joginder singh ugrahan Archives - Daily Post Punjabi

ਦੇਸ਼ ਦੇ ਸਭ ਤੋਂ ਵੱਧ ਤਾਕਤਵਰ 100 ਲੋਕਾਂ ਦੀ ਲਿਸਟ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਕੇਸ਼ ਟਿਕੈਤ ਦਾ ਨਾਮ ਸ਼ਾਮਿਲ
Rakesh tikait and joginder singh ugrahan : ਭਾਰਤ ਦੇ ਇੱਕ ਨਾਮੀ ਅ਼ਖਬਾਰ ਵੱਲੋਂ ਦੇਸ਼ ਦੇ ਸਭ ਤੋਂ ਤਾਕਤਵਰ 100 ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕੇ ਇਸ ਸੂਚੀ ਦੇ ਵਿੱਚ ਦੋ ਕਿਸਾਨ ਆਗੂਆਂ ਦੇ ਨਾਮ ਵੀ ਸ਼ਾਮਿਲ ਹਨ। ਸੂਚੀ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ 76 ਸਾਲਾ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਇਸ ਸੂਚੀ ਦੇ ਵਿੱਚ 88 ਵੇਂ ਨੰਬਰ ‘ਤੇ ਹੈ। ਉਨ੍ਹਾਂ ਬਾਰੇ ਕਿਹਾ ਗਿਆ ਹੈ ਕੇ ਉਹ ਇਸ ਵੇਲੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਮਾਝੇ, ਮਾਲਵੇ ਦੇ ਇਲਾਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਾਲ ਲੈ ਕੇ ਲੜਾਈ ਲੜ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਾਬਕਾ ਫੌਜੀ ਹਨ।

Rakesh tikait and joginder singh ugrahan

ਇਸ ਸੂਚੀ ਵਿੱਚ ਉਨ੍ਹਾਂ ਬਾਰੇ ਕਿਹਾ ਗਿਆ ਹੈ ਕਿ ਉਗਰਾਹਾਂ ਭਗਤ ਸਿੰਘ ਤੋਂ ਪ੍ਰੇਰਿਤ ਹਨ ਤੇ ਇਸੇ ਲਈ ਉਨ੍ਹਾਂ ਦੀ ਯੂਨੀਅਨ ਦੇ ਝੰਡੇ ਦਾ ਰੰਗ ਬਸੰਤੀ ਹੈ ਅਤੇ ਯੂਨੀਅਨ ਦੀਆਂ ਮਹਿਲਾ ਮੈਂਬਰ ਬਸੰਤੀ ਰੰਗ ਦੀਆ ਚੁੰਨੀਆਂ ਲੈਂਦੀਆਂ ਹਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਦਾ ਨਾਮ ਇਸ ਸੂਚੀ ਵਿੱਚ 89 ਵੇਂ ਨੰਬਰ ‘ਤੇ ਹੈ। ਜਦਕਿ ਇਸ ਸੂਚੀ ਵਿੱਚ ਪਹਿਲੇ ਨੰਬਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਮ ਹੈ। ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ‘ਤੇ ਅਮਿਤ ਸ਼ਾਹ ਅਤੇ ਤੀਜੇ ਨੰਬਰ ‘ਤੇ RSS ਮੁਖੀ ਮੋਹਨ ਭਾਗਵਤ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਰਾਜਨਾਥ ਸਿੰਘ, ਜੇਪੀ ਨੱਢਾ, ਅਜੀਤ ਡੋਵਾਲ ਅਤੇ ਮੁਕੇਸ਼ ਅੰਬਾਨੀ ਆਦਿ ਵਰਗੇ ਨਾਮ ਸ਼ਾਮਿਲ ਹਨ।

ਇਹ ਵੀ ਦੇਖੋ : ਕਿਸਾਨਾਂ ਦਾ ਅਗਲਾ ਪਲਾਨ ਤਿਆਰ, ਕੱਲ੍ਹ ਦੀ ਮੀਟਿੰਗ ਚ ਹੋਵੇਗਾ ਐਲਾਨ, Ruldu Singh Mansa ਤੋਂ ਸੁਣੋ ਪੂਰੀ ਰਣਨੀਤੀ

The post ਦੇਸ਼ ਦੇ ਸਭ ਤੋਂ ਵੱਧ ਤਾਕਤਵਰ 100 ਲੋਕਾਂ ਦੀ ਲਿਸਟ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਕੇਸ਼ ਟਿਕੈਤ ਦਾ ਨਾਮ ਸ਼ਾਮਿਲ appeared first on Daily Post Punjabi.