jewelar Archives - Daily Post Punjabi

ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ
owner heritage jeweler Suicide: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਮਸ਼ਹੂਰ ਹੈਰੀਟੇਜ਼ ਜਿਵੈਲਰ ਦੇ ਮਾਲਕ ਰੋਹਿਤ ਜੈਨ ਨੇ ਅੱਜ ਭਾਵ ਸ਼ੁੱਕਰਵਾਰ ਸਵੇਰੇ ਸ਼ੱਕੀ ਹਾਲਾਤਾਂ ‘ਚ ਖ਼ੁਦ ਨੂੰ ਗੋਲੀ ਮਾਰੀ ਪਰ ਘਟਨਾ ਸਥਾਨ ‘ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰੇ ਕਰੀਬ 10 ਵਜੇ ਮ੍ਰਿਤਕ ਰੋਹਿਤ ਜੈਨ ਦੀ ਮਾਂ ਜਦੋਂ ਉਸ ਨੂੰ ਕਮਰੇ ‘ਚ ਦੇਖਣ ਲਈ ਗਈ ਤਾਂ ਅੰਦਰ ਮੁੰਡੇ ਦੀ ਲਹੂਲੁਹਾਨ ਲਾਸ਼ ਪਈ ਦੇਖ ਕੇ ਉਸ ਨੇ ਰੌਲਾ ਪਾ ਦਿੱਤਾ।

owner heritage jeweler Suicide

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਪਹੁੰਚੀ ਅਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਫਿਲਹਾਲ ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਚ.ਓ ਮਧੂਬਾਲਾ ਨੇ ਦੱਸਿਆ ਕਿ ਰੋਹਿਤ ਜੈਨ ਨੇ ਬਾਡੇਵਾਲ ਰੋਡ ਦੇ ਪੰਚਸ਼ੀਲ ਵਿਹਾਰ ਸਥਿਤ ਆਪਣੀ ਰਿਹਾਇਸ਼ ‘ਤੇ ਖੁਦਕੁਸ਼ੀ ਕੀਤੀ। ਖੁਦਕੁਸ਼ੀ ਕਰਨ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ।

The post ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ appeared first on Daily Post Punjabi.