judges Archives - Daily Post Punjabi

15 ਅਕਤੂਬਰ ਤੱਕ ਅਦਾਲਤਾਂ ‘ਚ ਜੱਜਾਂ ਦੀਆਂ ਲੱਗੀਆਂ ਵਿਸ਼ੇਸ਼ ਡਿਊਟੀਆਂ, ਜਾਣੋ ਕਾਰਨ
special duties judges started courts: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ‘ਚ ਕੰਮਕਾਰ ਪ੍ਰਭਾਵਿਤ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਜ਼ਰੂਰੀ ਮਾਮਲਿਆਂ ਨੂੰ ਖਤਮ ਕਰਨ ਲਈ 15 ਅਕਤੂਬਰ ਤਕ ਜੱਜਾਂ ਦੀ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ, ਜਿਨ੍ਹਾਂ ‘ਚ ਹਾਲੇ ਪੈਂਡਿੰਗ ਕੇਸਾਂ ਦੀ ਸੁਣਵਾਈ ਨਹੀਂ ਹੋ ਸਕੇਗੀ, ਸਗੋਂ ਜ਼ਰੂਰੀ ਮਾਮਲਿਆਂ ਨੂੰ ਖਤਮ ਕਰਨ ਤੇ ਉਨ੍ਹਾਂ ਦੀ ਸੁਣਵਾਈ ਲਈ ਵੀਡੀਓ ਕਾਨਫਰੰਸਿੰਗ ਦਾ ਸਹਾਰਾ ਲੈਣ ਦੀ ਵੀ ਹਦਾਇਤ ਦਿੱਤੀ ਗਈ ਹੈ।

special duties judges started courts

ਦੱਸਣਯੋਗ ਹੈ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਵੱਲੋਂ ਵਧੀਕ ਸੈਸ਼ਨ ਜੱਜਾਂ ਨੂੰ ਦੋ ਮੈਚ ਵੰਡਦੇ ਹੋਏ ਉਨ੍ਹਾਂ ਦੀ 15 ਅਕਤੂਬਰ ਤਕ ਤਿੰਨ-ਤਿੰਨ ਦਿਨ ਲਈ ਡਿਊਟੀ ਲਗਾਉਂਦੇ ਹੋਏ ਬਕਾਇਦਾ ਉਨ੍ਹਾਂ ਵੱਲੋਂ ਇਸ ਦੌਰਾਨ ਸੁਣਵਾਈ ਵਾਲੇ ਮਾਮਲਿਆਂ ਨੂੰ ਲੈ ਕੇ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ। ਪਹਿਲੇ ਬੈਂਚ ‘ਚ ਵਧੀਕ ਸੈਸ਼ਨ ਜੱਜ ਜਗਦੀਪ ਮਰੋਕ, ਅਮਰਪਾਲ ਪਾਲ, ਕਰਮਜੀਤ, ਲਖਵਿੰਦਰ ਕੌਰ, ਬਲਵਿੰਦਰ ਕੁਮਾਰ ਤੇ ਸ੍ਰੀਮਤੀ ਰਸ਼ਮੀ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਦੂਜੇ ਬੈਂਚ ਵਧੀਕ ਸੈਸ਼ਨ ਜੱਜ ਅਤੁਲ ਕਸਾਨਾ, ਵਧੀਕ ਸੈਸ਼ਨ ਜੱਜ ਅਰੁਣ ਕੁਮਾਰ ਅਗਰਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਾਰੀ ਕੀਤੀ ਗਈ ਸੂਚੀ ਮੁਤਾਬਕ ਪਹਿਲੇ ਬੈਚ ਦੁਆਰਾ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਆਪਣੀ-ਆਪਣੀ ਅਦਾਲਤਾਂ ‘ਚ ਡਿਊਟੀ ਦਿੱਤੀ ਜਾਵੇਗੀ। ਦੂਜਾ ਬੈਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਆਪਣੀਆਂ ਅਦਾਲਤਾਂ ‘ਚ ਡਿਊਟੀ ਦੇਵੇਗਾ।

The post 15 ਅਕਤੂਬਰ ਤੱਕ ਅਦਾਲਤਾਂ ‘ਚ ਜੱਜਾਂ ਦੀਆਂ ਲੱਗੀਆਂ ਵਿਸ਼ੇਸ਼ ਡਿਊਟੀਆਂ, ਜਾਣੋ ਕਾਰਨ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਹੁਣ 2 ਜੱਜਾਂ ਸਮੇਤ 16 ਕਰਮਚਾਰੀਆਂ ਨੂੰ ਭੇਜਿਆ ਕੁਆਰੰਟਾਈਨ
judges judicial staff quarantined: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਪਸਾਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਸਰਵੇਸ਼ ਸਿੰਘ ਅਤੇ ਨਵਜੋਤ ਕੌਰ ਨੂੰ ਉਨ੍ਹਾਂ ਦੀ ਅਦਾਲਤਾਂ ਦੇ 14 ਕਰਮਚਾਰੀਆਂ ਸਮੇਤ ਕੁਆਰੰਟਾਈਨ ਕਰ ਦਿੱਤਾ ਹੈ। ਦਰਅਸਲ ਜ਼ਿਲ੍ਹਾ ਕੋਰਟ ਕੰਪਲੈਕਸ ‘ਚ ਇਨ੍ਹਾਂ ਅਦਾਲਤਾਂ ‘ਚ ਪੇਸ਼ ਕੀਤੇ ਗਏ 2 ਦੋਸ਼ੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਜੱਜਾਂ ਨੂੰ ਉਨ੍ਹਾਂ ਦੇ ਸਟਾਫ ਸਮੇਤ 14 ਦਿਨ੍ਹਾਂ ਤੱਕ ਉਨ੍ਹਾਂ ਦੇ ਘਰਾਂ ‘ਚ ਹੀ ਕੁਆਰੰਟਾਈਨ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਹੈ, ਜਿਨ੍ਹਾਂ ‘ਚ 4 ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੂੰ ਦੋ ਹੋਰ ਜੱਜਾਂ ਪ੍ਰਤੀਕ ਗੁਪਤਾ ਅਤੇ ਇਤੂ ਸੋਢੀ ਨੂੰ ਉਨ੍ਹਾਂ ਦੀ ਅਦਾਲਤਾਂ ਨਾਲ ਸਬੰਧਿਤ 16 ਕਰਮਚਾਰੀਆਂ ਨੂੰ 14 ਦਿਨ੍ਹਾਂ ਤੱਕ ਉਨ੍ਹਾਂ ਦੇ ਘਰਾਂ ‘ਚ ਹੀ ਕੁਆਰੰਟਾਈਨ ਕੀਤੇ ਜਾਣ ਦਾ ਆਦੇਸ਼ ਦਿੱਤੇ ਸੀ।

judges judicial staff quarantined

ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਭਾਵ ਬੁੱਧਵਾਰ ਨੂੰ 53 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਮੌਤਾਂ ਹੋਈਆਂ ਸੀ। ਹੁਣ ਤੱਕ ਮਹਾਨਗਰ ‘ਚ 2886 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 81 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਜ਼ਿਲ੍ਹੇ ‘ਚ 884 ਸਰਗਰਮ ਮਾਮਲੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 60,834 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਹੁਣ ਤੱਕ 59347 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 56044 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 1037 ਵਿਅਕਤੀਆਂ ਦੀ ਰਿਪੋਰਟ ਪੈਂਡਿੰਗ ਹੈ ਅਤੇ ਮੌਜੂਦਾ ਸਮੇਂ 3975 ਮਰੀਜ਼ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ।

The post ਲੁਧਿਆਣਾ ‘ਚ ਕੋਰੋਨਾ ਦਾ ਕਹਿਰ, ਹੁਣ 2 ਜੱਜਾਂ ਸਮੇਤ 16 ਕਰਮਚਾਰੀਆਂ ਨੂੰ ਭੇਜਿਆ ਕੁਆਰੰਟਾਈਨ appeared first on Daily Post Punjabi.