joga singh Archives - Daily Post Punjabi

ਜੋਗਾ ਸਿੰਘ ਹੋਣਗੇ ਡੇਰਾ ਬਾਬਾ ਨਾਨਕ ਦੇ ਨਵੇਂ DSP, ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਮਗਰੋਂ ਲਿਆ ਗਿਆ ਫੈਸਲਾ
ਭਾਰਤੀ ਚੋਣ ਕਮਿਸ਼ਨ ਵੱਲੋਂ ਬਤੋਰ ਡੀਐਸਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਜੋਗਾ ਸਿੰਘ, 345/ਬੀਆਰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜੋਗਾ ਸਿੰਘ ਡੇਰਾ ਬਾਬਾ ਨਾਨਕ ਵਿਖੇ ਤੈਨਾਤੀ ਤੋਂ ਪਹਿਲਾਂ ਉਹ ਮੁੱਖ ਦਫ਼ਤਰ ਕਪੂਰਥਲਾ ਵਿਖੇ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਰਹੇ ਸਨ।

ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਡੇਰਾ ਬਾਬਾ ਨਾਨਕ ਹਲਕੇ ਤੋਂ ਹਟਾਉਣ ਦੇ ਨਿਰਦੇਸ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਅਹੁਦੇ ਤੇ ਡੀਐਸਪੀ ਜੋਗਾ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਨਵੇਂ ਬਣੇ ਪੰਚ ਇਸ ਦਿਨ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ‘ਤੇ ਹੋਵੇਗਾ ਸਮਾਗਮ, ਸਰਕਾਰ ਨੇ ਜਾਰੀ ਕੀਤਾ ਨੋਟਿਸ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜੋਗਾ ਸਿੰਘ ਹੋਣਗੇ ਡੇਰਾ ਬਾਬਾ ਨਾਨਕ ਦੇ ਨਵੇਂ DSP, ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਮਗਰੋਂ ਲਿਆ ਗਿਆ ਫੈਸਲਾ appeared first on Daily Post Punjabi.

ਦਸਮ ਪਾਤਸ਼ਾਹ ਵੱਲੋਂ ਸਿੱਖ ਭਾਈ ਜੋਗੇ ਨੂੰ ਗਲਤ ਰਸਤੇ ‘ਤੇ ਜਾਣ ਤੋਂ ਬਚਾਉਣ ਲਈ ਖੁਦ ਸਿੰਘ ਦਾ ਰੂਪ ਧਾਰਨਾ ਕਰਨਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਪਿਸ਼ੌਰ ਦੀਆਂ ਸੰਗਤਾਂ ਆਨੰਦਪੁਰ ਸਾਹਿਬ ਆਈਆਂ। ਉਨ੍ਹਾਂ ਸੰਗਤਾਂ ਵਿੱਚ ਇੱਕ 13-14 ਸਾਲਾਂ ਦਾ ਨੌਜਵਾਨ ਸੀ। ਉਹ ਨੌਜਵਾਨ ਆਪਣੀ ਉਮਰ ਨਾਲੋਂ ਵੱਧ ਚੁਸਤ ਨਜ਼ਰ ਆਉਂਦਾ ਸੀ। ਜਦੋਂ ਉਹ ਗੁਰੂ ਜੀ ਦੇ ਚਰਨੀਂ ਸੀਸ ਨਿਵਾ ਰਿਹਾ ਸੀ ਤਾਂ ਗੁਰੂ ਜੀ ਨੇ ਉਸ ਤੋਂ ਨਾਂ ਪੁੱਛਿਆ। ਨੌਜਵਾਨ ਨੇ ਕਿਹਾ ਮੇਰਾ ਨਾਂ ਜੋਗਾ ਹੈ। ਗੁਰੂ ਜੀ ਨੇ ਫਿਰ ਸਵਾਲ ਕੀਤਾ, ”ਭਾਈ, ਕਿਸ ਜੋਗਾ ?” ਉਸ ਨੌਜਵਾਨ ਨੇ ਬੜੀ ਫੁਰਤੀ ਨਾਲ ਉੱਤਰ ਦਿੱਤਾ, ”ਸੱਚੇ ਪਿਤਾ, ਆਪ ਜੋਗਾ।” ਸਤਿਗੁਰਾਂ ਉਸ ਨੂੰ ਕਿਹਾ, ”ਅੱਛਾ ਭਾਈ ਜੋਗੇ, ਅੱਜ ਤੋਂ ਤੂੰ ਸਾਡੇ ਜੋਗਾ ਤੇ ਅਸੀਂ ਤੇਰੇ ਜੋਗੇ।” ਭਾਈ ਜੋਗੇ ਨੇ ਗੁਰੂ ਜੀ ਦੇ ਬਚਨ ਸੁਣ ਕੇ ਆਪਣੇ ਮਾਤਾ ਪਿਤਾ ਪਾਸੋਂ ਗੁਰੂ ਘਰ ਵਿੱਚ ਰਹਿਣ ਦੀ ਪ੍ਰਵਾਨਗੀ ਲੈ ਲਈ।

ਉਸ ਨੇ ਅੰਮ੍ਰਿਤ ਛੱਕ ਲਿਆ ਤੇ ਜੋਗੇ ਤੋਂ ਜੋਗਾ ਸਿੰਘ ਬਣ ਗਿਆ। ਉਸ ਦੇ ਮਾਤਾ ਪਿਤਾ ਨੇ ਉਸ ਦੀ ਇੱਕ ਲੜਕੀ ਨਾਲ ਮੰਗਣੀ ਕਰ ਦਿੱਤੀ। ਵਿਆਹ ਦੇ ਯੋਗ ਹੋਣ ਉੱਪਰ, ਵਿਆਹ ਦੀ ਤਾਰੀਖ ਪੱਕੀ ਕਰਕੇ, ਉਸ ਦੇ ਮਾਤਾ ਪਿਤਾ ਉਸ ਨੂੰ ਆਨੰਦਪੁਰ ਸਾਹਿਬ ਤੋਂ ਲੈਣ ਆ ਗਏ। ਪਿਤਾ ਦੇ ਕਹਿਣ ਉੱਪਰ, ਭਾਈ ਜੋਗਾ ਸਿੰਘ ਨੇ ਗੁਰੂ ਜੀ ਪਾਸੋਂ ਜਾਣ ਦੀ ਆਗਿਆ ਮੰਗੀ। ਗੁਰੂ ਜੀ ਨੇ ਉਸ ਨੂੰ ਕਿਹਾ, ”ਭਾਈ ਜੋਗਾ ਸਿੰਘ, ਤੂੰ ਬੜੀ ਖ਼ੁਸ਼ੀ ਨਾਲ ਵਿਆਹ ਕਰਵਾਉਣ ਲਈ ਪਿਸ਼ੌਰ ਆਪਣੇ ਮਾਤਾ-ਪਿਤਾ ਨਾਲ ਜਾ ਸਕਦਾ ਹੈਂ ਪਰ ਇੱਕ ਸ਼ਰਤ ਹੈ, ਜਦੋਂ ਅਸੀਂ ਯਾਦ ਕਰੀਏ ਤਾਂ ਤੂੰ ਸਾਰੇ ਕੰਮ-ਕਾਰ ਛੱਡ ਕੇ ਤੁਰੰਤ ਸਾਡੇ ਪਾਸੇ ਹਾਜ਼ਰ ਹੋਵੀਂ।” ਭਾਈ ਜੋਗਾ ਸਿੰਘ ਨੇ ਉੱਤਰ ਦਿੱਤਾ, ”ਹਾਂ ਜੀ, ਇਸ ਤਰ੍ਹਾਂ ਹੀ ਹੋਵੇਗਾ। ਇਹ ਕਹਿ ਕੇ ਉਸ ਨੇ ਗੁਰੂ ਜੀ ਦੇ ਚਰਨੀਂ ਹੱਥ ਲਗਾਏ ਤੇ ਮਾਤਾ ਪਿਤਾ ਦੇ ਨਾਲ ਚਲਾ ਗਿਆ।

ਵਿਆਹ ਦਾ ਸ਼ੁਭ ਦਿਨ ਆਉਣ ਉੱਪਰ ਉਸ ਦੇ ਵਿਆਹ ਦੀ ਰਸਮ ਸ਼ੁਰੂ ਹੋ ਗਈ। ਏਸੇ ਦੋਰਾਨ ਹੀ ਇੱਕ ਸਿੰਘ ਨੇ ਭਾਈ ਜੋਗਾ ਸਿੰਘ ਨੂੰ ਇੱਕ ਪੱਤਰ ਹੱਥ ਫੜਾ ਦਿੱਤਾ ਜਿਸ ਵਿੱਚ ਗੁਰੂ ਜੀ ਦਾ ਹੁਕਮ ਲਿਖਿਆ ਸੀ, ਭਾਈ ਜੋਗਾ ਸਿੰਘ ਨੇ ਉਸ ਪੱਤਰ ਨੂੰ ਖੋਲ੍ਹ ਕੇ ਪੜ੍ਹਿਆ ਤਾਂ ਉਸ ਵਿੱਚ ਲਿਖਿਆ ਸੀ, ”ਇਸ ਨੂੰ ਪੜ੍ਹਦੇ ਸਾਰ ਸਾਡੇ ਪਾਸ ਅਨੰਦਪੁਰ ਸਾਹਿਬ ਹਾਜ਼ਰ ਹੋ। ਭਾਈ ਜੋਗਾ ਸਿੰਘ ਨੂੰ ਹੁਸ਼ਿਆਰਪੁਰ ਪੁੱਜਣ ਤੱਕ ਸ਼ਾਮਾਂ ਪੈ ਗਈਆਂ। ਉਸ ਦੇ ਮਨ ਵਿੱਚ ਆਇਆ, ਕੀ ਉਸ ਵਰਗਾ ਵੀ ਕੋਈ ਗੁਰੂ ਦਾ ਸਿੱਖ ਹੋ ਸਕਦਾ ਹੈ ਜਿਹੜਾ ਆਪਣਾ ਵਿਆਹ ਵਿਚਾਲੇ ਹੀ ਛੱਡ ਕੇ ਗੁਰੂ ਦੇ ਹੁਕਮ ਦੀ ਪਾਲਣਾ ਕਰਦਾ ਹੋਵੇ?” ਉਸ ਨੂੰ ਆਪਣੇ ਆਪ ਉੱਪਰ ਮਾਣ ਹੋ ਗਿਆ। ਹੁਸ਼ਿਆਰਪੁਰ ਵਿੱਚ ਰਾਤ ਪੈਣ ਕਰਕੇ ਭਾਈ ਜੋਗਾ ਸਿੰਘ ਨੇ ਉਥੇ ਰੁਕਣ ਦਾ ਫੈਸਲਾ ਕੀਤਾ ਉਸ ਬਜ਼ਾਰ ਵਿੱਚ ਇਕ ਵੇਸਵਾ ਦਾ ਕੋਠਾ ਵੀ ਸੀ-ਜਿੱਥੇ ਨਾਚ ਗਾਣਾ ਹੋ ਰਿਹਾ ਸੀ। ਬੁਧੀ ਤੇ ਹਉਮੇਂ ਦਾ ਪਰਦਾ ਪੈਣ ਕਰਕੇ ਜੋਗਾ ਸਿੰਘ ਦੇ ਮਨ ਦੇ ਅੰਦਰ ਗਲਤ ਫੁਰਨੇ ਬਨਣੇ ਸ਼ੁਰੂ ਹੋ ਗਏ ਜਿਸ ਦੇ ਨਾਲ ਉਸਦੇ ਕਦਮ ਵੇਸਵਾ ਦੇ ਕੋਠੇ ਵਲ ਵਧਣ ਲੱਗੇ। ਪਰ ਘੱਟ-ਘੱਟ ਵਿੱਚ ਵੱਸਣ ਵਾਲੇ ਦਾਤੇ ਧੰਨ ਗੁਰੂ ਗੋਬਿੰਦ ਸਿੰਘ ਜੀ ਇੱਕ ਸਿੰਘ ਦਾ ਭੇਸ ਬਣਾ ਕੇ ਵੇਸਵਾ ਦੇ ਦੁਆਰੇ ਜਾ ਕੇ ਪੌੜੀ ਦੇ ਦਰਵਾਜ਼ੇ ਆਣ ਖਲੋਤੇ।

ਭਾਈ ਜੋਗਾ ਸਿੰਘ ਨੇ ਦੇਖਿਆ ਕਿ ਇਕ ਸਿੰਘ ਉਸ ਵੇਸਵਾ ਦੇ ਦਰਵਾਜ਼ੇ ਅੱਗੇ ਖੜਾ ਹੈ। ਜਦੋਂ ਉਹ ਪਾਸੇ ਚਲਿਆ ਜਾਵੇਗਾ ਤਾਂ ਮੈਂ ਅੰਦਰ ਜਾਵਾਂਗਾ। ਇਹ ਸੋਚ ਕੇ ਉਹ ਪਿੱਛੇ ਮੁੜ ਗਿਆ। ਕੁਝ ਦੇਰ ਪਿੱਛੋਂ ਫਿਰ ਉਹ ਵੇਸਵਾ ਦੇ ਦਰਵਾਜ਼ੇ ਵੱਲ ਆਇਆ ਤਾਂ ਕੀ ਦੇਖਦਾ ਹੈ ਕਿ ਸਿੰਘ ਅਜੇ ਵੀ ਖੜਾ ਹੈ। ਉਸ ਨੂੰ ਦੇਖ ਕੇ ਜੋਗਾ ਸਿੰਘ ਫਿਰ ਮੁੜ ਗਿਆ। ਇਸ ਤਰ੍ਹਾਂ ਭਾਈ ਜੋਗਾ ਸਿੰਘ ਸਾਰੀ ਰਾਤ ਉਸ ਵੇਸਵਾ ਦੇ ਦਰਵਾਜ਼ੇ ਵੱਲ ਚੱਕਰ ਮਾਰਦਾ ਰਿਹਾ ਪਰ ਹਰ ਵਾਰੀ ਉਹ ਸਿੰਘ ਨੂੰ ਦਰਵਾਜ਼ੇ ਅੱਗੇ ਖੜ੍ਹਾ ਦੇਖ ਕੇ ਮੁੜ ਜਾਂਦਾ ਰਿਹਾ। ਇਸ ਤਰ੍ਹਾਂ ਸਾਰੀ ਰਾਤ ਉਸ ਨੇ ਚੱਕਰਾਂ ਵਿੱਚ ਗੁਜ਼ਾਰ ਦਿੱਤੀ। ਅੰਮ੍ਰਿਤ ਵੇਲੇ ਜਦੋਂ ਜੋਗਾ ਸਿੰਘ ਫਿਰ ਦੇਖਣ ਆਇਆਂ ਤਾਂ ਸਿੰਘ ਨੇ ਉਸ ਨੂੰ ਕਿਹਾ, ”ਭਾਈ ਜੋਗਾ ਸਿੰਘ, ਅੰਮ੍ਰਿਤ ਵੇਲਾ ਹੋ ਗਿਆ ਹੈ। ਜਾਹ ਇਸ਼ਨਾਨ ਕਰ ਤੇ ਉਸ ਮਾਲਕ ਦਾ ਨਾਮ ਜਪ।”

ਇਹ ਸੁਣ ਕੇ ਭਾਈ ਜੋਗਾ ਸਿੰਘ ਨੂੰ ਗਿਆਨ ਹੋਇਆ ਕਿ ਉਹ ਸਾਰੀ ਰਾਤ ਕਿਹੜੇ ਭੈੜੇ ਕੰਮ ਦੀ ਦਲੀਲ ਕਰਦਾ ਰਿਹਾ ਸੀ। ਫਿਰ ਜੋਗਾ ਸਿੰਘ ਨੇ ਉਸ ਖੜੇ ਸਿੰਘ ਨੂੰ ਪੁੱਛਿਆ, ਮੈਨੂੰ ਤਾਂ ਤੂੰ ਵੇਸਵਾ ਵੱਲ ਜਾਣ ਤੋਂ ਰੋਕਦਾ ਹੈਂ ਪਰ ਤੂੰ ਸਿੰਘਾ ਇੱਥੇ ਕਿਉਂ ਖੜਾ ਹੈਂ? ਤਾਂ ਉਸ ਸਿੰਘ ਨੇ ਆਖਿਆ, ਮੈਂ ਤਾਂ ਕਿਸੇ ਦਾ ਖਲ੍ਹਾਰਿਆ ਖੜਾ ਬਚਨ ਪੂਰਾ ਕਰਦਾ ਹੋਇਆ ਡਿਊਟੀ ਦੇ ਰਿਹਾ ਹਾਂ। ਇਹ ਸੁਣ ਭਾਈ ਜੋਗਾ ਸਿੰਘ ਸ਼ਰਮਿੰਦਗੀ ਮਹਿਸੂਸ ਕਰਦਾ ਹੋਇਆ ਸਮਝ ਗਿਆ ਕਿ ਉਸ ਨੂੰ ਗੁਰੂ ਜੀ ਨੇ ਆਪ ਆ ਕੇ ਬਚਾ ਲਿਆ, ਨਹੀਂ ਤਾਂ ਉਹ ਗੁਰੂ ਜੀ ਨੂੰ ਮੂੰਹ ਦਿਖਾਉਣ ਜੋਗਾ ਨਾ ਰਹਿੰਦਾ। ਸਤਿਗੁਰੂ ਜੀ ਨੇ ਜੋਗਾ ਸਿੰਘ ਨੂੰ ਅਸੀਸਾਂ ਦੇਂਦੇ ਹੋਏ ਬਖਸ਼ ਦਿੱਤਾ। ਉਸ ਤੋਂ ਪਿੱਛੋਂ ਭਾਈ ਜੋਗਾ ਸਿੰਘ ਨੇ ਪੂਰਨ ਸਿੱਖ ਦੀ ਨਿਆਈਂ ਗੁਰੂ ਘਰ ਦੀ ਸੇਵਾ ਕਰਦੇ ਆਪਣੀ ਜ਼ਿੰਦਗੀ ਗੁਜ਼ਾਰੀ।

ਇਹ ਵੀ ਪੜ੍ਹੋ : ਸੱਯਦ ਮੂਸਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲੋਂ ਗ੍ਰਹਿਸਥ ‘ਚ ਰਹਿ ਕੇ ਮਾਇਆ ਤੋਂ ਉਪਰਾਮ ਰਹਿਣ ਦਾ ਤਰੀਕਾ ਸਿੱਖਣਾ

The post ਦਸਮ ਪਾਤਸ਼ਾਹ ਵੱਲੋਂ ਸਿੱਖ ਭਾਈ ਜੋਗੇ ਨੂੰ ਗਲਤ ਰਸਤੇ ‘ਤੇ ਜਾਣ ਤੋਂ ਬਚਾਉਣ ਲਈ ਖੁਦ ਸਿੰਘ ਦਾ ਰੂਪ ਧਾਰਨਾ ਕਰਨਾ appeared first on Daily Post Punjabi.