jumped Archives - Daily Post Punjabi

ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰਨ ਵਾਲੇੇ ਕੋਰੋਨਾ ਪੀੜਤ ਨੌਜਵਾਨ ਨੇ ਤੋੜਿਆ ਦਮ
corona infected patient died: ਲੁਧਿਆਣਾ (ਤਰਸੇਮ ਭਾਰਦਵਾਜ)-ਖਤਰਨਾਕ ਕੋਰੋਨਾਵਾਇਰਸ ਨੇ ਲੋਕਾਂ ‘ਚ ਇੰਨਾ ਕੁ ਖੌਫ ਭਰ ਦਿੱਤਾ ਹੈ ਕਿ ਲੋਕ ਖੁਦ ਗਲਤ ਕਦਮ ਚੁੱਕ ਕੇ ਜ਼ਿੰਦਗੀ ਖਤਮ ਕਰ ਰਹੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਸੀ, ਜਿੱਥੇ ਇਕ ਕੋਰੋਨਾ ਪੀੜਤ ਨੌਜਵਾਨ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ ਅਤੇ ਗੰਭੀਰ ਜ਼ਖਮੀ ਹੋਣ ‘ਤੇ ਉਸ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

corona infected patient died

ਇਹ ਹੈ ਪੂਰਾ ਮਾਮਲਾ- ਸ਼ਹਿਰ ਦੇ ਸਲੇਮ ਟਾਬਰੀ ਦਾ ਰਹਿਣ ਵਾਲਾ ਮੋਹਨ ਲਾਲ ਕਿਸੇ ਹੋਰ ਬੀਮਾਰੀ ਦੇ ਇਲਾਜ ਲਈ ਦਰੇਸੀ ਸਥਿਤ ਰਾਮਾ ਚੈਰੀਟੇਬਲ ਹਸਪਤਾਲ ਗਿਆ ਸੀ, ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ ਤਾਂ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਗਈ ਸੀ।ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗਾ। ਹਸਪਤਾਲ ‘ਚ ਦਾਖਲ ਹੋਣ ਤੋਂ ਪਹਿਲਾਂ ਵੀ ਉਹ ਕਾਫੀ ਪਰੇਸ਼ਾਨੀ ਭਰੇ ਮਾਹੌਲ ’ਚੋਂ ਗੁਜ਼ਰ ਰਿਹਾ ਸੀ। ਛਾਲ ਮਾਰਨ ਤੋਂ ਬਾਅਦ ਉਸ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਹਸਪਤਾਲ ‘ਚ ਦਾਖ਼ਲ ਨੌਜਵਾਨ ਦੇ ਸਿਰ ਅਤੇ ਪੈਰ ਦੀ ਹੱਡੀ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਗੱਲ ਤੋਂ ਦੁਖੀ ਹੋ ਕੇ ਮੋਹਨ ਨੇ ਬੀਤੇ ਦਿਨ ਭਾਵ ਐਤਵਾਰ ਨੂੰ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਉਸ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਛਾਲ ਲਾਉਣ ਦੀ ਵੀਡੀਓ ਉੱਥੇ ਖੜ੍ਹੇ ਵਿਅਕਤੀ ਨੇ ਬਣਾ ਲਈ, ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋਈ ਹੈ।

The post ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰਨ ਵਾਲੇੇ ਕੋਰੋਨਾ ਪੀੜਤ ਨੌਜਵਾਨ ਨੇ ਤੋੜਿਆ ਦਮ appeared first on Daily Post Punjabi.

ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ ਕਰਨ ‘ਤੇ ਡਾਕਟਰ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ
ludhiana doctor jumped Hospital: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਸੀ.ਐੱਮ.ਸੀ ਹਸਪਤਾਲ ‘ਚ ਉਸ ਸਮੇਂ ਹੰਗਾਮਾ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਇੱਥੇ ਇਲਾਜ ਲਈ ਭਰਤੀ ਮਹਿਲਾ ਨੂੰ ਕੋਰੋਨਾ ਰਿਪੋਰਟ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਰੌਲਾ ਪਾ ਲਿਆ। ਹੰਗਾਮਾ ਇੰਨਾ ਵੱਧ ਗਿਆ ਕਿ ਡਾਕਟਰ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

ludhiana doctor jumped Hospital

ਦੱਸਣਯੋਗ ਹੈ ਕਿ ਸੀ.ਐੱਮ.ਸੀ ਹਸਪਤਾਲ ‘ਚ ਸੋਮਵਾਰ ਦੇਰ ਰਾਤ ਸੜਕ ਹਾਦਸੇ ‘ਚ ਜ਼ਖਮੀ ਹੋਈ ਇਕ ਬਜ਼ੁਰਗ ਔਰਤ ਨੂੰ ਭਰਤੀ ਕਰਵਾਇਆ ਗਿਆ ਸੀ, ਜਿਸ ਦੀ ਕੋਰੋਨਾ ਜਾਂਚ ਕੀਤੀ ਗਈ ਤਾਂ ਇਕ ਡਾਕਟਰ ਨੇ ਮੋਬਾਈਲ ‘ਤੇ ਨੈਗੇਟਿਵ ਰਿਪੋਰਟ ਵਿਖਾਈ ਪਰ ਬਾਅਦ ‘ਚ ਕੰਪਿਊਟਰ ‘ਤੇ ਰਿਪੋਰਟ ਵਿਖਾ ਕੇ ਕਿਹਾ ਗਿਆ ਕਿ ਉਹ ਪਾਜ਼ੇਟਿਵ ਹਨ। ਇਸ ਗੱਲ ਨੂੰ ਲੈ ਕੇ ਪਰਿਵਾਰ ਵਾਲਿਆਂ ਨੇ ਜੰਮ ਕੇ ਹੰਗਾਮਾ ਕੀਤਾ। ਪਰਿਵਾਰਿਕ ਮੈਂਬਰਾਂ ਨੇ ਮਰੀਜ਼ ਨੂੰ ਪਹਿਲਾਂ ਨੈਗੇਟਿਵ ਤੇ ਫਿਰ ਪਾਜ਼ੀਟਿਵ ਦੱਸਣ ‘ਤੇ ਇੰਨਾ ਭੜਕੇ ਕਿ ਉਸ ਸਮੇਂ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਪਹਿਲਾਂ ਖੁਦ ਨੂੰ ਬਾਥਰੂਮ ‘ਚ ਬੰਦ ਕਰ ਲਿਆ ਅਤੇ ਫਿਰ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਦੇ ਗੁੱਸੇ ਤੋਂ ਬਚਣ ਲਈ ਖਿੜਕੀ ਤੋੜ ਕੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਡਾਕਟਰ ਦੇ ਪੈਰ ‘ਚ ਸੱਟ ਲੱਗੀ ਹੈ। ਹੰਗਾਮਾ ਕੀਤੇ ਜਾਣ ਦੀ ਸੂਚਨਾ ਮੌਕੇ ‘ਤੇ ਡਵੀਜ਼ਨ ਨੰਬਰ 3 ਦੀ ਪੁਲਿਸ ਪਹੁੰਚੀ। ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਝੂਠੀ ਰਿਪੋਰਟ ਬਣਾਏ ਜਾਣ ਬਾਰੇ ਲਿਖਤੀ ਸ਼ਿਕਾਇਤ ਦਿੱਤੀ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਵੀ ਹਸਪਤਾਲ ‘ਚ ਪਰਿਵਾਰਕ ਮੈਂਬਰਾਂ ਦੇ ਇਕੱਠਾ ਹੋਣ ਦੀ ਸੂਚਨਾ ‘ਤੇ ਥਾਣਾ ਤਿੰਨ ਦੇ ਐੱਸ.ਐੱਸ.ਓ ਸਤੀਸ਼ ਕੁਮਾਰ ਮੌਕੇ ‘ਤੇ ਪੁੱਜੇ।ਦੂਜੇ ਪਾਸੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ਲੂਥਰ ਮੁਤਾਬਕ ਮਰੀਜ਼ ਕੋਰੋਨਾ ਰਿਪੋਰਟ ਪਾਜ਼ੀਟਿਵ ਹੈ ਪਰ ਪਰਿਵਾਰਿਕ ਮੈਂਬਰਾਂ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰ ਰਿਹਾ ਹੈ ਅਤੇ ਜਬਰਦਸਤੀ ਪਰਿਵਾਰਿਕ ਮੈਂਬਰਾਂ ਵੱਲੋਂ ਹਸਪਤਾਲ ‘ਚ ਹੰਗਾਮਾ ਕੀਤਾ ਗਿਆ ਹੈ। ਇਸ ਦੀ ਉਨ੍ਹਾਂ ਕੋਲੋ ਸੀ.ਸੀ.ਟੀ.ਵੀ ਫੁਟੇਜ ਵੀ ਮਿਲੀ ਹੈ, ਜੋ ਕਿ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

The post ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ ਕਰਨ ‘ਤੇ ਡਾਕਟਰ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ appeared first on Daily Post Punjabi.