Jhajjar ASI Arrested Bribe Archives - Daily Post Punjabi

ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
ਹਰਿਆਣਾ ਦੇ ਝੱਜਰ ਵਿੱਚ ਵਿਜੀਲੈਂਸ ਟੀਮ ਨੇ ਬੇਰੀ ਥਾਣੇ ਵਿੱਚ ਤਾਇਨਾਤ ਇੱਕ ASI ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਹ ਰਿਸ਼ਵਤ ਇੱਕ ਲੜਾਈ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਦੇ ਨਾਮ ਹਟਾਉਣ ਲਈ ਲਈ ਗਈ ਸੀ। ਵਿਜੀਲੈਂਸ ਵੱਲੋਂ ਅੱਜ ਸ਼ਨੀਵਾਰ ਨੂੰ ASI ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ।

Jhajjar ASI Arrested Bribe

ਇੰਸਪੈਕਟਰ ਪ੍ਰਮਿਲਾ ਨੇ ਦੱਸਿਆ ਕਿ ਪਿੰਡ ਸਿਵਾਣਾ ਜ਼ਿਲ੍ਹਾ ਝੱਜਰ ਦੇ ਰਹਿਣ ਵਾਲੇ ਅਨਿਲ ਨੇ ਐਂਟੀ ਕੁਰੱਪਸ਼ਨ ਥਾਣੇ ‘ਚ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਬੇਰੀ ਥਾਣੇ ‘ਚ ਲੜਾਈ ਝਗੜੇ ਦੇ ਸਬੰਧ ‘ਚ ਉਸ ਦੇ ਪਰਿਵਾਰ ਦੇ 6 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਪੁਲਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਪਰ ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਉਸ ਨੇ ਦੱਸਿਆ ਕਿ ਬੇਰੀ ਥਾਣੇ ਦਾ ASI ਲੜਾਈ ਦੇ ਕੇਸ ਵਿੱਚੋਂ ਬਾਕੀ ਦੋ ਵਿਅਕਤੀਆਂ ਦੇ ਨਾਮ ਹਟਾਉਣ ਦੇ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਬੇਰੀ ਥਾਣੇ ਵਿੱਚ ਤਾਇਨਾਤ ASI ਰਾਮ ਅਵਤਾਰ ਨੂੰ ਰੋਹਤਕ ਵਿਜੀਲੈਂਸ ਦੀ ਟੀਮ ਨੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣਾ ਸਦਰ ਤੋਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਰਿਸ਼ਵਤ ਦੇ 40 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਰੋਹਤਕ ਵਿਜੀਲੈਂਸ ਟੀਮ ਵੱਲੋਂ 10 ਦਿਨਾਂ ਵਿੱਚ ਕੀਤੀ ਗਈ ਇਹ ਦੂਜੀ ਛਾਪੇਮਾਰੀ ਹੈ।

The post ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ appeared first on Daily Post Punjabi.