Jet Airways Naresh Goyal Archives - Daily Post Punjabi

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਵਧੀਆਂ ਮੁਸ਼ਕਲਾਂ, ED ਨੇ 538 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਬੁੱਧਵਾਰ (1 ਨਵੰਬਰ) ਨੂੰ ਕਿਹਾ ਕਿ ਉਸ ਨੇ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਲੰਡਨ, ਦੁਬਈ ਅਤੇ ਭਾਰਤ ਵਿੱਚ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਹਨ। ਕੁਰਕ ਕੀਤੀਆਂ ਜਾਇਦਾਦਾਂ ਵਿੱਚ 17 ਫਲੈਟ, ਬੰਗਲੇ ਅਤੇ ਵਪਾਰਕ ਥਾਂ ਸ਼ਾਮਲ ਹਨ।

ed action naresh goyal

ਈਡੀ ਨੇ ਕਿਹਾ, “ਲੰਡਨ, ਦੁਬਈ ਅਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਇਹ ਸੰਪਤੀਆਂ ਜੈੱਟ ਏਅਰ ਪ੍ਰਾਈਵੇਟ ਲਿਮਟਿਡ ਅਤੇ ਜੈੱਟ ਇੰਟਰਪ੍ਰਾਈਜਿਜ਼ ਪ੍ਰਾਈਵੇਟ ਲਿਮਟਿਡ, ਗੋਇਲ, ਉਸਦੀ ਪਤਨੀ ਅਨੀਤਾ ਅਤੇ ਬੇਟੇ ਨਿਵਾਨ ਵਰਗੀਆਂ ਵੱਖ-ਵੱਖ ਕੰਪਨੀਆਂ ਦੇ ਨਾਮ ‘ਤੇ ਹਨ। ” ਈਡੀ ਨੇ 1 ਸਤੰਬਰ ਨੂੰ ਨਰੇਸ਼ ਗੋਇਲ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਮੰਗਲਵਾਰ (31 ਅਕਤੂਬਰ) ਨੂੰ ਮੁੰਬਈ ਦੀ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਅਦਾਲਤ ਵਿੱਚ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਨਰੇਸ਼ ਗੋਇਲ ਨੂੰ ਕੇਨਰਾ ਬੈਂਕ ਤੋਂ 535 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਲੰਬੀ ਪੁੱਛਗਿੱਛ ਤੋਂ ਬਾਅਦ 1 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੈਂਕ ਨੇ ਦੋਸ਼ ਲਾਇਆ ਸੀ ਕਿ ਜੇਆਈਐਲ ਨੇ ਸਬੰਧਤ ਕੰਪਨੀਆਂ ਨੂੰ ਕਮਿਸ਼ਨ ਦੇ ਖਰਚੇ ਵਜੋਂ 1,410.41 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ, ਜਿਸ ਵਿੱਚ ਪੈਸੇ ਦੀ ਦੁਰਵਰਤੋਂ ਕੀਤੀ ਗਈ ਸੀ। ਈਡੀ ਨੇ ਆਪਣੀ ਚਾਰਜਸ਼ੀਟ ‘ਚ ਨਰੇਸ਼ ਗੋਇਲ ‘ਤੇ ਬੈਂਕ ਦਾ ਪੈਸਾ ਬਾਹਰ ਭੇਜਣ ਦਾ ਦੋਸ਼ ਲਗਾਇਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਨਰੇਸ਼ ਗੋਇਲ ਨੇ ਸਾਲ 1993 ਵਿੱਚ ਜੈੱਟ ਏਅਰਵੇਜ਼ ਦੀ ਸਥਾਪਨਾ ਕੀਤੀ ਸੀ। ਸਾਲ 2019 ‘ਚ ਕਰਜ਼ੇ ਦੀ ਅਦਾਇਗੀ ਨਾ ਹੋਣ ਕਾਰਨ ਅਪ੍ਰੈਲ 2019 ‘ਚ ਜੈੱਟ ਏਅਰਵੇਜ਼ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਫੋਰਬਸ ਦੇ ਅਨੁਸਾਰ, ਨਰੇਸ਼ ਗੋਇਲ 2012 ਵਿੱਚ ਭਾਰਤ ਦੇ 16ਵੇਂ ਸਭ ਤੋਂ ਅਮੀਰ ਵਿਅਕਤੀ ਸਨ। ਇਸ ਸਾਲ ਕੇਂਦਰੀ ਜਾਂਚ ਏਜੰਸੀ ਨੇ ਨਰੇਸ਼ ਗੋਇਲ ਦੀ ਰਿਹਾਇਸ਼ ਅਤੇ ਦਫ਼ਤਰ ਸਮੇਤ ਮੁੰਬਈ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।

The post ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਵਧੀਆਂ ਮੁਸ਼ਕਲਾਂ, ED ਨੇ 538 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.

ਬੈਂਕ ਧੋਖਾਧੜੀ ਮਾਮਲੇ ‘ਚ ਨਰੇਸ਼ ਗੋਇਲ ਦੀਆਂ ਵਧੀਆਂ ਮੁਸ਼ਕਲਾਂ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਨੂੰ ਵੀਰਵਾਰ (14 ਸਤੰਬਰ) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੋਇਲ ਨੂੰ 538 ਕਰੋੜ ਰੁਪਏ ਦੇ ਕਥਿਤ ਕਰਜ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਨਰੇਸ਼ ਗੋਇਲ ‘ਤੇ ਦੋਸ਼ ਹੈ ਕਿ ਉਸ ਨੇ ਇਸ ਰਕਮ ਦੀ ਦੁਰਵਰਤੋਂ ਕੀਤੀ ਹੈ। ਈਡੀ ਨੇ ਇਹ ਕਾਰਵਾਈ ਸੀਬੀਆਈ ਵੱਲੋਂ ਈਸੀਆਈਆਰ ਮਾਮਲੇ ਵਿੱਚ ਦਰਜ ਐਫਆਈਆਰ ’ਤੇ ਕੀਤੀ ਹੈ।

Naresh Goyal Judicial Custody

ਨਰੇਸ਼ ਗੋਇਲ ਦੀ ਈਡੀ ਦੀ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ, ਇਸ ਲਈ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕੈਨਰਾ ਬੈਂਕ ਦੇ ਕਥਿਤ 538 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਅਦਾਲਤ ਨੇ ਵੀਰਵਾਰ ਨੂੰ ਜੈੱਟ ਐਵੀਏਸ਼ਨ ਕੰਪਨੀ ਦੇ ਸੰਸਥਾਪਕ ਨਰੇਸ਼ ਗੋਇਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। (ਈ.ਡੀ.) ਨੇ ਕੇਂਦਰੀ ਏਜੰਸੀ ਦੇ ਦਫਤਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ 1 ਸਤੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਗੋਇਲ ਨੂੰ ਗ੍ਰਿਫਤਾਰ ਕੀਤਾ ਸੀ। 74 ਸਾਲਾ ਨਰੇਸ਼ ਗੋਇਲ ਨੂੰ ਈਡੀ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਦੋਂ ਜਾਂਚ ਏਜੰਸੀ ਨੇ ਰਿਮਾਂਡ ਦੀ ਮੰਗ ਨਾ ਕੀਤੀ ਤਾਂ ਅਦਾਲਤ ਨੇ ਗੋਇਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੇਨਰਾ ਬੈਂਕ ਤੋਂ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਪਤਨੀ ਅਨੀਤਾ ਅਤੇ ਕੰਪਨੀ ਦੇ ਕੁਝ ਸਾਬਕਾ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਆਧਾਰ ‘ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।ਬੈਂਕ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਜੈੱਟ ਏਅਰਵੇਜ਼ ਨੂੰ 848.86 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ, ਜਿਸ ਵਿੱਚੋਂ 538.62 ਕਰੋੜ ਰੁਪਏ ਬਕਾਇਆ ਹਨ।ਬੈਂਕ ਦੀ ਸ਼ਿਕਾਇਤ ‘ਤੇ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਸੀ।

The post ਬੈਂਕ ਧੋਖਾਧੜੀ ਮਾਮਲੇ ‘ਚ ਨਰੇਸ਼ ਗੋਇਲ ਦੀਆਂ ਵਧੀਆਂ ਮੁਸ਼ਕਲਾਂ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ appeared first on Daily Post Punjabi.

ED ਨੇ ਜੈੱਟ ਏਅਰਵੇਜ਼ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਜੈੱਟ ਏਅਰਵੇਜ਼ ਏਅਰਲਾਈਨ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੀਆਂ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈਡੀ ਨੇ ਬੁੱਧਵਾਰ (19 ਜੁਲਾਈ) ਨੂੰ ਨਰੇਸ਼ ਗੋਇਲ ਅਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ED Raids Naresh Goyal

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਈਡੀ ਦੀ ਇਹ ਛਾਪੇਮਾਰੀ ਦਿੱਲੀ ਅਤੇ ਮੁੰਬਈ ਸਮੇਤ ਕਈ ਥਾਵਾਂ ‘ਤੇ ਹੋਈ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਛਾਪੇਮਾਰੀ ਕੀਤੀ ਹੈ। ਕੇਨਰਾ ਬੈਂਕ ਵਿੱਚ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਮੁਖੀ ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਕੰਪਨੀ ਦੇ ਕੁਝ ਸਾਬਕਾ ਅਧਿਕਾਰੀਆਂ ਵਿਰੁੱਧ ਸੀਬੀਆਈ ਵੱਲੋਂ ਹਾਲ ਹੀ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਮਨੀ ਲਾਂਡਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਬੰਬੇ ਹਾਈ ਕੋਰਟ ਨੇ ਅਕਬਰ ਟਰੈਵਲਜ਼ ਦੀ ਸ਼ਿਕਾਇਤ ‘ਤੇ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਾਰਾਸ਼ਟਰ ਪੁਲਿਸ ਦੁਆਰਾ ਐਫਆਈਆਈ ਦੇ ਆਧਾਰ ‘ਤੇ ਗੋਇਲ ਅਤੇ ਉਸਦੀ ਪਤਨੀ ਦੇ ਖਿਲਾਫ ਈਡੀ ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਕੇਸ ਨੂੰ ਰੱਦ ਕਰ ਦਿੱਤਾ। ਸੀਬੀਆਈ ਦੀ ਐਫਆਈਰ ਨੂੰ ਕੇਨਰਾ ਬੈਂਕ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸਨੇ ਜੈੱਟ ਏਅਰਵੇਜ਼ (ਇੰਡੀਆ) ਲਿਮਟਿਡ (ਜੇਆਈਐਲ) ਨੂੰ 848.86 ਕਰੋੜ ਰੁਪਏ ਦੀ ਕ੍ਰੈਡਿਟ ਲਿਮਿਟ ਅਤੇ ਕਰਜ਼ੇ ਮਨਜ਼ੂਰ ਕੀਤੇ ਸਨ, ਜਿਸ ਵਿੱਚੋਂ 538.62 ਕਰੋੜ ਰੁਪਏ ਦੀ ਰਕਮ ਬਕਾਇਆ ਹੈ।

The post ED ਨੇ ਜੈੱਟ ਏਅਰਵੇਜ਼ ਦੇ ਸਾਬਕਾ ਪ੍ਰਮੋਟਰ ਨਰੇਸ਼ ਗੋਇਲ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ appeared first on Daily Post Punjabi.