job letters Archives - Daily Post Punjabi

PM ਮੋਦੀ ਨੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-‘ਅੱਜ ਦਾ ਦਿਨ ਦੇਸ਼ ਲਈ ਵੀ ਇਤਿਹਾਸਕ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੌਕਰੀ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਭਰਤੀ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਹੋਈ ਹੈ। ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਜਦੋਂ ਦੇਸ਼ ਵਿਕਾਸ ਦੇ ਟੀਚੇ ‘ਤੇ ਕੰਮ ਕਰ ਰਿਹਾ ਹੈ, ਤੁਹਾਡੇ ਲਈ ਸਰਕਾਰੀ ਨੌਕਰੀ ਵਿੱਚ ਸ਼ਾਮਲ ਹੋਣਾ ਬਹੁਤ ਵੱਡਾ ਮੌਕਾ ਹੈ। ਇਹ ਤੁਹਾਡੀ ਮਿਹਨਤ ਦਾ ਨਤੀਜਾ ਹੈ।

PM Narendra Modi distributes

ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਕਿਹਾ ਕਿ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਲਈ ਇਹ ਇੱਕ ਯਾਦਗਾਰ ਦਿਨ ਹੈ, ਪਰ ਇਸ ਦੇ ਨਾਲ ਹੀ ਇਹ ਦੇਸ਼ ਲਈ ਇੱਕ ਬਹੁਤ ਹੀ ਇਤਿਹਾਸਕ ਦਿਨ ਵੀ ਹੈ, ਕਿਉਂਕਿ ਇਸ ਦਿਨ (22 ਜੁਲਾਈ) ਨੂੰ 1947 ਵਿੱਚ ਤਿਰੰਗੇ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਸੰਵਿਧਾਨ ਸਭਾ ਵੱਲੋਂ ਵਰਤਮਾਨ ਸਵਰੂਪ ਵਿੱਚ ਸਵੀਕਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ

ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਭਾਰਤ ਸਿਰਫ 9 ਸਾਲਾਂ ਵਿੱਚ ਦੁਨੀਆ ਦੀ 10ਵੀਂ ਅਰਥਵਿਵਸਥਾ ਤੋਂ 5ਵੇਂ ਨੰਬਰ ਦੀ ਅਰਥਵਿਵਸਥਾ ਬਣ ਗਿਆ ਹੈ। ਅੱਜ ਹਰ ਮਾਹਰ ਕਹਿ ਰਿਹਾ ਹੈ ਕਿ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਟਾਪ 3 ਅਰਥਵਿਵਸਥਾ ਵਿੱਚ ਸ਼ਾਮਿਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ ਲਈ ਇੱਕ ਅਸਾਧਾਰਨ ਪ੍ਰਾਪਤੀ ਹੋਣ ਜਾ ਰਹੀ ਹੈ। ਇਸ ਦਾ ਮਤਲਬ ਹਰ ਖੇਤਰ ਵਿੱਚ ਰੁਜ਼ਗਾਰ ਵਧਣ ਵਾਲਾ ਹੈ ਅਤੇ ਹਰ ਵਿਅਕਤੀ ਦੀ ਆਮਦਨ ਵੀ ਵਧਣ ਵਾਲੀ ਹੈ।

PM Narendra Modi distributes

ਇਸ ਤੋਂ ਅੱਗੇ ਪੀਐੱਮ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਸਾਰੇ ਦੇਸ਼ਵਾਸੀਆਂ ਨੇ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ ਲਿਆ ਹੈ। ਜਿਵੇਂ ਤੁਹਾਡੀ ਜ਼ਿੰਦਗੀ ਵਿੱਚ ਅਗਲੇ 25 ਸਾਲ ਮਹੱਤਵਪੂਰਨ ਹਨ ਉਸੇ ਤਰ੍ਹਾਂ ਭਾਰਤ ਦੇ ਲਈ ਅਗਲੇ 25 ਸਾਲ ਬਹੁਤ ਹੀ ਅਹਿਮ ਹਨ। ਪੀਐੱਮ ਨੇ ਕਿਹਾ ਕਿ ਅੱਜ ਦੁਨੀਆ ਵਿੱਚ ਭਾਰਤ ਦੇ ਪ੍ਰਤੀ ਜੋ ਵਿਸ਼ਵਾਸ ਤੇ ਐਕਸ਼ਨ ਬਣਿਆ ਹੈ, ਭਾਰਤ ਦੀ ਮਹੱਤਵਤਾ ਬਣੀ ਹੈ, ਸਾਨੂ ਸਾਰਿਆਂ ਨੂੰ ਮਿਲ ਕੇ ਇਸਦਾ ਪੂਰਾ ਲਾਭ ਚੁੱਕਣਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post PM ਮੋਦੀ ਨੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ-‘ਅੱਜ ਦਾ ਦਿਨ ਦੇਸ਼ ਲਈ ਵੀ ਇਤਿਹਾਸਕ’ appeared first on Daily Post Punjabi.