jodi film song release diljit Archives - Daily Post Punjabi

ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਪੰਜਾਬੀ ਫ਼ਿਲਮ ‘ਜੋੜੀ’ ਦਾ ਨਵਾਂ ਗੀਤ ਹੋਇਆ ਰਿਲੀਜ਼
ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਪੰਜਾਬੀ ਫ਼ਿਲਮ ‘ਜੋੜੀ’ ਦਾ ਨਵਾਂ ਗੀਤ ‘ਪ੍ਰਾਹੁਣਾ ਬਣ ਕੇ’ ਰਿਲੀਜ਼ ਹੋ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ  ਯੂਟਿਊਬ ’ਤੇ ਇਸ ਗੀਤ ਨੂੰ ਰਿਧਮ ਬੁਆਏਜ਼ ਦੇ ਚੈਨਲ ਹੇਠ ਰਿਲੀਜ਼ ਕੀਤਾ ਗਿਆ ਹੈ।

jodi film song release diljit

‘ਪ੍ਰਾਹੁਣਾ ਬਣ ਕੇ’ ਗੀਤ ਨੂੰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ ਆਵਾਜ਼ ਦਿੱਤੀ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਨਾਲ ਹੀ ਗੀਤ ’ਚ ਦਿਲਜੀਤ ਦੋਸਾਂਝ ਨਾਲ ਦ੍ਰਿਸ਼ਟੀ ਗਰੇਵਾਲ ਨਜ਼ਰ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਪੰਜਾਬੀ ਦੀ ਗੱਲ ਕਰੀਏ ਤਾਂ ਇਸ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

The post ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਪੰਜਾਬੀ ਫ਼ਿਲਮ ‘ਜੋੜੀ’ ਦਾ ਨਵਾਂ ਗੀਤ ਹੋਇਆ ਰਿਲੀਜ਼ appeared first on Daily Post Punjabi.