Jharkhand cm hemant soren meets Archives - Daily Post Punjabi

ਝਾਰਖੰਡ ਦੇ CM ਸੋਰੇਨ ਨੇ ਸੋਨੀਆ ਤੇ ਰਾਹੁਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਅੰਦੋਲਨ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ
Jharkhand cm hemant soren meets : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਕਿਸਾਨ ਅੰਦੋਲਨ ਅਤੇ ਰਾਜ ਦੇ ਮੰਤਰੀ ਮੰਡਲ ਵਿੱਚ ਨਵੇਂ ਲੋਕਾਂ ਨੂੰ ਸ਼ਾਮਿਲ ਕਰਨ ਸਮੇਤ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਹਨ। ਸੂਤਰਾਂ ਅਨੁਸਾਰ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਇਸ ਬੈਠਕ ਦੌਰਾਨ ਕਾਂਗਰਸ ਦੇ ਝਾਰਖੰਡ ਮਾਮਲਿਆਂ ਦੇ ਇੰਚਾਰਜ ਆਰ ਪੀ ਐਨ ਸਿੰਘ ਵੀ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਝਾਰਖੰਡ ਮੰਤਰੀ ਮੰਡਲ ਵਿੱਚ ਖਾਲੀ ਅਸਾਮੀਆਂ ਭਰਨ, ਕਾਰਪੋਰੇਸ਼ਨਾਂ ਅਤੇ ਬੋਰਡਾਂ ਵਿੱਚ ਨਿਯੁਕਤੀਆਂ ਕਰਨ ਅਤੇ ਪਿੱਛਲੇ ਇੱਕ ਸਾਲ ਤੋਂ ਇਸ ਸਰਕਾਰ ਦੇ ਕੰਮਕਾਜ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ।

Jharkhand cm hemant soren meets

ਇਸ ਵੇਲੇ ਰਾਜ ਮੰਤਰੀ ਮੰਡਲ ਵਿੱਚ ਦੋ ਅਸਾਮੀਆਂ ਖਾਲੀ ਹਨ। ਸ਼ੁਰੂ ਤੋਂ ਹੀ ਮੰਤਰੀ ਮੰਡਲ ਵਿੱਚ ਇੱਕ ਜਗ੍ਹਾ ਖਾਲੀ ਹੈ। ਪਿੱਛਲੇ ਸਾਲ ਮੰਤਰੀ ਹਾਜੀ ਹੁਸੈਨ ਅੰਸਾਰੀ ਦੀ ਮੌਤ ਕਾਰਨ ਇੱਕ ਹੋਰ ਥਾਂ ਖਾਲੀ ਹੋ ਗਈ ਸੀ। ਸੋਰੇਨ ਕੈਬਨਿਟ ਵਿੱਚ ਇਸ ਸਮੇਂ ਕੁੱਲ 10 ਮੈਂਬਰ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਸੋਰੇਨ ਦਰਮਿਆਨ ਹੋਈ ਬੈਠਕ ਵਿੱਚ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਵੀ ਵਿਚਾਰ ਵਟਾਂਦਰੇ ਹੋਏ ਹਨ।

ਇਹ ਵੀ ਦੇਖੋ : Kanwar Grewal, Sonia Mann ਤੋਂ ਸੁਣੋ 26 ਜਨਵਰੀ ਨੂੰ ਦਿੱਲੀ ਪਹੁੰਚ ਕੇ ਕਿਸਾਨ ਪਰੇਡ ਦਾ ਹਿੱਸਾ ਕਿਵੇਂ ਬਣਨਾ ?

The post ਝਾਰਖੰਡ ਦੇ CM ਸੋਰੇਨ ਨੇ ਸੋਨੀਆ ਤੇ ਰਾਹੁਲ ਨਾਲ ਕੀਤੀ ਮੁਲਾਕਾਤ, ਕਿਸਾਨਾਂ ਦੇ ਅੰਦੋਲਨ ਬਾਰੇ ਵੀ ਕੀਤੇ ਵਿਚਾਰ ਵਟਾਂਦਰੇ appeared first on Daily Post Punjabi.