J&K Sikh Anand Marriage Act Archives - Daily Post Punjabi

ਜੰਮੂ-ਕਸ਼ਮੀਰ ’ਚ ਆਨੰਦ ਮੈਰਿਜ ਐਕਟ ਲਾਗੂ, ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਮਨਜ਼ੂਰੀ
ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ । ਇਸ ਨਾਲ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ । ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ । ਆਨੰਦ ਮੈਰਿਜ ਐਕਟ ਦੇਸ਼ ਵਿੱਚ ਪਹਿਲਾਂ ਤੋਂ ਹੀ ਲਾਗੂ ਹੈ, ਪਰ ਧਾਰਾ 370 ਕਾਰਨ ਜੰਮੂ-ਕਸ਼ਮੀਰ ਵਿੱਚ ਇਹ ਲਾਗੂ ਨਹੀਂ ਸੀ । 5 ਅਗਸਤ, 2019 ਨੂੰ ਧਾਰਾ 370 ਖਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ਵਿੱਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ- ਕਸ਼ਮੀਰ ਵਿੱਚ ਵੀ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

J&K Sikh Anand Marriage Act

ਦੱਸ ਦੇਈਏ ਕਿ ਉਪ ਰਾਜਪਾਲ ਮਨੋਜ ਸਿਨਹਾ ਵੱਲੋਂ ਜੰਮੂ-ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿੱਤਾ ਹੈ । ਆਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ। ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਰਜਿਸਟਰਾਰ ਦੋਵੇਂ ਧਿਰਾਂ ਨੂੰ ਅਨੰਦ ਮੈਰਿਜ ਦੇ ਪ੍ਰਮਾਣ ਪੱਤਰ ਦੀਆਂ ਦੋ ਕਾਪੀਆਂ ਮੁਫ਼ਤ ਜਾਰੀ ਕਰਨਗੇ।

ਇਹ ਵੀ ਪੜ੍ਹੋ: ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ

ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਦੇ ਸਿੱਖ ਭਾਈਚਾਰੇ ਦੀ ਆਬਾਦੀ ਕਰੀਬ ਸਾਢੇ ਛੇ ਲੱਖ ਹੈ। ਸਿੱਖ ਭਾਈਚਾਰੇ ਦੇ ਵੱਖ-ਵੱਖ ਵਫ਼ਦਾਂ ਨੇ ਸਮੇਂ-ਸਮੇਂ ’ਤੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਮਾਮਲਾ ਚੁੱਕਿਆ ਸੀ। ਇਹ ਐਕਟ ਲਾਗੂ ਹੋਣ ਤੋਂ ਬਾਅਦ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜੰਮੂ-ਕਸ਼ਮੀਰ ’ਚ ਆਨੰਦ ਮੈਰਿਜ ਐਕਟ ਲਾਗੂ, ਉਪ ਰਾਜਪਾਲ ਮਨੋਜ ਸਿਨਹਾ ਨੇ ਦਿੱਤੀ ਮਨਜ਼ੂਰੀ appeared first on Daily Post Punjabi.