judicial custody for 14 days Archives - Daily Post Punjabi

ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ED ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

ਦੱਸ ਦੇਈਏ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਨੂੰ ਲੈ ਕੇ ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਾਏ ਸਨ। ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋ ਮਹੀਨਿਆਂ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਪਹਿਲਾਂ ਠੇਕੇਦਾਰ ਤੇਲੂ ਰਾਮ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬਾਅਦ ਵਿੱਚ ਇਸ ਮਾਮਲੇ ਵਿੱਚ ਆਸ਼ੂ ਦਾ ਨਾਂ ਵੀ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ : ਮੰਤਰੀ ਜਿੰਪਾ ਨੇ ਜੇਜੋਂ ਹਾ.ਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

22 ਅਗਸਤ, 2022 ਨੂੰ ਵਿਜੀਲੈਂਸ ਨੇ ਲੁਧਿਆਣਾ ਵਿੱਚ ਛਾਪੇਮਾਰੀ ਕਰਕੇ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਆਸ਼ੂ ਵੀ ਕਰੀਬ ਛੇ ਮਹੀਨੇ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਦੋਸ਼ ਹੈ ਕਿ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਅਨਾਜ ਮੰਡੀਆਂ ਵਿੱਚ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਮਾਲ ਦੀ ਢੋਆ-ਢੁਆਈ ਕਰਦੇ ਸਨ। ਇੰਨਾ ਹੀ ਨਹੀਂ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਵਾਹਨਾਂ ਦੇ ਗਲਤ ਨੰਬਰ ਲਿਖੇ ਗਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਸਕੂਟਰ ਅਤੇ ਬਾਈਕ ਵਰਗੇ ਦੋਪਹੀਆ ਵਾਹਨਾਂ ਦੇ ਵੀ ਸਨ। ਇਹ ਵਾਹਨ ਅਨਾਜ ਦੀ ਢੋਆ-ਢੁਆਈ ਲਈ ਢੁਕਵੇਂ ਨਹੀਂ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ appeared first on Daily Post Punjabi.

ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਅਦਾਲਤ ‘ਚ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ
ਪੰਜਾਬ ਦੇ ਮੋਗਾ ‘ਚ ਨੌਜਵਾਨਾਂ ਨੂੰ ਧਮਕੀਆਂ ਦੇਣ ਵਾਲੇ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅੱਜ ਸੋਮਵਾਰ ਨੂੰ ਰਿਮਾਂਡ ਖਤਮ ਹੋਣ ‘ਤੇ ਸਖ਼ਤ ਸੁਰੱਖਿਆ ਹੇਠ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ। ਇਸ ਮਾਮਲੇ ਵਿੱਚ ਸਿਟੀ ਸਾਊਥ ਪੁਲਿਸ ਨੇ ਸੁਖਪ੍ਰੀਤ ਨੂੰ 9 ਦਿਨਾਂ ਦੇ ਰਿਮਾਂਡ ’ਤੇ ਲਿਆ ਸੀ।

Gangster Sukhpreet Buddha

ਦੱਸ ਦੇਈਏ ਮਾਮਲਾ 20 ਨਵੰਬਰ 2021 ਦਾ ਹੈ। ਸ਼ਹਿਰ ਦੇ ਅੰਗਦ ਪੁਰਾ ਮੁਹੱਲੇ ਦੇ ਰਹਿਣ ਵਾਲੇ ਸਾਹਿਲ ਕੁਮਾਰ ਨੂੰ ਇਕ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲਾ ਆਪਣੇ ਆਪ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਦੱਸ ਰਿਹਾ ਸੀ। ਉਸ ਨੇ ਫੋਨ ’ਤੇ ਦੱਸਿਆ ਕਿ ਭਾਰਤ ਮਾਤਾ ਮੰਦਰ ਨੇੜੇ ਪੁਰਾਣੀ ਦਾਣਾ ਮੰਡੀ ਉਸ ਦਾ ਜੂਆ ਹੈ ਜਿਸ ਨੂੰ ਨੀਰਜ ਸ਼ਰਮਾ ਅਤੇ ਵਿੱਕੀ ਬ੍ਰਾਹਮਣ ਅਤੇ ਰਾਕੇਸ਼ ਮੰਗਲਾ ਉਰਫ਼ ਸੋਨੀ ਚਲਾ ਰਹੇ ਹਨ। ਜੇਕਰ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਦੇ ਨਾਲ ਹੀ ਉਸ ਨੇ ਪੈਸਿਆਂ ਦੀ ਮੰਗ ਵੀ ਕੀਤੀ ਅਤੇ ਨਾ ਦੇਣ ‘ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਇਹ ਵੀ ਪੜ੍ਹੋ : ਪੰਜਾਬ ‘ਚ ਯੂਥ ਕਾਂਗਰਸ ਚੋਣਾਂ ਦਾ ਐਲਾਨ, 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ

ਮਾਮਲੇ ਸਬੰਧੀ SHO ਅਮਨਦੀਪ ਸਿੰਘ ਨੇ ਦੱਸਿਆ ਕਿ 20 ਨਵੰਬਰ 2021 ਨੂੰ ਸਾਹਿਲ ਕੁਮਾਰ ਨੇ ਇਸ ਦੀ ਸ਼ਿਕਾਇਤ ਮੋਗਾ ਸਿਟੀ ਸਾਊਥ ਪੁਲਿਸ ਨੂੰ ਕੀਤੀ ਸੀ। ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ ਵਿੱਕੀ ਬ੍ਰਾਹਮਣ ਅਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506, 120ਬੀ ਤਹਿਤ ਕੇਸ ਦਰਜ ਕਰਨ ਮਗਰੋਂ ਅਦਾਲਤ ਤੋਂ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਉਸ ਨੂੰ ਦਿੱਲੀ ਦੀ ਮੰਡੋਲਾ ਜੇਲ੍ਹ ਤੋਂ ਲਿਆ ਕੇ ਮੌਕਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 9 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਅੱਜ ਮੌਕਾ ਅਦਾਲਤ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੈਂਗਸਟਰ ਸੁਖਪ੍ਰੀਤ ਬੁੱਢਾ ਮੋਗਾ ਅਦਾਲਤ ‘ਚ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ appeared first on Daily Post Punjabi.