jhande chakk bypass accident Archives - Daily Post Punjabi

ਦੀਨਾਨਗਰ ਦੇ ਝੰਡੇਚੱਕ ਨੇੜੇ ਬਾਈਪਾਸ ‘ਤੇ ਟਿੱਪਰ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ
jhande chakk bypass accident: ਦੀਨਾਨਗਰ ਦੇ ਝੰਡੇਚੱਕ ਨੇੜੇ ਪੈਂਦੇ ਬਾਈਪਾਸ ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਜਿਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਇਕਬਾਲ ਸਿੰਘ ਵਾਸੀ ਪਨਿਆੜ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਟਿੱਪਰ ਨੂੰ ਕਬਜੇ ‘ਚ ਲੈ ਲਿਆ ਗਿਆ ਹੈ।

jhande chakk bypass accident

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਬਾਲ ਸਿੰਘ ਘਰੋ ਦਵਾਈ ਲੈਣ ਗਿਆ ਸੀ ਪਰ ਤੇਜ਼ ਰਫ਼ਤਾਰ ਟਿੱਪਰ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਓਵਰਲੋਡ ਟਿੱਪਰਾਂ ਕਾਰਨ ਬਹੁਤ ਜ਼ਿਆਦਾ ਹਾਦਸੇ ਹੋ ਰਹੇ ਹਨ। ਇਸ ਕਰਕੇ ਇਨ੍ਹਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉੱਧਰ ਡੀਐਸਪੀ ਮਹੇਸ਼ ਸੈਣੀ ਨੇ ਦੱਸਿਆ ਕਿ ਝੰਡੇਚੱਕ ਨੇੜੇ ਟਿੱਪਰ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਇਆ ਹੈ। ਜਿਸ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।

The post ਦੀਨਾਨਗਰ ਦੇ ਝੰਡੇਚੱਕ ਨੇੜੇ ਬਾਈਪਾਸ ‘ਤੇ ਟਿੱਪਰ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ appeared first on Daily Post Punjabi.