Javdekar tweet on farmers protest Archives - Daily Post Punjabi

ਕਿਸਾਨ ਅੰਦੋਲਨ : ਕੇਂਦਰੀ ਮੰਤਰੀ ਜਾਵਡੇਕਰ ਨੇ ਟਵੀਟ ਕਰ ਕਿਹਾ- ‘ਮੰਡੀਆਂ ਤੇ MSP ਰਹੇਗੀ ਜਾਰੀ, ਖੇਤੀਬਾੜੀ ਕਾਨੂੰਨ ਨੂੰ ਨਾ ਸਮਝੋ ਗਲਤ’
Javdekar tweet on farmers protest: ਖੇਤੀਬਾੜੀ ਕਾਨੂੰਨ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਕੇਂਦਰ ਸਰਕਾਰ ਸਰਗਰਮ ਹੋ ਗਈ ਹੈ । ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹੁਣ ਕੇਂਦਰੀ ਮੰਤਰੀਆਂ ਵੱਲੋਂ ਵੀ ਖੇਤੀਬਾੜੀ ਕਾਨੂੰਨ ਦੇ ਮਾਮਲੇ ਵਿੱਚ ਸਫ਼ਾਈ ਦਿੱਤੀ ਜਾ ਰਹੀ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਹੋਰ ਨੇਤਾਵਾਂ ਨੇ ਸੋਮਵਾਰ ਸਵੇਰੇ ਟਵੀਟ ਕਰਕੇ ਖੇਤੀਬਾੜੀ ਕਾਨੂੰਨ ਬਾਰੇ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕਰ ਲਿਖਿਆ ਕਿ, “ਖੇਤੀਬਾੜੀ ਕਾਨੂੰਨ ਨੂੰ ਗਲਤ ਨਾ ਸਮਝੋ । ਪੰਜਾਬ ਦੇ ਕਿਸਾਨਾਂ ਨੇ ਪਿੱਛਲੇ ਸਾਲ ਨਾਲੋਂ ਮੰਡੀ ਵਿੱਚ ਵਧੇਰੇ ਝੋਨਾ ਵੇਚਿਆ ਹੈ ਅਤੇ ਜ਼ਿਆਦਾ MSP ‘ਤੇ ਵੇਚਿਆ ਹੈ। MSP ਵੀ ਜਾਰੀ ਹੈ ਅਤੇ ਮੰਡੀ ਵੀ ਜੀਵਿਤ ਹੈ ਅਤੇ ਸਰਕਾਰੀ ਖਰੀਦ ਵੀ ਹੋ ਰਹੀ ਹੈ।”

कृषि कानून पर गलतफहमी ना रखें। पंजाब के किसानों ने पिछले साल से ज्यादा धान मंडी में बेचा और ज़्यादा #MSP पर बेचा।  MSP भी जीवित है और मंडी भी जीवित है और सरकारी खरीद भी हो रही है।
— Prakash Javadekar (@PrakashJavdekar) November 30, 2020

ਜ਼ਿਕਰਯੋਗ ਹੈ ਕਿ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ MSP ਅਤੇ ਮੰਡੀਆਂ ਨੂੰ ਲੈ ਕੇ ਹੀ ਹੈ । ਅਜਿਹੀ ਸਥਿਤੀ ਵਿੱਚ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਅਪੀਲ ਕੀਤੀ ਸੀ ਕਿ ਜੇਕਰ ਕਿਸਾਨ ਬੁਰਾੜੀ ਸਥਿਤ ਮੈਦਾਨ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨਾਲ ਤੁਰੰਤ ਗੱਲਬਾਤ ਕੀਤੀ ਜਾ ਸਕਦੀ ਹੈ। ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਵੀ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਏ ਸੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸੇ ਵੀ ਅਫਵਾਹ ਵੱਲ ਧਿਆਨ ਨਾ ਦੇਣ।

ਇਹ ਵੀ ਦੇਖੋ : ਬੀਬੀਆਂ ਨੇ Kangana Ranaut ਸਮੇਤ Modi ਸਰਕਾਰ ਦੀ ਲਿਆ ਦਿੱਤੀ ਹਨੇਰੀ, ਕੰਗਣਾ ਰਣੌਤ ਨੂੰ ਦੱਸਿਆ ਵਿਕਾਊ

The post ਕਿਸਾਨ ਅੰਦੋਲਨ : ਕੇਂਦਰੀ ਮੰਤਰੀ ਜਾਵਡੇਕਰ ਨੇ ਟਵੀਟ ਕਰ ਕਿਹਾ- ‘ਮੰਡੀਆਂ ਤੇ MSP ਰਹੇਗੀ ਜਾਰੀ, ਖੇਤੀਬਾੜੀ ਕਾਨੂੰਨ ਨੂੰ ਨਾ ਸਮਝੋ ਗਲਤ’ appeared first on Daily Post Punjabi.