John Abraham Corona positive Archives - Daily Post Punjabi

ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ‘ਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਪਾਜ਼ੀਟਿਵ
John Abraham Corona positive: ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਤੱਕ ਹਰ ਕੋਈ ਕਰੋਨਾ ਦੀ ਲਪੇਟ ਵਿੱਚ ਆ ਰਿਹਾ ਹੈ। ਬਾਲੀਵੁੱਡ ਦੇ ਕਈ ਸੈਲੇਬਸ ਇੱਕ ਤੋਂ ਬਾਅਦ ਇੱਕ ਕਰੋਨਾ ਦੀ ਲਪੇਟ ਵਿੱਚ ਆ ਰਹੇ ਹਨ। ਹੁਣ ਬਾਲੀਵੁੱਡ ਅਦਾਕਾਰ ਜੌਨ ਅਬ੍ਰਾਹਮ ਅਤੇ ਉਨ੍ਹਾਂ ਦੀ ਪਤਨੀ ਪ੍ਰਿਆ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

John Abraham Corona positive

ਜਾਨ ਅਬ੍ਰਾਹਮ ਨੇ ਆਪਣੀ ਇੰਸਟਾ ਸਟੋਰੀ ‘ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਅਤੇ ਆਪਣੀ ਪਤਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਜੌਨ ਨੇ ਆਪਣੀ ਪੋਸਟ ਵਿੱਚ ਲਿਖਿਆ– ਮੈਂ 3 ਦਿਨ ਪਹਿਲਾਂ ਇੱਕ ਵਿਅਕਤੀ ਨੂੰ ਮਿਲਿਆ, ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਉਸਨੂੰ ਕੋਰੋਨਾ ਹੈ। ਪ੍ਰਿਆ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਅਸੀਂ ਘਰ ਵਿੱਚ ਕੁਆਰੰਟੀਨ ਹੋ ਗਏ ਹਾਂ ਅਤੇ ਅਸੀਂ ਕਿਸੇ ਦੇ ਸੰਪਰਕ ਵਿੱਚ ਨਹੀਂ ਆਏ ਹਾਂ। ਜੌਨ ਅਬ੍ਰਾਹਮ ਨੇ ਅੱਗੇ ਲਿਖਿਆ- ਸਾਨੂੰ ਦੋਵਾਂ ਨੂੰ ਵੈਕਸੀਨ ਲਗ ਗਈ ਹੈ। ਕਿਰਪਾ ਕਰਕੇ ਸਾਰੇ ਤੰਦਰੁਸਤ ਰਹੋ ਅਤੇ ਮਾਸਕ ਪਹਿਨੋ। ਜਾਨ ਅਬ੍ਰਾਹਮ ਅਤੇ ਉਨ੍ਹਾਂ ਦੀ ਪਤਨੀ ‘ਤੇ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੂੰ ਕੋਰੋਨਾ ਸੰਕ੍ਰਮਿਤ ਪਾਇਆ ਹੈ।

ਕੁਝ ਦਿਨ ਪਹਿਲਾਂ ਨੋਰਾ ਫਤੇਹੀ ਅਤੇ ਮ੍ਰਿਣਾਲ ਠਾਕੁਰ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਅਤੇ ਉਨ੍ਹਾਂ ਦੀ ਭੈਣ ਅੰਸ਼ੁਲਾ ਕਪੂਰ ਵੀ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਕਰੀਨਾ ਕਪੂਰ ਖਾਨ ਅਤੇ ਅੰਮ੍ਰਿਤਾ ਅਰੋੜਾ ਵਰਗੇ ਵੱਡੇ ਸਿਤਾਰੇ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੋਰੋਨਾ ਦਾ ਖ਼ਤਰਾ ਆਮ ਤੋਂ ਖਾਸ ਤੱਕ ਹਰ ਇਨਸਾਨ ‘ਤੇ ਬਣਿਆ ਹੋਇਆ ਹੈ। ਹਰ ਗੁਜ਼ਰਦੇ ਦਿਨ ਦੇ ਨਾਲ ਕੋਰੋਨਾ ਸੰਕਰਮਿਤ ਲੋਕਾਂ ਦੇ ਅੰਕੜੇ ਵਧਦੇ ਜਾ ਰਹੇ ਹਨ। ਹਾਲਾਤ ਇੱਕ ਵਾਰ ਫਿਰ ਖ਼ਤਰੇ ਵੱਲ ਇਸ਼ਾਰਾ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਸਾਵਧਾਨ ਰਹਿਣ ਦੀ ਲੋੜ ਹੈ।

The post ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ‘ਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਪਾਜ਼ੀਟਿਵ appeared first on Daily Post Punjabi.