joe root Archives - Daily Post Punjabi

ਰਾਜਸਥਾਨ ਰਾਇਲਜ਼ ਨੂੰ ਵੱਡਾ ਝਟਕਾ, IPL 2024 ਤੋਂ ਹੁਣ ਇਸ ਸਟਾਰ ਖਿਡਾਰੀ ਨੇ ਆਪਣਾ ਨਾਮ ਲਿਆ ਵਾਪਸ
ਇੰਗਲੈਂਡ ਦੇ ਬੱਲੇਬਾਜ਼ ਜੋ ਰੂਟ ਨੇ IPL 2024 ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ । ਰੂਟ ਨੇ 2023 ਵਿੱਚ ਰਾਜਸਥਾਨ ਰਾਇਲਜ਼ ਵੱਲੋਂ IPL ਦੀ ਸ਼ੁਰੂਆਤ ਕੀਤੀ ਸੀ। ਰਾਜਸਥਾਨ ਰਾਇਲਸ ਨੇ ਸ਼ਨੀਵਾਰ 25 ਨਵੰਬਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ । ਰੂਟ, IPL ਤੋਂ ਹਟਣ ਵਾਲੇ ਦੂਜੇ ਇੰਗਲੈਂਡ ਦੇ ਕ੍ਰਿਕਟਰ ਹਨ। ਉਸ ਤੋਂ ਪਹਿਲਾਂ ਆਲਰਾਊਂਡਰ ਬੇਨ ਸਟੋਕਸ ਨੇ ਵੀ IPL ਵਿੱਚ ਨਾ ਖੇਡਣ ਦਾ ਫੈਸਲਾ ਕੀਤਾ ਸੀ। ਰਾਜਸਥਾਨ ਰਾਇਲਜ਼ ਦੇ ਕ੍ਰਿਕਟ ਡਾਇਰੈਕਟਰ ਕੁਮਾਰ ਸੰਗਾਕਾਰਾ ਨੇ ਕਿਹਾ ਕਿ ਰੂਟ ਨੇ ਗੱਲਬਾਤ ਦੌਰਾਨ ਆਈਪੀਐੱਲ 2024 ਵਿੱਚ ਹਿੱਸਾ ਨਾ ਲੈਣ ਦੀ ਜਾਣਕਾਰੀ ਦਿੱਤੀ। ਅਸੀਂ ਉਨ੍ਹਾਂ ਦੇ ਫੈਸਲੇ ਦਾ ਸਤਿਕਾਰ ਕਰਦੇ ਹਾਂ ਅਤੇ ਉਨ੍ਹਾਂ ਦੇ ਹਰ ਕੰਮ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ।

Big blow for Rajasthan Royals

ਭਾਰਤ ਵਿੱਚ ਹੋਏ ਵਨਡੇ ਵਿਸ਼ਵ ਕੱਪ ਦਾ ਹਿੱਸਾ ਰਹੇ ਜੋਅ ਰੂਟ ਨੂੰ ਵੈਸਟਇੰਡੀਜ਼ ਦੌਰੇ ਤੋਂ ਬ੍ਰੇਕ ਦਿੱਤੀ ਗਈ ਹੈ। ਰੂਟ ਨੂੰ ਵੈਸਟਇੰਡੀਜ਼ ਖਿਲਾਫ 3 ਦਸੰਬਰ ਤੋਂ ਤਿੰਨ ਵਨਡੇ ਅਤੇ 5 ਟੀ-20 ਮੈਚਾਂ ਦੀ ਸੀਰੀਜ਼ ਲਈ ਐਲਾਨੀ ਗਈ ਇੰਗਲੈਂਡ ਟੀਮ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ । ਇੰਗਲੈਂਡ ਦੀ ਪੁਰਸ਼ ਟੀਮ ਦੇ ਮੈਨੇਜਿੰਗ ਡਾਇਰੈਕਟਰ ਰੌਬ ਕੀ ਨੇ ਵੈਸਟਇੰਡੀਜ਼ ਦੌਰੇ ਲਈ ਇੰਗਲੈਂਡ ਟੀਮ ਦੇ ਐਲਾਨ ਤੋਂ ਬਾਅਦ ਕਿਹਾ ਸੀ ਕਿ ਰੂਟ ਨੂੰ ਵਿਸ਼ਵ ਕੱਪ ਤੋਂ ਬਾਅਦ ਬ੍ਰੇਕ ਦੀ ਲੋੜ ਹੈ। ਰੂਟ ਨੇ ਵਨਡੇ ਵਿਸ਼ਵ ਕੱਪ ਦੇ 9 ਮੈਚਾਂ ਵਿੱਚ 30.66 ਦੀ ਔਸਤ ਨਾਲ 276 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ 3 ਅਰਧ ਸੈਂਕੜੇ ਵੀ ਲਗਾਏ।

ਇਹ ਵੀ ਪੜ੍ਹੋ: PM ਸੁਰੱਖਿਆ ਚੂਕ ਮਾਮਲੇ ‘ਚ CM ਮਾਨ ਦਾ ਵੱਡਾ ਐਕਸ਼ਨ, DSP ਸਣੇ 6 ਹੋਰ ਮੁਲਾਜ਼ਮਾਂ ‘ਤੇ ਕਾਰਵਾਈ

ਜ਼ਿਕਰਯੋਗ ਹੈ ਕਿ IPL ਦੇ ਪਿਛਲੇ ਸੀਜ਼ਨ ਵਿੱਚ ਆਪਣਾ ਡੈਬਿਊ ਕਰਨ ਵਾਲੇ ਜੋਅ ਰੂਟ ਨੂੰ ਰਾਜਸਥਾਨ ਰਾਇਲਜ਼ ਨੇ 2023 ਆਈਪੀਐਲ ਦੀ ਮਿੰਨੀ ਨਿਲਾਮੀ ਵਿੱਚ ਉਸ ਦੀ ਮੂਲ ਕੀਮਤ 1 ਕਰੋੜ ਰੁਪਏ ਵਿੱਚ ਆਪਣੇ ਨਾਲ ਜੋੜਿਆ ਸੀ। ਜੋ ਰੂਟ IPL ਤੋਂ ਹਟਣ ਵਾਲੇ ਦੂਜੇ ਇੰਗਲੈਂਡ ਦੇ ਕ੍ਰਿਕਟਰ ਹਨ । ਉਸ ਤੋਂ ਪਹਿਲਾਂ ਇੰਗਲੈਂਡ ਦੇ ਆਲਰਾਊਂਡਰ ਬੇਨ ਸਟੋਕਸ ਨੇ ਵਰਕ ਲੋਡ ਅਤੇ ਫਿਟਨੈਸ ਪ੍ਰਬੰਧਨ ਕਾਰਨ ਇੰਡੀਅਨ ਪ੍ਰੀਮੀਅਰ ਲੀਗ 2024 (IPL) ਤੋਂ ਹਟਣ ਦਾ ਫੈਸਲਾ ਕੀਤਾ ਸੀ । 2023 ਵਿੱਚ ਚੇੱਨਈ ਨੇ ਉਸਨੂੰ 16.25 ਕਰੋੜ ਰੁਪਏ ਵਿੱਚ ਖਰੀਦਿਆ ਸੀ । ਸਟੋਕਸ ਨੇ CSK ਲਈ ਸਿਰਫ 2 ਮੈਚ ਖੇਡੇ ਸਨ ।

Big blow for Rajasthan Royals

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ IPL ਨਿਲਾਮੀ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਇੱਕ ਟ੍ਰੇਡ ਹੋਇਆ ਹੈ ਜਿਸ ਵਿੱਚ ਰਾਜਸਥਾਨ ਰਾਇਲਜ਼ ਤੋਂ ਦੇਵਦੱਤ ਪਡਿਕਲ ਅਤੇ ਲਖਨਊ ਸੁਪਰ ਜਾਇੰਟਸ ਤੋਂ ਗੇਂਦਬਾਜ਼ ਆਵੇਸ਼ ਖਾਨ ਦੀ ਅਦਲਾ-ਬਦਲੀ ਕੀਤੀ ਗਈ ਹੈ। ਇਸ ਦਾ ਮਤਲਬ ਹੈ ਕਿ ਪਡਿਕਲ IPL ਵਿੱਚ ਹੁਣ ਲਖਨਊ ਵੱਲੋਂ ਖੇਡਦੇ ਨਜ਼ਰ ਆਉਣਗੇ, ਜਦਕਿ ਦੂਜੇ ਪਾਸੇ ਆਵੇਸ਼ ਖਾਨ ਇਸ ਵਾਰ IPL ਵਿੱਚ ਰਾਜਸਥਾਨ ਰਾਇਲਜ਼ ਟੀਮ ਲਈ ਖੇਡਦੇ ਨਜ਼ਰ ਆਉਣਗੇ । ਇਸ ਵਾਰ ਆਈਪੀਐਲ ਦੀ ਨਿਲਾਮੀ 19 ਦਸੰਬਰ ਨੂੰ ਹੋਣੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਰਾਜਸਥਾਨ ਰਾਇਲਜ਼ ਨੂੰ ਵੱਡਾ ਝਟਕਾ, IPL 2024 ਤੋਂ ਹੁਣ ਇਸ ਸਟਾਰ ਖਿਡਾਰੀ ਨੇ ਆਪਣਾ ਨਾਮ ਲਿਆ ਵਾਪਸ appeared first on Daily Post Punjabi.

ਆਸਟ੍ਰੇਲੀਆ ਦੌਰੇ ਲਈ ਇੰਗਲੈਂਡ ਟੀਮ ਦਾ ਐਲਾਨ, ਨਹੀਂ ਮਿਲੀ ਇਸ ਸ਼ਾਨਦਾਰ ਖਿਡਾਰੀ ਨੂੰ ਟੀਮ ‘ਚ ਜਗ੍ਹਾ
England vs Australia Series: ਇੰਗਲੈਂਡ ਦੀ ਟੈਸਟ ਟੀਮ ਵਿੱਚ ਖੇਡਣ ਵਾਲੇ ਬਹੁਤ ਸਾਰੇ ਖਿਡਾਰੀਆਂ ਨੂੰ ਆਸਟ੍ਰੇਲੀਆ ਖ਼ਿਲਾਫ਼ ਸੀਮਤ ਓਵਰਾਂ ਦੀ ਸੀਰੀਜ਼ ਲਈ ਚੁਣੀ ਗਈ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ, ਪਰ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਲਈ ਜੋ ਰੂਟ ਨੂੰ ਨਹੀਂ ਚੁਣਿਆ ਗਿਆ ਹੈ। ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ, ਤੇਜ਼ ਗੇਂਦਬਾਜ਼ ਜੋਫਰਾ ਆਰਚਰ ਅਤੇ ਮਾਰਕ ਵੁੱਡ ਨੂੰ ਸ਼ੁੱਕਰਵਾਰ ਤੋਂ ਰੋਜ਼ ਬਾਊਲ ਵਿੱਚ ਸ਼ੁਰੂ ਹੋਣ ਜਾ ਰਹੀ ਸੀਰੀਜ਼ ਲਈ ਟੀ-20 ਟੀਮ ਵਿੱਚ ਸ਼ਾਮਿਲ ਕੀਤਾ ਗਿਆ।

England vs Australia Series

ਰੂਟ ਅਤੇ ਤੇਜ਼ ਗੇਂਦਬਾਜ਼ ਕ੍ਰਿਸ ਵੋਕਸ ਨੂੰ ਵਨਡੇ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਸ ਵਿੱਚ ਵਿਸ਼ਵ ਕੱਪ ਦੇ ਜੇਤੂ ਬਟਲਰ, ਆਰਚਰ ਅਤੇ ਵੁਡ ਵੀ ਸ਼ਾਮਿਲ ਹਨ।  ਤੇਜ਼ ਗੇਂਦਬਾਜ਼ ਸੈਮ ਕੁਰੇਨ ਨੂੰ ਵੀ ਈਓਨ ਮੋਰਗਨ ਦੀ ਅਗਵਾਈ ਵਾਲੀ ਦੋਵਾਂ ਟੀਮਾਂ ਵਿੱਚ ਜਗ੍ਹਾ ਦਿੱਤੀ ਗਈ ਹੈ। ਬੇਨ ਸਟੋਕਸ ਨੂੰ ਕਿਸੇ ਵੀ ਟੀਮ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਹ ਸਟਾਰ ਆਲਰਾਊਂਡਰ ਆਪਣੇ ਪਿਤਾ ਦੀ ਬਿਮਾਰੀ ਤੋਂ ਬਾਅਦ ਨਿਊਜ਼ੀਲੈਂਡ ਗਿਆ ਸੀ। ਸਲਾਮੀ ਬੱਲੇਬਾਜ਼ ਜੇਸਨ ਰਾਏ ਸੱਟ ਲੱਗਣ ਕਾਰਨ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਦੀ ਟੀਮ ਵਿੱਚ ਨਹੀਂ ਹੈ, ਪਰ ਉਹ 11 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਵਨਡੇ ਸੀਰੀਜ਼ ਲਈ ਟੀਮ ਵਿੱਚ ਵਾਪਸੀ ਕਰ ਸਕਦੇ ਹਨ। ਇੰਗਲੈਂਡ ਦੇ ਚੋਣਕਾਰ ਐਡ ਸਮਿੱਥ ਨੇ ਕਿਹਾ, “ਅਸੀਂ ਆਉਣ ਵਾਲੇ ਟੀ-20 ਵਿਸ਼ਵ ਕੱਪ ਦੀ ਤਿਆਰੀ ਲਈ ਟੀਮ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।”

England vs Australia Series

T-20 ਟੀਮ:
ਈਯੋਨ ਮੋਰਗਨ (ਕਪਤਾਨ), ਮੋਇਨ ਅਲੀ, ਜੋਫਰਾ ਆਰਚਰ, ਜੌਨੀ ਬੇਅਰਸਟੋ, ਟੌਮ ਬੇਂਟਨ, ਸੈਮ ਬਿਲਿੰਗਜ਼, ਜੋਸ ਬਟਲਰ, ਸੈਮ ਕੁਰੇਨ, ਟੌਮ ਕੁਰੇਨ, ਜੋਅ ਡੇਨਲੀ, ਕ੍ਰਿਸ ਜੌਰਡਨ, ਡੇਵਿਡ ਮਲਾਨ, ਆਦਿਲ ਰਾਸ਼ਿਦ, ਮਾਰਕ ਵੁਡ ਆਦਿ ਸ਼ਾਮਿਲ ਹਨ।

ਵਨਡੇ ਟੀਮ:
ਈਯੋਨ ਮੋਰਗਨ (ਕਪਤਾਨ), ਮੋਇਨ ਅਲੀ, ਜੋਫਰਾ ਆਰਚਰ, ਜੌਨੀ ਬੇਅਰਸਟੋ, ਟੌਮ ਬੇਂਟਨ, ਸੈਮ ਬਿਲਿੰਗਜ਼, ਜੋਸ ਬਟਲਰ, ਸੈਮ ਕੁਰੇਨ, ਟੌਮ ਕੁਰੇਨ, ਆਦਿਲ ਰਾਸ਼ਿਦ, ਜੋ ਰੂਟ, ਕ੍ਰਿਸ ਵੋਕਸ, ਮਾਰਕ ਵੁਡ ਆਦਿ ਸ਼ਾਮਿਲ ਹਨ।

The post ਆਸਟ੍ਰੇਲੀਆ ਦੌਰੇ ਲਈ ਇੰਗਲੈਂਡ ਟੀਮ ਦਾ ਐਲਾਨ, ਨਹੀਂ ਮਿਲੀ ਇਸ ਸ਼ਾਨਦਾਰ ਖਿਡਾਰੀ ਨੂੰ ਟੀਮ ‘ਚ ਜਗ੍ਹਾ appeared first on Daily Post Punjabi.