਨ੍ਹਾਂ ਕਰਕੇ ਕਈ ਕੀਮਤੀ ਜਾਨਾਂ ਸੰਸਾਰ ਤੋਂ ਚਲੇ ਜਾਂਦੀਆਂ ਹਨ, ਇਹ ਭੇਦਭਾਵ ਮਿਟਣ ਅਤੇ ਗੁਰੂ ਸਾਹਿਬਾਨ ਦੀ ਸਰਬ ਸਾਂਝੀਵਾਲਤਾ ਦੀ ਸਿਖਿਆ ਦਾ ਪ੍ਰਚਾਰ ਪ੍ਰਸਾਰ ਹੋਵੇ।

ਜਥੇਦਾਰ ਗੜਗੱਜ ਨੇ ਕਾਵਿਨ ਦੇ ਪਿਤਾ ਨੂੰ ਆਖਿਆ ਕਿ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਤੇ ਆਪਣੇ ਪੁੱਤਰ ਦਾ ਇਨਸਾਫ਼ ਪ੍ਰਾਪਤ ਕਰਨ ਲਈ ਹਿੰਮਤ ਨਾਲ ਕਾਨੂੰਨੀ ਲੜਾਈ ਲੜਣੀ ਪਵੇਗੀ ਤਾਂ ਜੋ ਜਾਤ ਪਾਤ ਦੇ ਵਿਤਕਰੇ ਨੂੰ ਠੱਲ੍ਹਿਆ ਜਾ ਸਕੇ ਤੇ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬਹੁਤ ਪੁਰਾਣਾ ਹੈ, ਭਾਵੇਂ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ ਅਧਾਰਿਤ ਭੇਦਭਾਵ ਤੇ ਵਿਤਕਰੇ ਨੂੰ ਬਹੁਤ ਸਮਾਂ ਪਹਿਲਾਂ ਹੀ ਖਤਮ ਕਰ ਦਿੱਤਾ ਸੀ ਪਰ ਅਜੇ ਤੱਕ ਇਹ ਸਮੱਸਿਆ ਤੇ ਅੱਤਿਆਚਾਰ ਸੰਸਾਰ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਪੁਲਿਸ ਤੇ ਫਿਰੌਤੀ ਮੰਗਣ ਵਾਲਿਆਂ ਵਿਚਾਲੇ ਮੁ.ਠਭੇ/ੜ, ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋ/ਲੀ

ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਤਾਮਿਲ ਨਾਡੂ ਅਤੇ ਇਸ ਖੇਤਰ ਦੇ ਹੋਰ ਸੂਬਿਆਂ ਅੰਦਰੋਂ ਜਾਤ ਪਾਤ ਦਾ ਵਿਤਕਰਾ ਖਤਮ ਹੋਵੇ ਤੇ ਇਸ ਪਰਿਵਾਰ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਪ੍ਰਾਪਤ ਕਰਨਾ ਇਸ ਪਰਿਵਾਰ ਦਾ ਮੁੱਢਲਾ ਹੱਕ ਹੈ। ਜਥੇਦਾਰ ਗੜਗੱਜ ਤਾਮਿਲਨਾਡੂ ਵਿਖੇ ਧਰਮ ਪ੍ਰਚਾਰ ਲਹਿਰ ਖੁਆਰ ਹੋਏ ਸਭ ਮਿਲੈਂਗੇ ਤਹਿਤ ਤਿੰਨ ਦਿਨਾਂ ਦੀ ਪ੍ਰਚਾਰ ਫੇਰੀ ਉੱਤੇ ਹਨ, ਇਸ ਦੌਰਾਨ ਉਹ ਸੂਬੇ ਅੰਦਰ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਜਾ ਕੇ ਸਥਾਨਕ ਲੋਕਾਂ ਅਤੇ ਜਾਤ-ਪਾਤ ਅਧਾਰਤ ਵਿਤਕਰੇ ਦੇ ਪੀੜਤਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਸਿੱਖੀ ਸਿਧਾਂਤਾਂ ਤੇ ਫ਼ਲਸਫ਼ੇ ਬਾਰੇ ਬਾਤਾਂ ਪਾ ਰਹੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪਣੀਆਂ ਉਦਾਸੀਆਂ ਸਮੇਂ ਇਸ ਖੇਤਰ ਵਿੱਚ ਆਏ ਹਨ ਅਤੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਜਥੇਦਾਰ ਗੜਗੱਜ ਦੇ ਨਾਲ ਪੰਜਾਬ ਤੋਂ ਸ. ਬਰਜਿੰਦਰ ਸਿੰਘ ਹੁਸੈਨਪੁਰ, ਤਾਮਿਲ ਸਿੱਖ ਸ. ਜੀਵਨ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਕੁਝ ਸਥਾਨਕ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਹੁੰਚੇ ਤਾਮਿਲਨਾਡੂ, ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ appeared first on Daily Post Punjabi.

ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ
ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਆਫਤ ਕੇਵਲ ਕੁਦਰਤੀ ਨਹੀਂ, ਬਲਕਿ ਕਿਤੇ ਨ ਕਿਤੇ ਪ੍ਰਬੰਧਕੀ ਚੁਕਾਂ ਦਾ ਨਤੀਜਾ ਵੀ ਲੱਗਦੀ ਹੈ। ਉਨ੍ਹਾਂ ਅਪੀਲ ਕੀਤੀ ਕਿ “ਇਸ ਸੰਕਟ ਦੀ ਘੜੀ ਵਿੱਚ ਸਾਨੂੰ ਸਾਰੇ ਮਿਲ ਕੇ ਰਾਹਤ ਕੰਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ, ਨਾ ਕਿ ਰਾਜਨੀਤਿਕ ਦਾਅਵਾਂ ਤੇ ਉਲਝਣਾਂ ਵਿੱਚ ਪੈਣਾ।”

ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਘਰ-ਘਰ ਨੂੰ ਪ੍ਰਭਾਵਿਤ ਕੀਤਾ, ਲੋਕਾਂ ਦੀਆਂ ਜਾਨਾਂ, ਮਾਲ, ਡੰਗਰ, ਤੇ ਖੇਤਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਜਥੇਦਾਰ ਨੇ ਦੱਸਿਆ ਅਸੀਂ ਰੋਜ਼ ਮੌਕੇ ‘ਤੇ ਜਾ ਕੇ ਲੋਕਾਂ ਦੇ ਦਰਦ ਸੁਣ ਰਹੇ ਹਾਂ। ਸੁਲਤਾਨਪੁਰ ਲੋਧੀ ਤੋਂ ਲੈ ਕੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ ਤੱਕ ਹਰੇਕ ਇਲਾਕੇ ਵਿੱਚ ਹਾਲਾਤ ਦਿਲ ਦਹਿਲਾ ਰਹੇ ਹਨ। ਉਨ੍ਹਾਂ SGPC ਅਤੇ ਹੋਰ ਜਥੇਬੰਦੀਆਂ ਦੀ ਵੀ ਸ਼ਲਾਘਾ ਕੀਤੀ ਜਿਹਨਾਂ ਨੇ ਰਾਹਤ ਕਾਰਜਾਂ ਲਈ ਟਰਾਲੀਆਂ ਦੇ ਰਾਹੀਂ ਚਾਰਾ, ਖਾਣ-ਪੀਣ ਦਾ ਸਮਾਨ, ਅਤੇ ਹੋਰ ਜਰੂਰੀ ਸਾਮਾਨ ਮੁਹੱਈਆ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ- “ਇਹ ਪੰਜਾਬੀ ਭਾਈਚਾਰੇ ਦੀ ਵਧੀਆ ਮਿਸਾਲ ਹੈ ਕਿ ਲੋਕ ਰਾਜਿਆਂ ਦੀ ਉਡੀਕ ਨਾ ਕਰਦੇ ਹੋਏ ਆਪਣੇ ਪੱਧਰ ‘ਤੇ ਮਦਦ ਲਈ ਲੱਗੇ ਹੋਏ ਹਨ, ਪਰ ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਦੇ ਪਾਣੀ ਦੇ ਆਉਣ ‘ਤੇ ਨਿਕਾਸ ਨੂੰ ਲੈ ਕੇ ਪੁਰੀ ਜਾਂਚ ਹੋਣੀ ਚਾਹੀਦੀ ਹੈ। “ਜਾਂਚ ਹੋਣੀ ਚਾਹੀਦੀ ਕਿ ਕਿਹੜੇ ਡੈਮ ਤੋਂ ਪਾਣੀ ਛੱਡਿਆ ਗਿਆ? ਕਿੰਨਾ ਛੱਡਿਆ ਗਿਆ? ਕੀ ਪਹਿਲਾਂ ਕੋਈ ਚੇਤਾਵਨੀ ਦਿੱਤੀ ਗਈ?” ਜਥੇਦਾਰ ਨੇ ਅੰਤ ਵਿੱਚ ਕਿਹਾ, “ਜਿਵੇਂ ਗੁਰੂ ਦਾ ਪੰਥ ਹਰ ਮੁਸ਼ਕਲ ‘ਚ ਖੜਾ ਹੁੰਦਾ ਆ, ਅਜਿਹਾ ਹੀ ਪੰਜਾਬੀ ਵੀ ਖੜੇ ਹਨ। ਪਰ ਸਰਕਾਰਾਂ ਦਾ ਵੀ ਫਰਜ ਹੈ ਕਿ ਉਹ ਸਿਰਫ਼ ਵਾਅਦੇ ਨਾ ਕਰਨ, ਬਲਕਿ ਜਮੀਨੀ ਪੱਧਰ ‘ਤੇ ਮਦਦ ਕਰਕੇ ਵਿਸ਼ਵਾਸ ਜਤਾਵਣ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਤਾਈ ਗੰਭੀਰ ਚਿੰਤਾ appeared first on Daily Post Punjabi.

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਨਵੇਂ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨਤਮਸਤਕ ਹੋਏ। ਇਸ ਮੌਕੇ ਤੇ ਉਨ੍ਹਾਂ ਗੁਰੂਘਰ ਦੇ ਦਰਬਾਰ ‘ਚ ਮੱਥਾ ਟੇਕਿਆ ਅਤੇ ਸਵੇਰ ਦੀ ਅਰਦਾਸ ਦੌਰਾਨ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਤਪ ਅਸਥਾਨ ਤੇ ਸ਼ੀਸ਼ ਨਿਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਪਾਵਨ ਹਸਤ ਕਮਲਾਂ ਦੇ ਨਾਲ ਲਗਾਏ ਗਏ ਪਵਿੱਤਰ ਬੇਰੀ ਰੁੱਖ ਦੇ ਦਰਸ਼ਨ ਦੀਦਾਰ ਵੀ ਕੀਤੇ। ਇਸ ਉਪਰੰਤ ਉਹਨਾਂ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।

Giani Kuldeep Singh Gargaj

ਪ੍ਰੈੱਸ ਕਾਨਫਰਸ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਮੈਂ ਅਕਤੂਬਰ ਮਹੀਨੇ ਦੇ ਵਿੱਚ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ, ਪੰਜਾ ਸਾਹਿਬ, ਐਮਨਾਬਾਦ ਅਤੇ ਲਾਹੌਰ ਆਦਿ ਵੱਖ-ਵੱਖ ਥਾਵਾਂ ਦੇ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਿਤ ਅਸਥਾਨਾਂ ਦੇ ਦਰਸ਼ਨ ਕੀਤੇ ਤੇ ਉਹ ਇੱਕ ਬੜਾ ਚੰਗਾ ਅਨੁਭਵ ਸੀ। ਉਹਦੇ ਤੋਂ ਬਾਅਦ ਜਿਵੇਂ ਅਸੀਂ ਵਾਘਾ ਟੱਪਿਆ ਤਾਂ ਮੇਰੇ ਮਨ ‘ਚ ਖਿਆਲ ਆਇਆ ਕਿ ਸੁਲਤਾਨਪੁਰ ਲੋਧੀ ‘ਚ ਵੀ ਗੁਰੂ ਘਰ ਦੇ ਦਰਸ਼ਨ ਕਰਾਂ, ਮਨ ਵਿੱਚ ਇੱਛਾ ਸੀ ਕਿ ਇਸ ਸਥਾਨ ਤੇ ਆਉਣਾ ਚਾਹੀਦਾ ਹੈ ਤਾਂ ਹੀ ਸਾਡੀ ਯਾਤਰਾ ਮੁਕਮਲ ਮੰਨੀ ਜਾਊਗੀ। ਅੱਜ ਗੁਰੂ ਪਾਤਸ਼ਾਹ ਨੇ ਬੜੀ ਮਿਹਰ ਕੀਤੀ ਕਿ ਅੱਜ ਅਸੀਂ ਅੰਮ੍ਰਿਤ ਵੇਲੇ ਇਥੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਮੁਬਾਰਕ ਸਥਾਨ ਤੇ ਆਏ, ਤੇ ਦਿਲ ਗਦ ਗਦ ਹੋ ਗਿਆ।

Giani Kuldeep Singh Gargaj

ਪੱਤਰਕਾਰਾਂ ਦੇ ਵੱਲੋਂ ਪੁੱਛੇ ਗਏ ਸਵਾਲ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਵਾਬ ਦਿੱਤਾ ਕਿ ਮੈਂ ਕਿਸੇ ਵੀ ਚੀਜ਼ ਦੇ ਉੱਤੇ ਕੋਈ ਕਮੈਂਟ ਨਹੀਂ ਕਰਨਾ ਪਰ ਮੈਂ ਇਹ ਸਮਝਦਾ ਹਾਂ ਕਿ ਅਸੀਂ ਸਾਰੇ ਹੀ ਇੱਕ ਗੁਰੂ ਪੰਥ ਦਾ ਹਿੱਸਾ ਹਾਂ ਤੇ ਗੁਰੂ ਪੰਥ ਦਾ ਹਿੱਸਾ ਹੋਣ ਦੇ ਨਾਤੇ ਗੁਰੂ ਪੰਥ ਦੇ ਪ੍ਰਤੀ ਸਾਡੇ ਸਾਰਿਆਂ ਦੇ ਬਹੁਤ ਸਾਰੇ ਫਰਜ਼ ਹਨ ਕਿ ਅਸੀਂ ਗੁਰੂ ਪੰਥ ਦੀ ਚੜ੍ਹਦੀ ਕਲਾ ਦੇ ਲਈ ਤੱਤਪਰ ਰਹੀਏ ਤਾਂ ਉਹਦੇ ਲਈ ਅਸੀਂ ਤੱਤਪਰ ਹਾਂ, ਬਾਕੀ ਗੁਰੂ ਨਾਨਕ ਪਾਤਸ਼ਾਹ ਸਭ ਸੱਚ ਜਾਣਦੇ ਹਨ ਗੁਰੂ ਤੋਂ ਕੁਝ ਵੀ ਲੁਕਿਆ ਨਹੀਂ ਹੁੰਦਾ ਮੈਂ ਤੇ ਇਹੀ ਕਹਾਂਗਾ ਕਿ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ, ਸਾਰੀਆਂ ਸਮੱਸਿਆਵਾਂ ਦਾ ਇੱਕੋ ਹੀ ਹੱਲ ਹੈ ਕਿ ਧਰਮ ਪ੍ਰਚਾਰ ਕਰੀਏ ਤੇ ਧਰਮ ਪ੍ਰਚਾਰ ਹੋਵੇਗਾ ਵੀ ਇੱਕ ਸਾਲ ਦੇ ਵਿੱਚ ਅਸੀਂ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਦੇ ਵਿੱਚ ਪਹੁੰਚ ਕਰਾਂਗੇ ਆਪਣੇ ਸਾਰੇ ਵੀਰਾਂ ਨੂੰ ਸਮੂਹ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਦਲ ਪੰਥਾਂ, ਨਿਰਮਲ ਸੰਪਰਦਾਵਾਂ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਇਕਾਗਰ ਕਰਕੇ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾਵੇਗੀ।

ਇਹ ਵੀ ਪੜ੍ਹੋ : ਪੀ.ਯੂ. ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਸਣੇ ਹੋਰਾਂ ਨੂੰ ਕੀਤਾ ਸਨਮਾਨਿਤ

ਪੱਤਰਕਾਰਾਂ ਦੇ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਜਥੇਦਾਰ ਸਾਹਿਬ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਕੌਣ ਵੰਗਾਰ ਸਕਦੈ ..! ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਜਤਾ ਅੱਜ ਵੀ ਉੱਥੇ ਹੀ ਆ ਉੱਥੇ ਹੀ ਰਹੇਗੀ। ਕਿਉਂਕਿ ਜਿਸਨੂੰ ਸਥਾਪਤ ਹੀ ਮੀਰੀ ਪੀਰੀ ਦੇ ਮਾਲਕ ਨੇ ਕੀਤਾ ਇਹ ਕਦੇ ਸੋਚਿਆ ਵੀ ਨਹੀਂ ਜਾ ਸਕਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਕੋਈ ਚੈਲੇਂਜ ਕਰ ਦੇਵੇਗੀ ਜਾਂ ਕੋਈ ਹੇਠਾਂ ਕਰ ਸਕਦਾ। ਬਾਕੀ ਅੱਜ ਮੈਂ ਆਇਆ ਤੇ ਕੱਲ ਨੂੰ ਮੇਰੇ ਥਾਂ ਤੇ ਕੋਈ ਹੋਰ ਵੀ ਆ ਸਕਦਾ। ਮੈਂ ਵਾਅਦਾ ਕਰਦਾ ਕਿ ਜਿਸ ਦਿਨ ਪੰਥ ਨੇ ਸਮਝਿਆ ਕਿ ਮੇਰੇ ਚ ਕਮੀਆਂ ਹਨ ਅਤੇ ਮੈਨੂੰ ਸੇਵਾ ਨਹੀਂ ਕਰਨੀ ਚਾਹੀਦੀ। ਮੈਂ ਹੱਥ ਜੋੜ ਕੇ ਸੇਵਾ ਛੱਡ ਦਿਆਂਗਾ ਤੇ ਜਿਹੜਾ ਸਾਥੋਂ ਬਾਅਦ ਸਿੰਘ ਸਾਹਿਬ ਆਵੇਗਾ। ਉਹਨੂੰ ਖੁਦ ਦਸਤਾਰ ਦੇ ਕੇ ਆਵਾਂਗਾ ਕਿਉਂਕਿ ਪਰਿਵਰਤਨ ਸ੍ਰਿਸ਼ਟੀ ਦਾ ਨਿਯਮ ਇਹਨੂੰ ਟਾਲਿਆ ਨਹੀਂ ਜਾ ਸਕਦਾ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲ ਦੇ ਜਵਾਬ ‘ਚ ਸਿੰਘ ਸਾਹਿਬ ਨੇ ਕਿਹਾ ਕਿ ਉਹ ਸਮੂਹ ਸਾਬਕਾ ਜਥੇਦਾਰ ਸਾਹਿਬਾਨਾਂ ਦਾ ਸਨਮਾਨ ਕਰਦੇ ਹਨ। ਉਹ ਜ਼ੁਬਾਨ ਸੜ ਜਾਵੇ ਜਿਹੜੀ ਸਤਿਕਾਰਤ ਸ਼ਖਸ਼ੀਅਤਾਂ ਬਾਰੇ ਮਾੜਾ ਬੋਲੇ। ਮੇਰੇ ਵਰਗਾ ਇੱਕ ਨਾਚੀਜ਼ ਇੰਨਾ ਮਹਾਨ ਸ਼ਖਸੀਅਤਾਂ ਵਿੱਚ ਕਿਵੇਂ ਕਮੀਆਂ ਕੱਢ ਸਕਦੈ। ਪੰਜਾਬ ਚ ਨਸ਼ਿਆਂ ਦੀ ਵਗ ਰਹੇ ਦਰਿਆ ਨੂੰ ਠੱਲ ਪਾਉਣ ਲਈ ਅਸੀਂ ਸਮੂਹ ਸਾਬਕਾ ਜਥੇਦਾਰ ਸਾਹਿਬਾਨਾਂ ਦੀ ਅਗਵਾਈ ਵਿੱਚ ਪਿੰਡ-ਪਿੰਡ ਘਰ-ਘਰ ਜਾਵਾਂਗੇ ਤੇ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ। ਸਿੰਘ ਸਾਹਿਬ ਨੇ ਕਿਹਾ ਕਿ ਮੈਂ ਪੰਥ ਦਾ ਨੁਮਾਇੰਦਾ ਹਾਂ ਇਸ ਲਈ ਪੰਥ ਨੂੰ ਮਜਬੂਤ ਕਰਨ ਦੇ ਯਤਨ ਹੋਣਗੇ ਅਤੇ ਪੰਥ ਦੀ ਚੜ੍ਹਦੀ ਕਲਾ ਦੇ ਲਈ ਕੀ ਯਤਨ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ appeared first on Daily Post Punjabi.

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ
ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਅਕਾਲ ਤਖਤ ਸਕੱਤਰੇਤ ਵਿਖੇ ਭੇਜਿਆ ਗਿਆ ਹੈ।

Raja Waring sent an apology

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫ਼ੀ ਦੀ ਮੰਗ ਕੀਤੀ ਹੈ। ਹਾਲਾਂਕਿ ਰਾਜਾ ਵੜਿੰਗ ਨੇ ਦੋ ਦਿਨ ਪਹਿਲਾਂ ਮੀਡੀਆ ਅਤੇ ਲੋਕਾਂ ਦੇ ਸਾਹਮਣੇ ਆ ਕੇ ਇਸ ਲਈ ਮੁਆਫ਼ੀ ਮੰਗੀ ਸੀ ਪਰ ਹੁਣ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਮੁਆਫ਼ੀਨਾਮਾ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਦੁਖਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ਮੌ.ਤ

ਮੁਆਫ਼ੀਨਾਮਾ ਵਿੱਚ ਰਾਜਾ ਵੜਿੰਗ ਨੇ ਲਿਖਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਉਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਬਹੁਤ ਸਤਿਕਾਰਯੋਗ ਹਨ। ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਹੈ ਅਤੇ ਸਾਰੀ ਉਮਰ ਇਨ੍ਹਾਂ ਦੀ ਪਾਲਣਾ ਕਰਦਾ ਰਹਾਂਗਾ। ਤੁਸੀਂ ਜਿਸ ਸਥਾਨ ‘ਤੇ ਹੋ, ਮੈਂ ਉਸ ਬਾਰੇ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਕਦੇ ਸੋਚ ਵੀ ਨਹੀਂ ਸਕਦਾ।

ਮੈਂ ਸਿੱਖ ਪਰੰਪਰਾ ਵਿੱਚ ਰਹਿਣ ਵਾਲਾ ਸਿੱਖ ਹਾਂ ਜੇਕਰ ਮੈਂ ਅਣਜਾਣੇ ਵਿੱਚ ਇਸ ਮਹਾਨ ਸੰਸਥਾ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ, ਤਾਂ ਮੈਨੂੰ ਅਫਸੋਸ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅੱਗੇ ਸਿਰ ਝੁਕਾ ਕੇ ਜਥੇਦਾਰ ਸਾਹਿਬ ਜੀ ਤੋਂ ਮੁਆਫੀ ਮੰਗਦਾ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁੱਲਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ appeared first on Daily Post Punjabi.

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਬਾਬਰ ਆਜ਼ਮ ਨੇ ਛੱਡੀ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ, ਕਿਹਾ- ਬੋਝ ਵੱਧ ਰਿਹਾ ਸੀ ਹੁਣ…

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ appeared first on Daily Post Punjabi.