jay shah Archives - Daily Post Punjabi

BCCI ਨੇ ਓਲੰਪਿਕ ‘ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਦੀ ਮਦਦ ਲਈ 8.5 ਕਰੋੜ ਰੁ: ਦੇਣ ਦਾ ਕੀਤਾ ਐਲਾਨ
ਪੈਰਿਸ ਓਲੰਪਿਕ 2024 ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। 26 ਜੁਲਾਈ ਤੋਂ ਖੇਡਾਂ ਦੇ ਇਸ ਮਹਾਕੁੰਭ ਦੀ ਸ਼ੁਰੂਆਤ ਹੋਵੇਗੀ ਤੇ ਇਹ 11 ਅਗਸਤ ਤੱਕ ਚੱਲਣਗੇ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹੋਣ ਵਾਲਿਆਂ ਇਨ੍ਹਾਂ ਖੇਡਾਂ ਵਿੱਚ 206 ਦੇਸ਼ਾਂ ਦੇ ਲਈ 10,500 ਐਥਲੀਟ ਹਿੱਸਾ ਲੈਣਗੇ। BCCI ਨੇ ਪੈਰਿਸ ਓਲੰਪਿਕ ਦੇ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। BCCI ਸਕੱਤਰ ਜੈ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ BCCI ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਅਗਵਾਈ ਕਰਨ ਵਾਲੇ ਸਾਡੇ ਬੇਹਤਰੀਨ ਐਥਲੀਟਾਂ ਨੂੰ ਸਪੋਰਟ ਕਰੇਗਾ। ਅਸੀਂ ਇਸ ਅਭਿਆਨ ਦੇ ਲਈ IOA ਨੂੰ 8.5 ਕਰੋੜ ਰੁਪਏ ਦੇ ਰਹੇ ਹਾਂ। ਅਸੀਂ ਆਪਣੇ ਪੂਰੇ ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ।

BCCI secretary Jay Shah announces

ਪੈਰਿਸ ਓਲੰਪਿਕ ਵਿੱਚ ਭਾਰਤ ਦੇ 117 ਖਿਡਾਰੀ ਹਿੱਸਾ ਲੈਣਗੇ। ਇਨ੍ਹਾਂ ਖਿਡਾਰੀਆਂ ਦੇ ਇਲਾਵਾ ਖੇਡ ਮੰਤਰਾਲੇ ਨੇ ਸਹਿਯੋਗੀ ਸਟਾਫ ਦੇ 140 ਮੈਂਬਰਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ ] .ਭਾਰਤੀ ਦਲ ਵਿੱਚ ਸਭ ਤੋਂ ਵੱਧ ਖਿਡਾਰੀ 29 ਅਥਲੈਟਿਕਸ ਦੇ ਹਨ। ਇਨ੍ਹਾਂ ਵਿੱਚ 11 ਮਹਿਲਾ ਤੇ 18 ਪੁਰਸ਼ ਸ਼ਾਮਿਲ ਹਨ। ਅਥਲੈਟਿਕਸ ਦੇ ਬਾਅਦ ਨਿਸ਼ਾਨੇਬਾਜ਼ੀ ਵਿੱਚ 21 ਤੇ ਹਾਕੀ ਵਿੱਚ 19 ਖਿਡਾਰੀ ਹਨ। ਟੇਬਲ ਟੈਨਿਸ ਵਿੱਚ ਭਾਰਤ ਦੇ 8, ਬੈਡਮਿੰਟਨ ਵਿੱਚ ਪੀਵੀ ਸਿੰਧੂ ਸਣੇ 7 ਖਿਡਾਰੀ ਹਿੱਸਾ ਲੈਣਗੇ। ਕੁਸ਼ਤੀ, ਤੀਰਅੰਦਾਜ਼ੀ ਤੇ ਬਾਕਸਿੰਗ ਵਿੱਚ 6-6 ਖਿਡਾਰੀ ਹਿੱਸਾ ਲੈਣਗੇ। ਇਸਦੇ ਬਾਅਦ ਗੋਲਫ ਵਿਚਿਹ 4, ਟੈਨਿਸ ਵਿੱਚ 3, ਤੈਰਾਕੀ ਵਿੱਚ 2, ਸੇਲਿੰਗ ਵਿੱਚ 2 ਖਿਡਾਰੀ ਉਤਰਨਗੇ। ਘੋੜਸਵਾਰੀ, ਜੂਡੋ, ਰੋਇੰਗ ਤੇ ਵੇਟਲਿਫਟਿੰਗ ਵਿੱਚ ਇੱਕ-ਇੱਕ ਖਿਡਾਰੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਅੰਬਾਲਾ ‘ਚ ਵੱਡੀ ਵਾ.ਰਦਾ/ਤ, ਰਿਟਾਇਰਡ ਫੌਜੀ ਨੇ ਆਪਣੇ ਹੀ ਪਰਿਵਾਰ ਦੇ 5 ਜੀਆਂ ਦਾ ਕੀਤਾ ਕਤਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਸੀਸੀਆਈ ਨੇ ਸਾਲ 2021 ਵਿੱਚ ਟੋਕੀਓ ਓਲੰਪਿਕ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਸੀ। ਬੀਸੀਸੀਆਈ ਨੇ ਓਲੰਪਿਕ ਵਿੱਚ ਸੋਨ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਇੱਕ ਕਰੋੜ ਰੁਪਏ, ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਮੀਰਾਬਾਈ ਚਾਨੂ ਅਤੇ ਰਵੀ ਦਹੀਆ ਨੂੰ 50-50 ਲੱਖ ਰੁਪਏ ਅਤੇ ਪੀਵੀ ਸਿੰਧੂ, ਲਵਲੀਨਾ ਬੋਰਗੋਹੇਨ, ਬਜਰੰਗ ਪੂਨੀਆ ਨੂੰ 25-25 ਲੱਖ ਰੁਪਏ ਦਾ ਇਨਾਮ ਦਿੱਤਾ ਸੀ, ਜਿਸ ਨੇ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੂੰ 1.25 ਕਰੋੜ ਰੁਪਏ ਦਿੱਤੇ ਗਏ ਸਨ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post BCCI ਨੇ ਓਲੰਪਿਕ ‘ਚ ਹਿੱਸਾ ਲੈ ਰਹੇ ਭਾਰਤੀ ਖਿਡਾਰੀਆਂ ਦੀ ਮਦਦ ਲਈ 8.5 ਕਰੋੜ ਰੁ: ਦੇਣ ਦਾ ਕੀਤਾ ਐਲਾਨ appeared first on Daily Post Punjabi.

ਕੈਂਸਰ ਨਾਲ ਜੂਝ ਰਹੇ ਸਾਬਕਾ ਕ੍ਰਿਕਟਰ ਦੀ ਮਦਦ ਲਈ ਅੱਗੇ ਆਈ BCCI, 1 ਕਰੋੜ ਦੀ ਮਦਦ ਰਾਸ਼ੀ ਦੇਣ ਦਾ ਐਲਾਨ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕੋਚ ਅਤੇ ਕ੍ਰਿਕਟਰ ਅੰਸ਼ੁਮਾਨ ਗਾਇਕਵਾੜ ਇਸ ਸਮੇਂ ਬਲੱਡ ਕੈਂਸਰ ਵਰਗੀ ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ। 71 ਸਾਲਾ ਦਿਗੱਜ ਦਾ ਲੰਡਨ ਵਿੱਚ ਇਲਾਜ ਚੱਲ ਰਿਹਾ ਸੀ। ਉਸਦੀ ਜਾਣਕਾਰੀ ਮਿਲਦਿਆਂ ਹੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਮਦਦ ਦਾ ਹੱਥ ਵਧਾਇਆ । ਬੋਰਡ ਨੇ ਅੰਸ਼ੁਮਾਨ ਗਾਇਕਵਾੜ ਦੇ ਇਲਾਜ ਲਈ ਤੁਰੰਤ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੂੰ ਜਿਵੇਂ ਹੀ ਇਹ ਜਾਣਕਾਰੀ ਮਿਲੀ ਉਨ੍ਹਾਂ ਵੱਲੋਂ ਤੁਰੰਤ ਐਕਸ਼ਨ ਲਿਆ ਗਿਆ । ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਦਿਗਜ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਮਦਦ ਦਾ ਐਲਾਨ ਕੀਤਾ।

BCCI to provide Rs 1 crore

ਸ਼ਨੀਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਨ੍ਹਾਂ ਦੇ ਸਾਥੀ ਅੰਸ਼ੁਮਾਨ ਗਾਇਕਵਾੜ ਕੈਂਸਰ ਤੋਂ ਪੀੜਤ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਖੇਡ ਚੁੱਕੇ ਇਸ ਬੱਲੇਬਾਜ਼ ਨੂੰ ਬੇਹੱਦ ਤਕਲੀਫ ਵਿੱਚੋਂ ਲੰਘਣਾ ਪੈ ਰਿਹਾ ਹੈ। ਕਪਿਲ ਦੇਵ ਨੇ ਬੀਸੀਸੀਆਈ ਤੋਂ ਮਦਦ ਦੀ ਅਪੀਲ ਕੀਤੀ ਸੀ। ਜਿਵੇਂ ਹੀ ਇਹ ਖਬਰ ਸਾਹਮਣੇ ਆਈ, ਬੀਸੀਸੀਆਈ ਸਕੱਤਰ ਨੇ ਅੰਸ਼ੁਮਾਨ ਗਾਇਕਵਾੜ ਨੂੰ 1 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਜ਼ਿਕਰਯੋਗ ਹੈ ਕਿ ਅੰਸ਼ੁਮਾਨ ਗਾਇਕਵਾੜ ਨੇ ਦੋ ਵਾਰ ਭਾਰਤੀ ਟੀਮ ਦੇ ਕੋਚ ਦੀ ਭੂਮਿਕਾ ਨਿਭਾਈ ਹੈ । ਉਨ੍ਹਾਂ ਦੀ ਬਿਮਾਰੀ ਦਾ ਨੋਟਿਸ ਲੈਂਦਿਆਂ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ, ਉਥੇ ਹੀ ਉਨ੍ਹਾਂ ਨੇ ਗਾਇਕਵਾੜ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਇਸ ਬਾਰੇ ਪੂਰਾ ਭਰੋਸਾ ਦਿੱਤਾ ਹੈ ਕਿ ਬੋਰਡ ਲਗਾਤਾਰ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਰੱਖੇਗਾ। ਜਿਸ ਵਿੱਚ ਉਨ੍ਹਾਂ ਨੂੰ ਜਿਸ ਤਰ੍ਹਾਂ ਦੇ ਵੀ ਇਲਾਜ ਦੀ ਲੋੜ ਹੈ, ਬੋਰਡ ਵੱਲੋਂ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ।

BCCI to provide Rs 1 crore

ਦੱਸ ਦੇਈਏ ਕਿ ਟੀਮ ਇੰਡੀਆ ਦੇ ਸਾਬਕਾ ਖਿਡਾਰੀ ਅੰਸ਼ੁਮਾਨ ਗਾਇਕਵਾੜ ਨੇ 1974 ਤੋਂ 1984 ਦੇ ਵਿਚਕਾਰ ਕੁੱਲ 40 ਟੈਸਟ ਮੈਚ ਖੇਡੇ, ਜਿਸ ‘ਚ ਉਨ੍ਹਾਂ ਨੇ 29.63 ਦੀ ਔਸਤ ਨਾਲ 1985 ਦੌੜਾਂ ਬਣਾਈਆਂ। ਇਸ ਦੌਰਾਨ ਗਾਇਕਵਾੜ ਨੇ 2 ਸੈਂਕੜੇ ਅਤੇ 10 ਅਰਧ ਸੈਂਕੜੇ ਵੀ ਲਗਾਏ । ਉੱਥੇ ਹੀ ਅੰਸ਼ੁਮਾਨ ਗਾਇਕਵਾੜ ਨੂੰ ਵੀ 15 ਵਨਡੇ ਮੈਚ ਖੇਡਣ ਦਾ ਮੌਕਾ ਮਿਲਿਆ ਅਤੇ ਇਸ ਵਿੱਚ ਉਨ੍ਹਾਂ ਨੇ 20.69 ਦੀ ਔਸਤ ਨਾਲ 269 ਦੌੜਾਂ ਬਣਾਈਆਂ, ਜਿਸ ਵਿੱਚ ਇੱਕ ਅਰਧ ਸੈਂਕੜਾ ਵੀ ਸ਼ਾਮਲ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਂਸਰ ਨਾਲ ਜੂਝ ਰਹੇ ਸਾਬਕਾ ਕ੍ਰਿਕਟਰ ਦੀ ਮਦਦ ਲਈ ਅੱਗੇ ਆਈ BCCI, 1 ਕਰੋੜ ਦੀ ਮਦਦ ਰਾਸ਼ੀ ਦੇਣ ਦਾ ਐਲਾਨ appeared first on Daily Post Punjabi.

‘ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਜਿੱਤਾਂਗੇ WTC ਫਾਈਨਲ ਤੇ ਚੈਂਪੀਅਨਸ ਟਰਾਫੀ’: BCCI ਸਕੱਤਰ ਜੈ ਸ਼ਾਹ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਤੋਂ ਬਾਅਦ ਅਸੀਂ ਰੋਹਿਤ ਦੀ ਕਪਤਾਨੀ ਵਿੱਚ 2025 ਵਿੱਚ ਚੈਂਪੀਅਨਸ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਜਿੱਤਾਂਗੇ। ਸ਼ਾਹ ਨੇ ਇੱਕ ਵੀਡੀਓ ਜਾਰੀ ਕਰਕੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜਕੋਟ ਵਿੱਚ ਕਿਹਾ ਸੀ ਕਿ ਜੂਨ 2024 ਵਿੱਚ ਅਸੀਂ ਦਿਲ ਜਿੱਤਾਂਗੇ, ਕੱਪ ਜਿੱਤਾਂਗੇ ਅਤੇ ਭਾਰਤ ਦਾ ਝੰਡਾ ਵੀ ਲਹਿਰਾਵਾਂਗੇ ਅਤੇ ਸਾਡੇ ਕਪਤਾਨ ਨੇ ਝੰਡਾ ਲਹਿਰਾਇਆ।

BCCI Sec. Jay Shah big announcement

ਇਸ ਜਿੱਤ ਵਿੱਚ ਆਖਰੀ ਪੰਜ ਓਵਰਾਂ ਦਾ ਬਹੁਤ ਵੱਡਾ ਯੋਗਦਾਨ ਸੀ । ਮੈਂ ਇਸ ਯੋਗਦਾਨ ਲਈ ਸੂਰਿਆਕੁਮਾਰ ਯਾਦਵ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ ਅਤੇ ਹਾਰਦਿਕ ਪੰਡਯਾ ਦਾ ਧੰਨਵਾਦ ਕਰਨਾ ਚਾਹਾਂਗਾ। ਇਸ ਜਿੱਤ ਤੋਂ ਬਾਅਦ ਅਗਲਾ ਸਟਾਪ WTC ਫਾਈਨਲ ਅਤੇ ਚੈਂਪੀਅਨਸ ਟਰਾਫੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਅਸੀਂ ਇਨ੍ਹਾਂ ਦੋਵਾਂ ਟੂਰਨਾਮੈਂਟਾਂ ਵਿੱਚ ਚੈਂਪੀਅਨ ਬਣਾਂਗੇ।

ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ

ਸ਼ਾਹ ਨੇ ਕਿਹਾ ਕਿ ਮੈਂ ਟੀ-20 ਵਿਸ਼ਵ ਕੱਪ ਦੀ ਜਿੱਤ ਕੋਚ ਰਾਹੁਲ ਦ੍ਰਾਵਿੜ, ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੂੰ ਸਮਰਪਿਤ ਕਰਨਾ ਚਾਹੁੰਦਾ ਹਾਂ। ਪਿਛਲੇ ਇੱਕ ਸਾਲ ਵਿੱਚ ਇਹ ਸਾਡਾ ਤੀਜਾ ਫਾਈਨਲ ਸੀ। ਜੂਨ 2023 ਵਿੱਚ, ਅਸੀਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਹਾਰ ਗਏ ਸੀ। ਨਵੰਬਰ 2023 ਵਿੱਚ ਦਸ ਜਿੱਤਾਂ ਤੋਂ ਬਾਅਦ, ਅਸੀਂ ਦਿਲ ਜਿੱਤੇ, ਪਰ ਕੱਪ ਨਹੀਂ ਜਿੱਤ ਸਕੇ।

BCCI Sec. Jay Shah big announcement

ਦੱਸ ਦੇਈਏ ਕਿ ਚੈਂਪੀਅਨਸ ਟਰਾਫੀ 2025 ਵਿੱਚ ਪਾਕਿਸਤਾਨ ਵਿੱਚ ਖੇਡੀ ਜਾਣੀ ਹੈ। ਚੈਂਪੀਅਨਸ ਟਰਾਫੀ ਦਾ ਪਹਿਲਾ ਮੈਚ 19 ਫਰਵਰੀ 2025 ਨੂੰ ਖੇਡਿਆ ਜਾਵੇਗਾ। ਫਾਈਨਲ ਮੁਕਾਬਲਾ 9 ਮਾਰਚ ਨੂੰ ਹੋਵੇਗਾ। ਜਦੋਂ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ 2025 ਦਾ ਫਾਈਨਲ ਜੂਨ ਵਿੱਚ ਲੰਡਨ ਦੇ ਲਾਰਡਸ ਵਿੱਚ ਖੇਡਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ‘ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਜਿੱਤਾਂਗੇ WTC ਫਾਈਨਲ ਤੇ ਚੈਂਪੀਅਨਸ ਟਰਾਫੀ’: BCCI ਸਕੱਤਰ ਜੈ ਸ਼ਾਹ appeared first on Daily Post Punjabi.

ਟੀਮ ਇੰਡੀਆ ਨੂੰ BCCI ਦੇਵੇਗਾ 125 ਕਰੋੜ ਰੁਪਏ, ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀ-20 ਵਿਸ਼ਵ ਕੱਪ 2024 ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚਦੇ ਹੋਏ ਦੂਜੀ ਵਾਰ ਖਿਤਾਬ ਆਪਣੇ ਨਾਮ ਕਰ ਲਿਆ ਹੈ। ਫਾਈਨਲ ਵਿੱਚ ਦੱਖਣੀ ਅਫਰੀਕਾ ਦੇ ਖਿਲਾਫ਼ ਭਾਰਤ ਨੇ 7 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਬਾਅਦ ਹੁਣ BCCI ਨੇ ਭਾਰਤੀ ਟੀਮ ਲਈ ਵੱਡਾ ਐਲਾਨ ਕੀਤਾ ਹੈ। ਜੈ ਸ਼ਾਹ ਨੇ ਦੱਸਿਆ ਕਿ ਹੁਣ ਭਾਰਤੀ ਟੀਮ ਨੂੰ ਬਤੌਰ ਪ੍ਰਾਈਜ਼ ਮਨੀ 125 ਕਰੋੜ ਰੁਪਏ ਦਿੱਤੇ ਜਾਣਗੇ।

BCCI announces prize money

BCCI ਸਕੱਤਰ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ T20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਦੇ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਬਤੌਰ ਇਨਾਮ ਰਾਸ਼ੀ ਭਾਰਤੀ ਟੀਮ ਦੇ ਲਈ 125 ਕਰੋੜ ਰੁਪਏ ਦਾ ਐਲਾਨ ਵੀ ਕੀਤਾ। ਇਸ ਇਤਿਹਾਸਿਕ ਉਪਲਬਧੀ ਦੇ ਲਈ ਜੈ ਸ਼ਾਹ ਨੇ ਸਾਰੇ ਖਿਡਾਰੀਆਂ, ਕੋਚਾਂ ਤੇ ਸਹਿਯੋਗੀ ਸਟਾਫ਼ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਨੇ ਇਸ ਪੂਰੇ ਟੀ-20 ਵਿਸ਼ਵ ਕੱਪ ਸੀਜ਼ਨ ਵਿੱਚ ਸ਼ਾਨਦਾਰ ਖੇਡ ਦਿਖਾਈ। ਨਾਲ ਹੀ ਮਜ਼ਬੂਤ ਇਰਾਦੇ ਤੇ ਖੇਡ ਭਾਵਨਾ ਦਾ ਵੀ ਪ੍ਰਦਰਸ਼ਨ ਕੀਤਾ ਹੈ।

ਇਹ ਵੀ ਪੜ੍ਹੋ: ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਜੈ ਸ਼ਾਹ ਨੇ ਪੋਸਟ ਵਿੱਚ ਲਿਖਿਆ, “ਟੀ-20 ਵਿਸ਼ਵ ਕੱਪ 2024 ਖਿਤਾਬ ਜਿੱਤਣ ਦੇ ਬਾਅਦ ਭਾਰਤੀ ਟੀਮ ਦੇ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਮਜ਼ਬੂਤ ਇਰਾਦੇ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਦੇ ਲਈ ਸਾਰੇ ਖਿਡਾਰੀਆਂ, ਕੋਚ ਤੇ ਸਹਿਯੋਗੀ ਸਟਾਫ ਨੂੰ ਵਧਾਈ।”

BCCI announces prize money

ਦੱਸ ਦੇਈਏ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਕੋਈ ਵਿਸ਼ਵ ਕੱਪ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਸ਼ਨੀਵਾਰ ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਮਾਤ ਦਿੱਤੀ। ਇਸ ਜਿੱਤ ਦੇ ਨਾਲ ਹੀ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰਾ ਮੌਕਾ ਦਿੱਤਾ। ਦੱਸ ਦੇਈਏ ਕਿ ਭਾਰਤੀ ਟੀਮ ਨੇ ਦੋ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਜਦਕਿ ਦੋ ਵਾਰ ਹੀ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਪਿਛਲਾ ਵਿਸ਼ਵ ਕੱਪ 2011 ਵਿੱਚ ਜਿੱਤਿਆ ਸੀ। ਹੁਣ 13 ਸਾਲਾਂ ਬਾਅਦ ਕੋਈ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਟੀਮ ਇੰਡੀਆ ਨੂੰ BCCI ਦੇਵੇਗਾ 125 ਕਰੋੜ ਰੁਪਏ, ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ appeared first on Daily Post Punjabi.

ਬ੍ਰਿਸਬੇਨ ‘ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ BCCI ਨੇ ਖੋਲ੍ਹਿਆ ਖਜ਼ਾਨਾ, ਟੀਮ ਨੂੰ ਦਿੱਤਾ 5 ਕਰੋੜ ਦਾ ਬੋਨਸ
Ind vs aus jay shah says : ਬ੍ਰਿਸਬੇਨ ਦੇ ਗਾਬਾ ਵਿੱਚ ਖੇਡੇ ਗਏ ਬਾਰਡਰ-ਗਾਵਸਕਰ ਟਰਾਫੀ ਦੇ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ ਤਿੰਨ ਵਿਕਟਾਂ ਨਾਲ ਹਰਾਇਆ ਹੈ। ਸੀਰੀਜ਼ ਜਿੱਤਣ ਤੋਂ ਬਾਅਦ, ਬੀਸੀਸੀਆਈ ਨੇ ਆਪਣੇ ਖਿਡਾਰੀਆਂ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ। ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਐਲਾਨ ਕੀਤਾ ਹੈ ਕਿ ਟੀਮ ਨੂੰ ਪੰਜ ਕਰੋੜ ਰੁਪਏ ਦਾ ਬੋਨਸ ਦਿੱਤਾ ਜਾਵੇਗਾ। ਇਸ ਮੈਚ ਵਿੱਚ ਮਿਲੀ ਜਿੱਤ ਦੇ ਨਾਲ, ਭਾਰਤੀ ਟੀਮ ਨੇ ਚਾਰ ਮੈਚਾਂ ਦੀ ਇਹ ਲੜੀ ਵੀ 2-1 ਨਾਲ ਜਿੱਤ ਲਈ ਹੈ। ਗਾਬਾ ਦੇ ਮੈਦਾਨ ‘ਤੇ ਪਹਿਲੀ ਵਾਰ ਕਿਸੇ ਟੀਮ ਨੇ 300 ਤੋਂ ਵੱਧ ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ ਹੈ।

The @BCCI has announced INR 5 Crore as team bonus. These are special moments for India Cricket. An outstanding display of character and skill #TeamIndia #AUSvIND #Gabba
— Jay Shah (@JayShah) January 19, 2021

ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਭਾਰਤ ਦੀ ਇਸ ਇਤਿਹਾਸਕ ਜਿੱਤ ਦੇ ਨਾਇਕ ਸਨ। ਪੰਤ ਨੇ 138 ਗੇਂਦਾਂ ‘ਤੇ 89 ਦੌੜਾਂ ਬਣਾਈਆਂ। ਇਸ ਦੌਰਾਨ ਪੰਤ ਨੇ ਨੌਂ ਚੌਕੇ ਅਤੇ ਇੱਕ ਛੱਕਾ ਲਗਾਇਆ ਸੀ। ਇਸ ਮੈਚ ਦੇ ਦੌਰਾਨ, ਪੰਤ ਟੈਸਟ ਕ੍ਰਿਕਟ ਵਿੱਚ 1000 ਦੌੜਾਂ ਬਣਾਉਣ ਵਾਲਾ ਤੇਜ਼ ਵਿਕਟਕੀਪਰ ਵੀ ਬਣ ਗਿਆ ਹੈ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੇ 146 ਗੇਂਦਾਂ ਵਿੱਚ 91 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਹੈ। ਇਸ ਪਾਰੀ ਵਿੱਚ ਗਿੱਲ ਨੇ ਅੱਠ ਚੌਕੇ ਅਤੇ ਦੋ ਛੱਕੇ ਲਗਾਏ ਸਨ।

ਇਹ ਵੀ ਦੇਖੋ : ਰਾਮਗੜ੍ਹੀਆਂ ਨੇ ਪੁਰਾਣੀ ਮਰੂਤੀ ਦੇ ਇੰਜਣ ਤੋਂ ਬਣਾ ਤਾ ਸਿਰੇ ਦਾ ਦੇਸੀ ਜੁਗਾੜ,ਖੜ੍ਹ-2 ਵੇਖਦੇ ਐ ਲੋਕ Exclusive ਵੀਡੀਓ!

The post ਬ੍ਰਿਸਬੇਨ ‘ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ BCCI ਨੇ ਖੋਲ੍ਹਿਆ ਖਜ਼ਾਨਾ, ਟੀਮ ਨੂੰ ਦਿੱਤਾ 5 ਕਰੋੜ ਦਾ ਬੋਨਸ appeared first on Daily Post Punjabi.