Jathedar Swaran Singh Chanarthal Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਦਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਹੋਇਆ ਦੇਹਾਂਤ
Jathedar Swaran Singh Chanarthal : ਇਸ ਵੇਲੇ ਇੱਕ ਵੱਡੀ ਖਬਰ ਫ਼ਤਿਹਗੜ੍ਹ ਸਾਹਿਬ ਤੋਂ ਆ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਦੇਹਾਂਤ ਹੋ ਗਿਆ ਹੈ। ਜਥੇਦਾਰ ਸਵਰਨ ਸਿੰਘ ਚਨਾਰਥਲ ਦੇ ਦੇਹਾਂਤ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਘਾਟਾ ਪਿਆ ਹੈ। ਜਾਣਕਾਰੀ ਮਿਲੀ ਹੈ ਕੇ ਸਵਰਨ ਸਿੰਘ ਚਨਾਰਥਲ ਪਿੱਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।

Jathedar Swaran Singh Chanarthal

ਇਸ ਘਟਨਾ ਤੋਂ ਬਾਅਦ ਜਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਸਮੇਤ ਸਮੁੱਚੀ ਜ਼ਿਲ੍ਹਾ ਅਕਾਲੀ ਦਲ ਜਥੇਬੰਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਿਆਸਤਦਾਨਾਂ ਨੇ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।

ਇਹ ਵੀ ਦੇਖੋ : ਸ੍ਰੀ ਪਾਉਂਟਾ ਸਾਹਿਬ ਚ ਕਿਸਾਨਾਂ ਦੀ ਵੱਡੀ ਮਹਾ ਪੰਚਾਇਤ Live, ਵੱਡੇ ਕਿਸਾਨ ਆਗੂ ਤੇ ਨਾਮੀ ਗਾਇਕ ਪਹੁੰਚੇ

The post ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਦਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਹੋਇਆ ਦੇਹਾਂਤ appeared first on Daily Post Punjabi.