Jiah Khan Suicide Case Archives - Daily Post Punjabi

ਜੀਆ ਖਾਨ ਖੁ.ਦਕੁਸ਼ੀ ਮਾਮਲੇ ਚ ਸੂਰਜ ਪੰਚੋਲੀ ਨੇ ਬਰੀ ਹੁੰਦੇ ਹੀ ਦਿੱਤੀ ਆਪਣੀ ਪ੍ਰਤੀਕਿਰਿਆ, ਦੇਖੋ ਕੀ ਕਿਹਾ
sooraj pancholi first reaction: ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਅੱਜ ਕਰੀਬ 10 ਸਾਲ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਆਦਾਕਾਰਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ੀ ਸੂਰਜ ਪੰਚੋਲੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਦੇ ਪੱਖ ‘ਚ ਫੈਸਲਾ ਆਉਣ ਤੋਂ ਬਾਅਦ ਸੂਰਜ ਪੰਚੋਲੀ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ।

sooraj pancholi first reaction

ਅਦਾਲਤ ਦਾ ਫੈਸਲਾ ਉਸ ਦੇ ਹੱਕ ਵਿੱਚ ਆਉਣ ਤੋਂ ਬਾਅਦ ਸੂਰਜ ਪੰਚੋਲੀ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਸੋਸ਼ਲ ਮੀਡੀਆ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਇਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।” ਦੱਸ ਦੇਈਏ ਕਿ 3 ਜੂਨ 2013 ਨੂੰ ਜੀਆ ਖਾਨ ਜੁਹੂ ਸਥਿਤ ਆਪਣੇ ਘਰ ‘ਚ ਲਟਕਦੀ ਮਿਲੀ ਸੀ। ਇਸ ਘਟਨਾ ‘ਚ ਸੂਰਜ ਪੰਚੋਲੀ ‘ਤੇ ਆਦਾਕਾਰਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲੱਗਾ ਸੀ। ਮੁੰਬਈ ਦੀ ਜੁਹੂ ਪੁਲਿਸ ਜੀਆ ਖੁਦਕੁਸ਼ੀ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਜਾਂਚ ਦੌਰਾਨ 7 ਜੂਨ 2013 ਨੂੰ ਪੁਲਿਸ ਨੂੰ ਜੀਆ ਖਾਨ ਦੇ ਘਰ ਤੋਂ 6 ਪੰਨਿਆਂ ਦਾ ਹੱਥ ਲਿਖਤ ਸੁਸਾਈਡ ਨੋਟ ਮਿਲਿਆ ਸੀ। ਇਸ ਤੋਂ ਬਾਅਦ 11 ਜੂਨ 2013 ਨੂੰ ਮੁੰਬਈ ਪੁਲਿਸ ਨੇ ਬਾਲੀਵੁੱਡ ਆਦਾਕਾਰ ਆਦਿਤਿਆ ਪੰਚੋਲੀ ਦੇ ਬੇਟੇ ਸੂਰਜ ਪੰਚੋਲੀ ਨੂੰ ਜੀਆ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।

ਜੁਲਾਈ 2013 ਨੂੰ ਸੂਰਜ ਪੰਚੋਲੀ ਨੂੰ ਲਗਭਗ ਇੱਕ ਮਹੀਨਾ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਜੀਆ ਖਾਨ ਦੀ ਮਾਂ ਰਾਬੀਆ ਖਾਨ ਇਸ ਮਾਮਲੇ ‘ਚ ਪੁਲਸ ਜਾਂਚ ਤੋਂ ਸੰਤੁਸ਼ਟ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਕਤਲ ਦਾ ਮਾਮਲਾ ਹੈ ਅਤੇ ਇਸ ਦੀ ਜਾਂਚ ਕਤਲ ਦੇ ਮਾਮਲੇ ਵਜੋਂ ਹੋਣੀ ਚਾਹੀਦੀ ਹੈ। ਸਾਲ 2014 ‘ਚ ਜੀਆ ਦੀ ਮਾਂ ਦੀ ਅਰਜ਼ੀ ‘ਤੇ ਬੰਬੇ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਦਿੱਤੀ ਸੀ। ਸਾਲ 2015 ਵਿੱਚ ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਸੂਰਜ ਪੰਚੋਲੀ ਦੇ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਜਦਕਿ ਅੱਜ ਲਗਭਗ 10 ਸਾਲਾਂ ਬਾਅਦ ਸੂਰਜ ਪੰਚੋਲੀ ਨੂੰ ਕੋਰਟ ਨੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫੈਸਲਾ ਪੱਖ ‘ਚ ਆਉਣ ਤੋਂ ਬਾਅਦ ਸੂਰਜ ਅਤੇ ਉਨ੍ਹਾਂ ਦਾ ਪਰਿਵਾਰ ਕਾਫੀ ਖੁਸ਼ ਹੈ। ਦੂਜੇ ਪਾਸੇ ਜੀਆ ਦੀ ਮਾਂ ਰਾਬੀਆ ਨੇ ਕਿਹਾ ਹੈ ਕਿ ਉਹ ਆਪਣੀ ਧੀ ਲਈ ਲੜਦੀ ਰਹੇਗੀ ਅਤੇ ਇਨਸਾਫ਼ ਲਈ ਹਾਈ ਕੋਰਟ ਤੱਕ ਪਹੁੰਚ ਕਰੇਗੀ।

The post ਜੀਆ ਖਾਨ ਖੁ.ਦਕੁਸ਼ੀ ਮਾਮਲੇ ਚ ਸੂਰਜ ਪੰਚੋਲੀ ਨੇ ਬਰੀ ਹੁੰਦੇ ਹੀ ਦਿੱਤੀ ਆਪਣੀ ਪ੍ਰਤੀਕਿਰਿਆ, ਦੇਖੋ ਕੀ ਕਿਹਾ appeared first on Daily Post Punjabi.

ਜੀਆ ਖਾਨ ਖੁ.ਦਕੁਸ਼ੀ ਮਾਮਲੇ ‘ਚ ਸੂਰਜ ਪੰਚੋਲੀ ਬਰੀ, 10 ਸਾਲ ਬਾਅਦ ਅਦਾਲਤ ਨੇ ਸੁਣਾਇਆ ਫੈਸਲਾ
Jiah Khan Suicide Case: ਬਾਲੀਵੁੱਡ ਅਦਾਕਾਰਾ ਜੀਆ ਖਾਨ ਖੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਲਗਭਗ 10 ਸਾਲਾਂ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ‘ਚ ਅਦਾਕਾਰ ਸੂਰਜ ਪੰਚੋਲੀ ਨੂੰ ਬਰੀ ਕਰ ਦਿੱਤਾ ਗਿਆ ਹੈ। ਜੀਆ ਖਾਨ 3 ਜੂਨ 2013 ਨੂੰ ਮੁੰਬਈ ਸਥਿਤ ਆਪਣੇ ਘਰ ‘ਚ ਮ੍ਰਿਤਕ ਪਾਈ ਗਈ ਸੀ। ਇਸ ਮਾਮਲੇ ‘ਚ ਸੂਰਜ ਪੰਚੋਲੀ ‘ਤੇ ਜੀਆ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ।

Jiah Khan Suicide Case

ਅਦਾਲਤ ਨੇ ਅੱਜ ਆਪਣਾ ਵੱਡਾ ਫੈਸਲਾ ਸੁਣਾਉਂਦੇ ਹੋਏ ਸੂਰਜ ਪੰਚੋਲੀ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਦਾਲਤ ਦੇ ਫੈਸਲੇ ਦੌਰਾਨ ਜੀਆ ਦੀ ਮਾਂ ਵੀ ਮੌਜੂਦ ਸੀ। ਇਸ ਦੇ ਨਾਲ ਹੀ ਜੀਆ ਦੀ ਮਾਂ ਰਾਬੀਆ ਨੇ ਵੀ ਅਦਾਲਤ ਦਾ ਫੈਸਲਾ ਸੁਣਾਏ ਜਾਣ ਤੋਂ ਪਹਿਲਾਂ ਅੱਜ ਆਪਣੇ ਵਕੀਲ ਰਾਹੀਂ ਅਰਜ਼ੀ ਦਾਇਰ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਰਾਬੀਆ ਖਾਨ ਦੀ ਅਰਜ਼ੀ ‘ਤੇ ਵਿਚਾਰ ਨਹੀਂ ਕੀਤਾ ਅਤੇ ਫੈਸਲਾ ਦਿੰਦੇ ਹੋਏ, ਸੂਰਜ ਪੰਚੋਲੀ ਨੂੰ ਜੀਆ ਖਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪਹਿਲਾਂ ਇਸ ਮਾਮਲੇ ਦੀ ਜਾਂਚ ਮੁੰਬਈ ਪੁਲਿਸ ਕਰ ਰਹੀ ਸੀ ਅਤੇ ਉਸ ਤੋਂ ਬਾਅਦ ਮਰਹੂਮ ਅਦਾਕਾਰਾ ਦੀ ਮਾਂ ਰਾਬੀਆ ਖਾਨ ਦੀ ਪਟੀਸ਼ਨ ‘ਤੇ ਅਦਾਲਤ ਨੇ ਇਸ ਨੂੰ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸੂਰਜ ਪੰਚੋਲੀ ਦੇ ਬਰੀ ਹੋਣ ‘ਤੇ ਜੀਆ ਖਾਨ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਰਾਬੀਆ ਖਾਨ ਨੇ ਕਿਹਾ, ‘ਮੈਂ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹਾਂ ਕਿ ਇਹ ਮਾਮਲਾ ਸਿਰਫ ਖੁਦਕੁਸ਼ੀ ਲਈ ਉਕਸਾਉਣ ਦਾ ਨਹੀਂ ਹੈ, ਇਹ ਕਤਲ ਦਾ ਹੈ। ਇਹ ਕਤਲ ਦਾ ਮਾਮਲਾ ਹੈ। ਮੈਂ ਅਦਾਲਤ ਦੇ ਫੈਸਲੇ ਦਾ ਸਨਮਾਨ ਕਰਦੀ ਹਾਂ। ਮੇਰੀ ਲੜਾਈ ਜਾਰੀ ਹੈ। ਫੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦੇਵੇਗੀ। ਮੈਂ ਇੱਕ ਮਾਂ ਹਾਂ ਅਤੇ ਮੈਂ ਆਪਣੀ ਧੀ ਲਈ ਕਿਉਂ ਨਹੀਂ ਲੜਾਂਗੀ? ਜੀਆ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2007 ‘ਚ ਅਮਿਤਾਭ ਬੱਚਨ ਦੇ ਨਾਲ ‘ਨਿਸ਼ਬਦ’ ਨਾਲ ਕੀਤੀ ਸੀ। ਜੀਆ ਸਿਰਫ 21 ਸਾਲ ਦੀ ਸੀ ਜਦੋਂ ਉਸਨੇ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ।

The post ਜੀਆ ਖਾਨ ਖੁ.ਦਕੁਸ਼ੀ ਮਾਮਲੇ ‘ਚ ਸੂਰਜ ਪੰਚੋਲੀ ਬਰੀ, 10 ਸਾਲ ਬਾਅਦ ਅਦਾਲਤ ਨੇ ਸੁਣਾਇਆ ਫੈਸਲਾ appeared first on Daily Post Punjabi.