Jeweler father Son Suicide Archives - Daily Post Punjabi

ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ
ਪੰਜਾਬ ਦੇ ਫਿਰੋਜ਼ਪੁਰ ‘ਚ ਜੌਹਰੀ ਪਿਓ-ਪੁੱਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇੱਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤੱਕ ਨਹਿਰ ‘ਚੋਂ ਬਰਾਮਦ ਨਹੀਂ ਹੋਈ।

Jeweler father and son ended their

ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਬੁੱਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ। ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ, 5000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਜਿਵੇਂ ਹੀ ਉਸ ਨੂੰ ਆਪਣੇ ਪਿਤਾ ਦੀ ਮੌਤ ਦਾ ਪਤਾ ਲੱਗਾ ਤਾਂ ਰਾਹੁਲ ਨੇ ਫਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿੱਚ ਛਾਲ ਮਾਰ ਦਿੱਤੀ। ਅਜੇ ਤੱਕ ਉਸ ਦੀ ਲਾਸ਼ ਨਹੀਂ ਮਿਲੀ ਹੈ। ਗੋਤਾਖੋਰਾਂ ਵੱਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ। ਇਸ ਘਟਨਾ ‘ਤੋਂ ਬਾਅਦ ਘਰ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ appeared first on Daily Post Punjabi.