jatpura Archives - Daily Post Punjabi

4 ਅਕਤੂਬਰ ਨੂੰ ਲੁਧਿਆਣਾ ਦੇ ਇਸ ਪਿੰਡ ‘ਚ ਰਾਹੁਲ ਗਾਂਧੀ ਕਿਸਾਨਾਂ ਦਾ ਜਾਣਨਗੇ ਹਾਲ
rahul gandhi farmers jatpura: ਲੁਧਿਆਣਾ (ਤਰਸੇਮ ਭਾਰਦਵਾਜ)-ਪਿੰਡ ਜੱਟਪੁਰਾ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 4 ਅਕਤੂਬਰ ਨੂੰ ਕਿਸਾਨਾਂ ਦੀ ਜਨਸਭਾ ਨੂੰ ਸੰਬੋਧਿਤ ਕਰਨਗੇ। ਇਸ ਦੌਰਾਨ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਹਲਕਾ ਇੰਚਾਰਜ ਕਮਿਲ ਬੋਪਾਰਾਏ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਤਿਆਰੀਆਂ ਦਾ ਜਾਇਜਾ ਲਿਆ। ਇਹ ਜਾਣਕਾਰੀ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਨੇ ਦਿੱਤੀ।

rahul gandhi farmers jatpura

ਦੱਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 3 ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਪੰਜਾਬ ‘ਚ ਕੱਢੀ ਜਾ ਰਹੀ ਟਰੈਕਟਰ ਰੋਸ ਮਾਰਚ ਦੇ ਤਹਿਤ 4 ਅਕਤੂਬਰ ਨੂੰ ਵਿਧਾਨਸਭਾ ਹਲਕਾ ਰਾਏਕੋਟ ਪਹੁੰਚਣਗੇ।

The post 4 ਅਕਤੂਬਰ ਨੂੰ ਲੁਧਿਆਣਾ ਦੇ ਇਸ ਪਿੰਡ ‘ਚ ਰਾਹੁਲ ਗਾਂਧੀ ਕਿਸਾਨਾਂ ਦਾ ਜਾਣਨਗੇ ਹਾਲ appeared first on Daily Post Punjabi.