JattNuu Chuail Takri ReleaseDate Archives - Daily Post Punjabi

ਗਿੱਪੀ ਗਰੇਵਾਲ-ਸਰਗੁਣ ਮਹਿਤਾ ਸਟਾਰਰ ਫਿਲਮ ‘ਜੱਟ ਨੂੰ ਚੁੜੈਲ ਟਕਰੀ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ
JattNuu Chuail Takri ReleaseDate: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ ‘ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ ‘ਕੈਰੀ ਆਨ ਜੱਟਾ 3’ ਨੇ ਹਾਲ ਹੀ ‘ਚ ਇਤਿਹਾਸ ਰਚਿਆ ਹੈ। ਇਹ ਪੰਜਾਬੀ ਸਿਨੇਮਾ ਦੀ 100 ਕਮਾਈ ਵਾਲੀ ਪਹਿਲੀ ਫਿਲਮ ਹੈ। ਇਸ ਦੇ ਨਾਲ ਨਾਲ ਹਾਲ ਹੀ ‘ਚ ਗਿੱਪੀ ਆਪਣੀ ਨਵੀਂ ਐਲਬਮ ਦੇ ਐਲਾਨ ਕਰਕੇ ਵੀ ਸੁਰਖੀਆਂ ‘ਚ ਰਹੇ ਸੀ।

ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਗਿੱਪੀ ਗਰੇਵਾਲ, ਸਰਗੁਣ ਮਹਿਤਾ, ਨਿਰਮਲ ਰਿਸ਼ੀ ਤੇ ਰੂਪੀ ਗਿੱਲ ਸਟਾਰਰ ਫਿਲਮ ‘ਜੱਟ ਨੂੰ ਚੁੜੈਲ ਟਕਰੀ’ ਦੀ ਰਿਲੀਜ਼ ਡੇਟ ਬਦਲ ਗਈ ਹੈ। ਦੱਸ ਦਈਏ ਕਿ ਪਹਿਲਾਂ ਜਿੱਥੇ ਇਹ ਫਿਲਮ 13 ਅਕਤੂਬਰ ਨੂੰ ਰਿਲੀਜ਼ ਹੋਣੀ ਸੀ, ਹੁਣ ਇਹ ਫਿਲਮ 15 ਮਾਰਚ 2024 ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਹਾਲ ਹੀ ‘ਚ ‘ਮਿੱਤਰਾਂ ਦਾ ਨਾਂ ਚੱਲਦਾ’ ਤੇ ‘ਕੈਰੀ ਆਨ ਜੱਟਾ 3’ ‘ਚ ਨਜ਼ਰ ਆਏ ਸੀ। ਇਸ ਤੋਂ ਇਲਾਵਾ ਉਹ ‘ਮੌਜਾਂ ਹੀ ਮੌਜਾਂ’ ਫਿਲਮ ਚ ਵੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਗਿੱਪੀ ਨੇ ਹਾਲ ਹੀ ‘ਚ ਓਟੀਟੀ ‘ਤੇ ਵੀ ਡੈਬਿਊ ਕੀਤਾ ਸੀ। ਉਹ ਚੌਪਾਲ ਟੀਵੀ ਦੀ ਵੈੱਬ ਸੀਰੀਜ਼ ‘ਆਊਟਲਾਅ’ ‘ਚ ਗੈਂਗਸਟਰ ਦੇ ਕਿਰਦਾਰ ‘ਚ ਨਜ਼ਰ ਆਏ ਸੀ। ਇਸ ਦੇ ਨਾਲ ਹੀ ਗਿੱਪੀ ਨੇ ਹਾਲ ਹੀ ‘ਚ ਆਪਣੀ ਨਵੀਂ ਐਲਬਮ ਦਾ ਵੀ ਐਲਾਨ ਕੀਤਾ ਹੈ।

The post ਗਿੱਪੀ ਗਰੇਵਾਲ-ਸਰਗੁਣ ਮਹਿਤਾ ਸਟਾਰਰ ਫਿਲਮ ‘ਜੱਟ ਨੂੰ ਚੁੜੈਲ ਟਕਰੀ’ ਦੀ ਨਵੀਂ ਰਿਲੀਜ਼ ਡੇਟ ਆਈ ਸਾਹਮਣੇ appeared first on Daily Post Punjabi.