jeewanjot kaur Archives - Daily Post Punjabi

ਜੀਵਨਜੋਤ ਕੌਰ ਚਾਹਲ ਏਅਰਫੋਰਸ ‘ਚ ਬਣੀ ਫਲਾਈਂਗ ਅਫ਼ਸਰ, ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ
ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿੱਚ ਉਸ ਵੇਲੇ ਖੁਸ਼ੀਆਂ ਦਾ ਮਾਹੌਲ ਬਣ ਗਿਆ ਜਦ ਪਿੰਡ ਦੀ ਧੀ ਜੀਵਨਜੋਤ ਕੌਰ ਫਲਾਇੰਗ ਅਫਸਰ ਬਣ ਆਪਣੇ ਜੱਦੀ ਪਿੰਡ ਪਹੁੰਚੀ। ਪਰਿਵਾਰ ਦੀਆਂ ਖੁਸ਼ੀਆਂ ਵਿੱਚ ਸ਼ਰੀਕ ਹੋਣ ਲਈ ਘਰ ਵਿੱਚ ਰਿਸ਼ਤੇਦਾਰ ਅਤੇ ਗੁਆਂਢੀ ਫੌਜ ਵਿੱਚ ਅਫਸਰ ਬਣੀ ਧੀ ਅਤੇ ਉਸਦੇ ਪਰਿਵਾਰ ਨੂੰ ਵਧਾਈ ਦੇਣ ਪਹੁੰਚੇ। ਖਾਸ ਇਹ ਹੈ ਕਿ ਇਹ ਪਰਿਵਾਰ ਤਿੰਨ ਪੀੜੀਆਂ ਤੋਂ ਫੌਜ ਰਾਹੀ ਦੇਸ਼ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਜਿਥੇ ਉਸਦੇ ਦਾਦਾ, ਪਿਤਾ ਅਤੇ ਚਾਚੇ ਜੇ.ਸੀ.ਓ ਦੇ ਰੈਂਕ ‘ਤੇ ਫੌਜ ਤੋਂ ਸੇਵਾਮੁਕਤ ਹੋਏ ਉਥੇ ਹੀ ਪਰਿਵਾਰ ਦੀ ਚੌਥੀ ਪੀੜੀ ਵਿੱਚੋਂ ਜੀਵਨਜੋਤ ਫੌਜ ਵਿੱਚ ਬਤੌਰ ਅਫਸਰ ਸ਼ਾਮਲ ਹੋਣ ਵਾਲੀ ਪਰਿਵਾਰ ਦੀ ਪਹਿਲੀ ਧੀ ਹੈ।

Gurdaspur Jeevanjot kaur chahal

ਜੀਵਨਜੋਤ ਕੌਰ ਦੇ ਇਸ ਅਫਸਰ ਰੈਂਕ ਤਕ ਪਹੁੰਚਣ ਪਿੱਛੇ ਇਕ ਵੱਡਾ ਸੰਘਰਸ਼ ਰਿਹਾ। ਜੀਵਨਜੋਤ ਅਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਜੀਵਨਜੋਤ ਨੇ ਆਪਣੀ ਮੈਟ੍ਰਿਕ ਅਤੇ 12 ਵੀ ਤਕ ਦੀ ਸਿਖਿਆ ਪਿੰਡ ਅਤੇ ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ ਪੂਰੀ ਕੀਤੀ ਤਾਂ ਬਾਅਦ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਤੋਂ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤੀ ਪਰ ਉਦੋਂ ਇਕ ਚੰਗੀ ਆਈਟੀ ਸੈਕਟਰ ਵਿੱਚ ਨੌਕਰੀ ਮਿਲ ਗਈ ਅਤੇ 2 ਸਾਲ ਨੌਕਰੀ ਕੀਤੀ ।

ਇਹ ਵੀ ਪੜ੍ਹੋ: ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਜਿਸ ਵਿੱਚ ਉਸਦੀ ਚੰਗੀ ਤਨਖਾਹ ਵੀ ਸੀ ਪਰ ਲਾਕਡਾਊਨ ਵਿੱਚ ਜਦੋਂ ਭੈਣ-ਭਰਾ ਘਰ ਵਿੱਚ ਇਕੱਠੇ ਹੋਏ ਤਾਂ ਭਰਾ ਅਰਸ਼ਦੀਪ ਜੋ ਐਨਜੀਏ ਦੀ ਤਿਆਰੀ ਕਰ ਰਿਹਾ ਸੀ ਨੇ ਜੀਵਨਜੋਤ ਨੂੰ ਵੀ ਫੌਜ ਦੀ ਤਿਆਰੀ ਕਰਨ ਲਈ ਮੋਟੀਵੇਟ ਕੀਤਾ । ਭਰਾ ਦੇ ਕਹਿਣ ਤੇ ਉਸਨੇ ਤਿਆਰੀ ਸ਼ੁਰੂ ਕਰ ਦਿੱਤੀ । ਜਿਸ ਤੋਂ ਬਾਅਦ ਉਸਨੇ ਏਅਰਫੋਸ ਅਕੈਡਮੀ ਹੈਦਰਾਬਾਦ ਵਿੱਚ ਦਾਖਲਾ ਲਿਆ। ਹਾਲਾਂਕਿ ਇਹ ਸਫ਼ਰ ਇੰਨਾ ਆਸਾਨ ਨਹੀਂ ਸੀ ਕਿਉਂਕਿ ਉਸਨੂੰ ਪਹਿਲੀਆਂ ਦੋ ਕੋਸ਼ਿਸ਼ਾਂ ਵਿੱਚ ਅਸਫਲਤਾ ਦਾ ਸਾਹਮਣਾ ਕਰਨਾ ਪਿਆ ਸੀ ਪਰ ਤੀਸਰੀ ਵਾਰ ਸਫਲਤਾ ਮਿਲੀ। ਉਥੇ ਹੀ ਹੁਣ ਜੀਵਨਜੋਤ ਨੇ ਬਹੁਤ ਹੀ ਸਖਤ ਸਮਝੀ ਜਾਂਦੀ ਆਪਣੀ ਕਰੀਬ ਦੋ ਸਾਲ ਦੀ ਟ੍ਰੇਨਿੰਗ ਪੂਰੀ ਕਰ ਲਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜੀਵਨਜੋਤ ਕੌਰ ਚਾਹਲ ਏਅਰਫੋਰਸ ‘ਚ ਬਣੀ ਫਲਾਈਂਗ ਅਫ਼ਸਰ, ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ appeared first on Daily Post Punjabi.

AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’
ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੇਂਦਰੀ ਸਿਵਲ ਸੇਵਾਵਾਂ ਨੂੰ ਲਾਗੂ ਕਰਨ ਦੇ ਫੈਸਲੇ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। CM ਭਗਵੰਤ ਮਾਨ ਤੋਂ ਬਾਅਦ ਹੁਣ ‘ਆਪ’ ਵਿਧਾਇਕਾ ਜੀਵਨਜੋਤ ਵੱਲੋਂ ਕੇਂਦਰ ਦੇ ਇਸ ਫ਼ੈਸਲੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਅਤੀਤ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕੇਂਦਰ ਦੇ ਇਸ ਫੈਸਲੇ ਨੂੰ ਸੰਘਵਾਦ ‘ਤੇ ਸਿੱਧਾ ਹਮਲਾ ਦੱਸਿਆ ਹੈ।

AAP MLA targets Center

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ CM ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਸਿਲਸਿਲੇਵਾਰ ਢੰਗ ਨਾਲ ਦੂਜੇ ਰਾਜਾਂ ਦੇ ਅਫਸਰਾਂ ਤੇ ਕਰਮਚਾਰੀਆਂ ਨੂੰ ਚੰਡੀਗੜ੍ਹ ‘ਤੇ ਥੋਪ ਰਹੀ ਹੈ। ਕੇਂਦਰ ਦਾ ਨਵਾਂ ਫੈਸਲਾ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ਼ ਹੈ। ਚੰਡੀਗੜ੍ਹ ਦੇ ਜਾਇਜ਼ ਹੱਕ ਦੇ ਲਈ ਪੰਜਾਬ ਮਜ਼ਬੂਤੀ ਨਾਲ ਲੜੇਗਾ।

ਇਹ ਵੀ ਪੜ੍ਹੋ: ਰੂਸ ਨਾਲ ਸਮਝੌਤੇ ਲਈ ਤਿਆਰ ਯੂਕਰੇਨ ! ਜ਼ੇਲੇਂਸਕੀ ਬੋਲੇ- “ਹੁਣ ਨਹੀਂ ਚਾਹੀਦੀ NATO ਦੀ ਦੋਸਤੀ”

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਜਿੰਨੇ ਵੀ ਕਰਮਚਾਰੀ ਹਨ, ਉਹ ਕੇਂਦਰੀ ਸਰਵਿਸਜ਼ਿ ਨਿਯਮਾਂ ਅਧੀਨ ਆਉਣਗੇ, ਜਿਸ ਨਾਲ ਸਹੂਲਤਾਂ ਵਿੱਚ ਹੋਰ ਵੀ ਵਾਧਾ ਹੋ ਜਾਵੇਗਾ। ਇਸ ਤੋਂ ਇਲਾਵਾ ਸ਼ਾਹ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਦੀ ਸੇਵਾਮੁਕਤੀ 58 ਸਾਲ ਉਮਰ ‘ਚ ਹੋਣੀ ਸੀ, ਹੁਣ ਇਸ ਨੂੰ 2 ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’ appeared first on Daily Post Punjabi.