joginder pal bhoa Archives - Daily Post Punjabi

ਸਾਬਕਾ MLA ਜੋਗਿੰਦਰ ਪਾਲ ਭੋਆ ਨੂੰ ਮਿਲੀ ਜ਼ਮਾਨਤ, ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ
ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਸਿੰਘ ਭੋਆ ਨੂੰ ਜ਼ਮਾਨਤ ਮਿਲ ਗਈ ਹੈ । ਉਨ੍ਹਾਂ ਨੂੰ 29 ਦਸੰਬਰ ਨੂੰ ਮਾਈਨਿੰਗ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਬੀਤੀ 29 ਦਸੰਬਰ ਨੂੰ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਿਆ ਸੀ। ਜਿਸ ਤੋਂ ਬਾਅਦ SDO ਮਾਈਨਿੰਗ ਵਾਲੀ ਥਾਂ ਉਤੇ ਪਹੁੰਚੇ ਸਨ ਜਿਥੇ ਜੋਗਿੰਦਰ ਪਾਲ ਭੋਆ ਨੇ ਕਾਨੂੰਨੀ ਪ੍ਰਕਿਰਿਆ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ।

ਜਦੋਂ ਐੱਸਡੀਓ ਮਾਈਨਿੰਗ ਵਾਲੀ ਥਾਂ ‘ਤੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਪੁਸ਼ਟੀ ਕੀਤੀ ਗਈ ਕਿ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿਚ ਮਾਈਨਿੰਗ ਹੋ ਰਹੀ ਸੀ ਜਿਸ ਤਹਿਤ ਕਾਰਵਾਈ ਕਰਦੇ ਹੋਏ ਜੋਗਿੰਦਰ ਪਾਲ ਭੋਆ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਨਾਇਬ ਤਹਿਸੀਲਦਾਰਾਂ ਦੀਆਂ ਤਾਇਨਾਤੀਆਂ, ਦੇਖੋ ਪੂਰੀ ਸੂਚੀ

ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਸਾਬਕਾ ਵਿਧਾਇਕ ਖਿਲਾਫ ਆਈਪੀਸੀ ਦੀ ਧਾਰਾ 535, 186 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪਰ ਅੱਜ ਸਾਬਕਾ ਵਿਧਾਇਕ ਭੋਆ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਹ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸਾਬਕਾ MLA ਜੋਗਿੰਦਰ ਪਾਲ ਭੋਆ ਨੂੰ ਮਿਲੀ ਜ਼ਮਾਨਤ, ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ appeared first on Daily Post Punjabi.

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ
ਪਠਾਨਕੋਟ ਅਦਾਲਤ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਵਿਧਾਇਕ ਨੂੰ ਮਾਈਨਿੰਗ ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ । ਮਿਲੀ ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਲਾਈ ਸੀ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ।

Ex MLA Joginder pal bhoa

ਜ਼ਿਕਰਯੋਗ ਹੈ ਕਿ ਜੋਗਿੰਦਰ ਪਾਲ ‘ਤੇ 8 ਜੂਨ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ FIR ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਜੋਗਿੰਦਰ ਪਾਲ ਨੂੰ 17 ਜੂਨ ਨੂੰ ਤਾਰਾਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜਿਆ ਸੀ ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ appeared first on Daily Post Punjabi.