Joe Biden warning to Vladimir Putin Archives - Daily Post Punjabi

ਬਾਇਡਨ ਦੀ ਰੂਸ ਨੂੰ ਚੇਤਵਾਨੀ, ਕਿਹਾ-“ਜੇ ਪੁਤਿਨ NATO ਦੇਸ਼ਾਂ ‘ਚ ਦਾਖਲ ਹੋਏ ਤਾਂ ਅਮਰੀਕਾ ਦਖਲ ਦੇਵੇਗਾ”
ਰੂਸ ਯੂਕਰੇਨ ‘ਚ ਜੰਗ ਵਿਚਾਲੇ ਅਮਰੀਕਾ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਕਿਹਾ ਹੈ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇਸ਼ਾਂ ਵਿੱਚ ਦਾਖਲ ਹੁੰਦੇ ਹਨ ਤਾਂ ਅਮਰੀਕਾ ਦਖਲ ਦੇਵੇਗਾ।

Joe Biden warning to Vladimir Putin

ਬਾਇਡਨ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਉਸਦੇ ਰੂਸੀ ਹਮਰੁਤਬਾ ਨੂੰ ਹੁਣ ਰੋਕਿਆ ਨਹੀਂ ਗਿਆ ਤਾਂ ਉਨ੍ਹਾਂ ਦਾ ਹੌਂਸਲਾ ਵਧੇਗਾ । ਬਾਇਡਨ ਨੇ ਕਿਹਾ ਕਿ ਪੁਤਿਨ ਨਾਲ ਗੱਲ ਕਰਨ ਦੀ ਕੋਈ ਯੋਜਨਾ ਨਹੀਂ ਹੈ, ਪਰ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਨਸਕੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਯੂਕਰੇਨ ਦੇ ਲੋਕਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਅਮਰੀਕਾ ਮਾਨਵਤਾਵਾਦੀ ਰਾਹਤ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ: Breaking : ਯੂਕਰੇਨ ‘ਚੋਂ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਕੱਢਿਆ ਜਾਏਗਾ, PM ਮੋਦੀ ਦਾ ਵੱਡਾ ਫ਼ੈਸਲਾ

ਬਾਇਡਨ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਉਹ (ਪੁਤਿਨ) ਨਾਟੋ ਦੇਸ਼ਾਂ ਵਿੱਚ ਦਾਖਲ ਹੁੰਦੇ ਹਨ ਤਾਂ ਅਸੀਂ ਦਖਲ ਦੇਵਾਂਗੇ। ਮੈਨੂੰ ਸਿਰਫ਼ ਇੱਕ ਗੱਲ ਦਾ ਯਕੀਨ ਹੈ ਕਿ ਜੇਕਰ ਅਸੀਂ ਹੁਣ ਉਨ੍ਹਾਂ ਨੂੰ ਨਾ ਰੋਕਿਆ ਤਾਂ ਉਨ੍ਹਾਂ ਦਾ ਹੌਸਲਾ ਹੋਰ ਵੀ ਵਧੇਗਾ । ਜੇਕਰ ਅਸੀਂ ਹੁਣ ਉਨ੍ਹਾਂ ਵਿਰੁੱਧ ਸਖ਼ਤ ਪਾਬੰਦੀਆਂ ਨਾ ਲਗਾਈਆਂ ਤਾਂ ਉਨ੍ਹਾਂ ਦਾ ਹੌਂਸਲਾ ਹੋਰ ਵੀ ਵਧੇਗਾ।

Joe Biden warning to Vladimir Putin

ਬਾਇਡਨ ਨੇ ਇਸ ਦੌਰਾਨ ਰੂਸ ਦੇ ਖਿਲਾਫ ਕਈ ਵੱਡੀਆਂ ਪਾਬੰਦੀਆਂ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਇੱਕ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰ ਚੁੱਕੀ ਹੈ। ਯੂਕਰੇਨ ‘ਤੇ ਰੂਸੀ ਹਮਲੇ ਦੇ ਦੌਰਾਨ ਅਮਰੀਕਾ ਨੇ ਆਪਣੇ ਨਾਟੋ ਸਹਿਯੋਗੀਆਂ ਦੀ ਰੱਖਿਆ ਲਈ, ਖਾਸ ਤੌਰ ‘ਤੇ ਪੂਰਬੀ ਯੂਰਪ ਵਿੱਚ ਵਾਧੂ ਫੌਜ ਤਾਇਨਾਤ ਕਰ ਦਿੱਤੀ ਹੈ। ਬਾਇਡਨ ਨੇ ਦਾਅਵਾ ਕੀਤਾ ਕਿ ਯੂਕਰੇਨ ਵਿੱਚ ਪੁਤਿਨ ਦੀਆਂ ਇੱਛਾਵਾਂ ਬਹੁਤ ਵੱਡੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਬਾਇਡਨ ਦੀ ਰੂਸ ਨੂੰ ਚੇਤਵਾਨੀ, ਕਿਹਾ-“ਜੇ ਪੁਤਿਨ NATO ਦੇਸ਼ਾਂ ‘ਚ ਦਾਖਲ ਹੋਏ ਤਾਂ ਅਮਰੀਕਾ ਦਖਲ ਦੇਵੇਗਾ” appeared first on Daily Post Punjabi.