jeweler shop Archives - Daily Post Punjabi

ਅੰਮ੍ਰਿਤਸਰ ‘ਚ ਜਿਊਲਰ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ: ਇਲਾਕੇ ’ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਕਸਬਾ ਨਾਥ ਦੀ ਖੂਹੀ ਵਿਖੇ ਢੱਲਾ ਜਿਊਲਰ ਨਾਂ ਦੀ ਦੁਕਾਨ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਸ਼ਾਮ ਕਰੀਬ 6:32 ਵਜੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜਿਉੂਲਰ ਦੀ ਦੁਕਾਨ ਦਾ ਸ਼ਟਰ ਬੰਦ ਸੀ। ਇਸ ਦੌਰਾਨ ਇੱਕ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਸਵਾਰ 2 ਨਕਾਬਪੋਸ਼ ਨੌਜਵਾਨ ਆਏ, ਜਿਨ੍ਹਾਂ ਨੇ ਦੁਕਾਨ ਦੇ ਸਾਹਮਣੇ ਮੋਟਰਸਾਈਕਲ ਰੋਕ ਕੇ ਦੁਕਾਨ ਦੇ ਸ਼ਟਰ ’ਚ ਸਿੱਧੀਆਂ ਗੋਲੀਆਂ ਮਾਰੀਆਂ ਅਤੇ ਤੁਰੰਤ ਉਥੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਹ ਵੀ ਪੜ੍ਹੋ : IPL 2026 : ਚੇੱਨਈ ਸੁਪਰ ਕਿੰਗਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਅੱਜ, ਸ਼ਾਮ 7:30 ਵਜੇ ਸ਼ੁਰੂ ਹੋਵੇਗਾ ਮੈਚ

ਇਸ ਵਾਰਦਾਤ ਤੋਂ ਬਾਅਦ ਕਸਬਾ ਨਾਥ ਦੀ ਖੂਹੀ ਅਤੇ ਨਾਲ ਲਗਦੇ ਇਲਾਕੇ ਅੰਦਰ ਲੋਕਾਂ ਦੇ ਵਿੱਚ ਡਰ ਤੇ ਸਹਿਮ ਦਾ ਮਹੌਲ ਦੇਖਣ ਨੂੰ ਮਿਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਤਾ ਦੇ ਐੱਸ.ਐੱਚ.ਓ. ਜਸਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਅੰਮ੍ਰਿਤਸਰ ‘ਚ ਜਿਊਲਰ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ: ਇਲਾਕੇ ’ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ appeared first on Daily Post Punjabi.