jor biden Archives - Daily Post Punjabi

ਭਾਰਤੀਆਂ ਲਈ ਵੱਡੀ ਖੁਸ਼ਖਬਰੀ ! US ਸਰਕਾਰ ਨੇ ਵੀਜ਼ਾ ਬਿਨੈਕਾਰਾਂ ਨੂੰ 31 ਦਸੰਬਰ ਤੱਕ ਦਿੱਤੀ ਇਹ ਛੋਟ
ਅਮਰੀਕਾ ਜਾਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿੱਚ ਆਪਣੇ ਦੂਤਾਵਾਸਾਂ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਸਮੇਤ ਬਹੁਤ ਸਾਰੇ ਵੀਜ਼ਾ ਬਿਨੈਕਾਰਾਂ ਲਈ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਦੀ ਸ਼ਰਤ ਵਿੱਚ ਢਿੱਲ ਦਿੱਤੀ ਹੈ । ਅਮਰੀਕਾ ਦੇ ਇੱਕ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਜਿਨ੍ਹਾਂ ਬਿਨੈਕਾਰਾਂ ਨੂੰ ਛੋਟ ਦਿੱਤੀ ਗਈ ਹੈ ਉਨ੍ਹਾਂ ਵਿੱਚ ਵਿਦਿਆਰਥੀ (F, M ਅਤੇ ਅਕਾਦਮਿਕ J ਵੀਜ਼ਾ), ਵਰਕਰ (H-1, H-2, H-3 ਅਤੇ ਵਿਅਕਤੀਗਤ L ਵੀਜ਼ਾ), ਸੱਭਿਆਚਾਰ ਅਤੇ ਬੇਮਿਸਾਲ ਯੋਗਤਾ ਵਾਲੇ ਲੋਕ (O, P ਅਤੇ Q ਵੀਜ਼ਾ) ਸ਼ਾਮਿਲ ਹਨ।

US waives in person interviews

ਦੱਖਣੀ ਏਸ਼ੀਆਈ ਭਾਈਚਾਰੇ ਦੇ ਨੇਤਾ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ ਏਸ਼ੀਆਈ ਅਮਰੀਕੀਆਂ ਦੇ ਸਲਾਹਕਾਰ ਅਜੈ ਜੈਨ ਭੂਟੋਰੀਆ ਨੇ ਦੱਖਣੀ ਮੱਧ ਏਸ਼ੀਆ ਦੇ ਸਹਾਇਕ ਵਿਦੇਸ਼ ਮੰਤਰੀ ਡੋਨਾਲ ਲੂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਵੀਜ਼ਾ ਬਿਨੈਕਾਰਾਂ ਨੂੰ ਇਸ ਸਹਾਇਤਾ ਦੀ ਬਹੁਤ ਲੋੜ ਸੀ । ਇਹ ਸਾਡੇ ਦੋਸਤਾਂ ਅਤੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ ਬਹੁਤ ਮਦਦਗਾਰ ਹੋਵੇਗਾ ਅਤੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਚਿੰਤਾਵਾਂ ਅਤੇ ਅਸੁਵਿਧਾਵਾਂ ਦੂਰ ਹੋ ਜਾਣਗੀਆਂ।

ਇਹ ਵੀ ਪੜ੍ਹੋ: 2 ਯੂਕਰੇਨੀ ਸ਼ਹਿਰਾਂ ‘ਤੇ ਕਬਜ਼ੇ ਤੋਂ ਬਾਅਦ ਰੂਸ ਨੇ ਗੱਲਬਾਤ ਦੀ ਕੀਤੀ ਪੇਸ਼ਕਸ਼, ਯੂਕਰੇਨ ਨੇ ਰੱਖੀ ਇਹ ਸ਼ਰਤ

ਦੱਸ ਦੇਈਏ ਕਿ ਨਵੀਂ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਇੱਕ ਨੋਟਿਸ ਦੇ ਅਨੁਸਾਰ ਨਵੀਂ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਅਤੇ ਚੇੱਨਈ, ਹੈਦਰਾਬਾਦ, ਕੋਲਕਾਤਾ ਅਤੇ ਮੁੰਬਈ ਵਿੱਚ ਇਸਦੇ ਕੌਂਸਲੇਟ ਯੋਗ ਬਿਨੈਕਾਰਾਂ ਨੂੰ ਇੰਟਰਵਿਊ ਛੋਟ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ 2022 ਲਈ 20,000 ਤੋਂ ਵੱਧ ਛੋਟ (ਡ੍ਰੌਪਬਾਕਸ) ਅਪਾਇੰਟਮੈਂਟ ਜਾਰੀ ਕਰਨਗੀਆਂ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਭਾਰਤੀਆਂ ਲਈ ਵੱਡੀ ਖੁਸ਼ਖਬਰੀ ! US ਸਰਕਾਰ ਨੇ ਵੀਜ਼ਾ ਬਿਨੈਕਾਰਾਂ ਨੂੰ 31 ਦਸੰਬਰ ਤੱਕ ਦਿੱਤੀ ਇਹ ਛੋਟ appeared first on Daily Post Punjabi.

ਕਾਬੁਲ ਧਮਾਕੇ ‘ਤੇ ਜੋ ਬਾਇਡੇਨ ਨੇ ਦਿੱਤੀ ਚੇਤਾਵਨੀ, ਕਿਹਾ- “ਹਮਲਾਵਰਾਂ ਨੂੰ ਮੁਆਫ ਨਹੀਂ ਕਰਾਂਗੇ, ਲੱਭ-ਲੱਭ ਕੇ ਮਾਰਾਂਗੇ”
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਵੀਰਵਾਰ ਨੂੰ ਜਿਸ ਤਰ੍ਹਾਂ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਉਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਸਖਤ ਰੁਖ ਅਪਣਾ ਲਿਆ ਹੈ। ਇਸ ਹਮਲੇ ਵਿੱਚ ਇੱਕ ਦਰਜਨ ਤੋਂ ਵੱਧ ਅਮਰੀਕੀ ਨਾਗਰਿਕਾਂ ਦੀ ਮੌਤ ਵੀ ਹੋ ਚੁੱਕੀ ਹੈ ।

Joe Biden to Kabul attackers

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਇਸ ਹਮਲੇ ਤੋਂ ਬਾਅਦ ਸਹੁੰ ਖਾਧੀ ਹੈ ਕਿ ਅਮਰੀਕੀ ਫ਼ੌਜ ਇਸ ਹਮਲੇ ਵਿੱਚ ਸ਼ਾਮਿਲ ਅੱਤਵਾਦੀ ਸਮੂਹ ਦੇ ਵਿਰੁੱਧ ਇੱਕ ਵਾਰ ਫਿਰ ਹਮਲੇ ਤੇਜ਼ ਕਰੇਗੀ । ਵ੍ਹਾਈਟ ਹਾਊਸ ਦੇ ਪੂਰਬੀ ਕਮਰੇ ਤੋਂ ਬੋਲਦਿਆਂ ਬਾਇਡੇਨ ਨੇ ਕਿਹਾ ਇਸ ਹਮਲੇ ਦੇ ਦੋਸ਼ੀਆਂ ਨੂੰ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਨੂੰ ਮੁਆਫ ਨਹੀਂ ਕਰਾਂਗੇ । ਅਸੀਂ ਇਨ੍ਹਾਂ ਧਮਾਕਿਆਂ ਨੂੰ ਕਦੇ ਨਹੀਂ ਭੁੱਲਾਂਗੇ ਅਤੇ ਅਸੀਂ ਉਨ੍ਹਾਂ ਨੂੰ ਲੱਭ-ਲੱਭ ਕੇ ਮਾਰਾਂਗੇ।

ਇਹ ਵੀ ਪੜ੍ਹੋ: ਅਹਿਮ ਖਬਰ : ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 104 ਵਾਰਸਾਂ ਨੂੰ ਨੌਕਰੀ ਦੇਣ ਨੂੰ ਪ੍ਰਵਾਨਗੀ

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਬਹੁਤ ਸਾਰੀਆਂ ਜਾਣਕਾਰੀਆਂ ਮਿਲੀਆਂ ਹਨ ਜਿਸ ਨੂੰ ਜਾਣਨ ਤੋਂ ਬਾਅਦ ਸਾਨੂੰ ਵਿਸ਼ਵਾਸ ਹੋ ਗਿਆ ਹੈ ਕਿ ਉਨ੍ਹਾਂ ਹਮਲਿਆਂ ਵਿੱਚ ISIS ਨੇਤਾਵਾਂ ਦੀ ਪਹਿਚਾਣ ਕਰ ਲਈ ਹੈ, ਜਿਨ੍ਹਾਂ ਨੇ ਕਾਬੁਲ ਵਿੱਚ ਹਮਲੇ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਵੱਡੇ ਫੌਜੀ ਅਭਿਆਨ ਦੇ ਬਿਨ੍ਹਾਂ ਉਨ੍ਹਾਂ ਸਾਰੇ ਅੱਤਵਾਦੀਆਂ ਨੂੰ ਲੱਭ ਸਕਦੇ ਹਾਂ।

Joe Biden to Kabul attackers

ਉਹ ਜਿੱਥੇ ਵੀ ਲੁਕੇ ਹੋਏ ਹੋਣ ਅਸੀਂ ਉਨ੍ਹਾਂ ਤੱਕ ਪਹੁੰਚ ਸਕਦੇ ਹਾਂ। ਬਾਇਡੇਨ ਨੇ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਫੌਜੀ ਕਮਾਂਡਰਾਂ ਨੂੰ ISIS ‘ਤੇ ਹਮਲੇ ਦੀ ਯੋਜਨਾ ‘ਤੇ ਕੰਮ ਕਰਨ ਲਈ ਕਿਹਾ ਹੈ । ਉਨ੍ਹਾਂ ਕਿਹਾ ਕਿ ਅਸੀਂ ਜਿਸ ਜਗ੍ਹਾ ਨੂੰ ਚੁਣਦੇ ਹਾਂ, ਉੱਥੇ ਹੀ ਸਹੀ ਹਮਲੇ ਕਰਦੇ ਹਾਂ।

ਇਹ ਵੀ ਪੜ੍ਹੋ: ਕੈਪਟਨ ਦਾ ਸਿੱਧੂ ਦੇ ਬਾਗੀ ਧੜੇ ਖਿਲਾਫ ਵੱਡਾ ਦਾਅ- ਡਿਨਰ ‘ਤੇ ਸੱਦੇ ਵਿਧਾਇਕ ਤੇ ਸੰਸਦ ਮੈਂਬਰ

ਇਸ ਮਾਮਲੇ ਵਿੱਚ ਪੈਂਟਾਗਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਇਸ ਹਮਲੇ ਵਿੱਚ ISIS ਦੇ ਦੋ ਆਤਮਘਾਤੀ ਹਮਲਾਵਰਾਂ ਦੇ ਸ਼ਾਮਿਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਕਾਬੁਲ ਵਿੱਚ ਹਮਲਾ ਹੋਇਆ, ਉਸ ਨੂੰ ਦੇਖ ਕੇ ਅਸੀਂ ਕਹਿ ਸਕਦੇ ਹਾਂ ਕਿ ਅਫਗਾਨਿਸਤਾਨ ਵਿੱਚ ਅਮਰੀਕੀ ਫੌਜ ਲਈ ਲਗਭਗ ਇੱਕ ਦਹਾਕੇ ਦਾ ਸਭ ਤੋਂ ਘਾਤਕ ਦਿਨ ਸੀ। ਵੀਰਵਾਰ ਨੂੰ ਹੋਏ ਇਨ੍ਹਾਂ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 60 ਅਫਗਾਨ ਨਾਗਰਿਕ ਵੀ ਮਾਰੇ ਗਏ ਹਨ।

ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਇੱਕ ਪਲ ਦਾ ਮੌਨ ਰੱਖਿਆ ਅਤੇ ਕਾਬੁਲ ਧਮਾਕੇ ਵਿੱਚ ਮਾਰੇ ਗਏ ਅਮਰੀਕੀ ਸੇਵਾ ਮੈਂਬਰਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ । ਬਾਇਡੇਨ ਨੇ ਆਪਣੇ ਸੰਦੇਸ਼ ਵਿੱਚ ਕਾਬੁਲ ਧਮਾਕਿਆਂ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਅਮਰੀਕੀ ਸੇਵਾ ਮੈਂਬਰਾਂ ਨੂੰ “ਹੀਰੋ” ਦੱਸਿਆ ਹੈ। ਉਨ੍ਹਾਂ ਕਿਹਾ, ਜਿਨ੍ਹਾਂ ਲੋਕਾਂ ਨੂੰ ਅਸੀਂ ਅੱਜ ਗੁਆ ਚੁੱਕੇ ਹਾਂ ਉਨ੍ਹਾਂ ਨੇ ਸੁਰੱਖਿਆ, ਦੂਜਿਆਂ ਦੀ ਸੇਵਾ ਅਤੇ ਅਮਰੀਕਾ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਦਿੱਤੀਆਂ ਹਨ।

ਇਹ ਵੀ ਦੇਖੋ: ਮੁੰਡੇ ਕਾਢ ਦੇਖ ਹੈਰਾਨ ਰਹਿ ਜਾਓਗੇ ,ਗੋਹੇ ਦੀ ਲੱਕੜੀ , ਇੱਟਾਂ ਬਣਾ-ਬਣਾ ਕੇ ਦਿਨਾਂ ‘ਚ ਬਣੇ ਕਰੋੜਪਤੀ !

The post ਕਾਬੁਲ ਧਮਾਕੇ ‘ਤੇ ਜੋ ਬਾਇਡੇਨ ਨੇ ਦਿੱਤੀ ਚੇਤਾਵਨੀ, ਕਿਹਾ- “ਹਮਲਾਵਰਾਂ ਨੂੰ ਮੁਆਫ ਨਹੀਂ ਕਰਾਂਗੇ, ਲੱਭ-ਲੱਭ ਕੇ ਮਾਰਾਂਗੇ” appeared first on Daily Post Punjabi.