Java plum health benefits Archives - Daily Post Punjabi

ਪੱਥਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕਰੋ ਜਾਮਣ ਦਾ ਸੇਵਨ !
Java plum health benefits: ਜਾਮਣ ਗਰਮੀਆਂ ਦਾ ਫਲ ਹੈ, ਜੋ ਕਿਸੇ ਦਵਾਈ ਤੋਂ ਘੱਟ ਨਹੀਂ। ਜਾਮਣ ਕਸੈਲੇ ਅਤੇ ਮਿੱਠੇ ਸੁਆਦ ਵਾਲਾ ਫਲ ਹੈ, ਜੋ ਥੋੜ੍ਹੇ ਸਮੇਂ ਲਈ ਹੀ ਆਉਂਦਾ ਹੈ ਪਰ ਇਸ ਦੇ ਬਹੁਤ ਸਾਰੇ ਗੁਣ ਹਨ। ਜਾਮਣ ਵਿਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਸੋਡੀਅਮ, ਵਿਟਾਮਿਨਜ਼, ਕੈਰੋਟੀਨ, ਫੋਲਿਕ ਐਸਿਡ, ਫਾਇਬਰ ਆਦਿ ਤੱਤ ਪਾਏ ਜਾਂਦੇ ਹਨ। ਜਾਮਣ ਖਾਣ ਨਾਲ ਕਈ ਤਰ੍ਹਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ‘ਚ ਮੌਜੂਦ ਗਲੂਕੋਜ਼ ਲੂ ਲੱਗਣ ਤੋਂ ਬਚਾਉਂਦਾ ਹੈ। ਜਾਮਣ ‘ਚ ਮੌਜੂਦ ਆਇਰਨ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ। ਜਾਮਣ ਦੇ ਦਰੱਖ਼ਤ ਅੰਬ ਦੇ ਦਰੱਖਤਾਂ ਵਾਂਗ ਵੱਡੇ ਹੁੰਦੇ ਹਨ। ਜਾਮਣਾਂ ਦੀਆਂ ਗਿਟਕਾਂ ਵੀ ਕਈ ਪੱਖਾਂ ਤੋਂ ਲਾਭਦਾਇਕ ਹਨ। ਅੱਜ ਅਸੀਂ ਤੁਹਾਨੂੰ ਜਾਮਣ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ…

ਪੱਥਰੀ ਦੀ ਸਮੱਸਿਆ: ਪੱਥਰੀ ਦੀ ਸਮੱਸਿਆ ਇਨ੍ਹੀਂ ਦਿਨੀਂ ਆਮ ਸੁਣਨ ਨੂੰ ਮਿਲ ਰਹੀ ਹੈ। ਪੱਥਰੀ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਥਾਂ ‘ਤੇ ਜਾਮਣ ਖਾਓ। ਜਾਮਣ ਦੀਆਂ ਗਿਟਕਾਂ ਨੂੰ ਸੁਕਾਉਣ ਤੋਂ ਬਾਅਦ ਪੀਸ ਲਓ ਫਿਰ ਇਸ ਨੂੰ ਪਾਣੀ ਜਾਂ ਦਹੀਂ ਨਾਲ ਖਾਓ। ਇਸ ਦੇ ਨਾਲ ਹੀ ਡਾਇਬਿਟੀਜ਼ ਰੋਗੀਆਂ ਲਈ ਜਾਮਣ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਸ ਦੀਆਂ ਗਿਟਕਾਂ ਨੂੰ ਸੁਕਾਉਣ ਤੋਂ ਬਾਅਦ ਪੀਸ ਲਓ। ਇਸ ਪਾਊਡਰ ਦੀ ਰੋਜ਼ਾਨਾ ਵਰਤੋਂ ਨਾਲ ਡਾਇਬਿਟੀਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Java plum health benefits

ਦੰਦਾਂ ਲਈ ਫਾਇਦੇਮੰਦ: ਰੋਜ਼ਾਨਾ ਜਾਮਣ ਦੇ ਪਾਊਡਰ ਦਾ ਮੰਜਨ ਕਰਨ ਨਾਲ ਦੰਦਾਂ ਅਤੇ ਮਸੂੜਿਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ ਉਨ੍ਹਾਂ ਨੂੰ ਜਾਮਣ ਜ਼ਰੂਰ ਖਾਣੇ ਚਾਹੀਦੇ ਹਨ। ਸਿਰਕੇ ਅਤੇ ਜਾਮਣ ਦੀ ਇਕੱਠੇ ਵਰਤੋਂ ਕਰਨ ਨਾਲ ਭੁੱਖ ਵਧਦੀ ਹੈ। ਇਸ ਦੇ ਨਾਲ ਹੀ ਅਕਸਰ ਮਾਨਸੂਨ ਦੇ ਮੌਸਮ ‘ਚ ਪੇਟ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਬਚਣ ਲਈ ਰੋਜ਼ਾਨਾ 5 ਤੋਂ 10 ਜਾਮਣ ਖਾਓ। ਇਨ੍ਹਾਂ ਨੂੰ ਖਾਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

Java plum health benefits

ਕੈਂਸਰ ਦੇ ਖਤਰੇ ਤੋਂ ਬਚਾਏ: ਜਾਮਣ ‘ਚ ਪਾਲੀਫੇਨਾਲਸ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ, ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਰੋਕਣ ‘ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਜਾਮਣ ਦੇ ਰਸ ‘ਚ ਸ਼ਹਿਦ, ਆਂਵਲਾ ਜਾਂ ਗੁਲਾਬ ਦੇ ਫੁੱਲਾਂ ਦਾ ਰਸ ਮਿਲਾ ਕੇ ਦਿਨ ‘ਚ 2 ਵਾਰ ਲਗਾਤਾਰ ਇਕ ਮਹੀਨੇ ਤਕ ਪੀਓ। ਇਕ ਮਹੀਨੇ ‘ਚ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।

ਦਸਤ ਤੋਂ ਰਾਹਤ: ਜ਼ਰੂਰਤ ਤੋਂ ਜ਼ਿਆਦਾ ਪਾਣੀ ਪੀਣ ਜਾਂ ਖਰਾਬ ਖਾਣਾ ਖਾਣ ਨਾਲ ਦਸਤ ਦੀ ਸਮੱਸਿਆ ਹੋ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਜਾਮਣ ‘ਚ ਸੇਂਧਾ ਨਮਕ ਮਿਲਾ ਕੇ ਖਾਓ। ਇਸ ਨਾਲ ਕੁਝ ਸਮੇਂ ‘ਚ ਹੀ ਤੁਹਾਨੂੰ ਦਸਤ ਤੋਂ ਰਾਹਤ ਮਿਲ ਜਾਵੇਗੀ। ਉਲਟੀਆਂ ਲੱਗਣ ‘ਤੇ ਜੇਕਰ ਤੁਸੀਂ ਜਾਮਣ ਦੀ ਵਰਤੋਂ ਕਰੋਗੇ ਤਾਂ ਇਸ ਨਾਲ ਤੁਹਾਨੂੰ ਫਾਇਦਾ ਹੋਵੇਗਾ। ਜਾਮਣ ’ਤੇ ਲੂਣ ਲੱਗਾ ਕੇ ਖਾਣ ਨਾਲ ਉਲਟੀਆਂ ਆਉਣੀਆਂ ਠੀਕ ਹੋ ਜਾਂਦੀਆਂ ਹਨ।

The post ਪੱਥਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕਰੋ ਜਾਮਣ ਦਾ ਸੇਵਨ ! appeared first on Daily Post Punjabi.