june 1984 Archives - Daily Post Punjabi

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਕੀਤੇ ਗਏ ਸੁਸ਼ੋਭਿਤ
ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ।

Pawan Sarup which was injured

ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

Pawan Sarup which was injured

ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ।

Pawan Sarup which was injured

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।

Pawan Sarup which was injured

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨੀਂ 1984 ਦੇ ਘੱਲੂਘਾਰੇ ਦੇ ਦੁਖਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਕੀਤੇ ਗਏ ਸੁਸ਼ੋਭਿਤ appeared first on Daily Post Punjabi.

1984 ‘ਚ ਹੋਏ ਹਮਲੇ ਦੌਰਾਨ ਮੌਜੂਦ ਬਾਬਾ ਕਸ਼ਮੀਰ ਸਿੰਘ ਜੀ ਨੇ ਕੀਤੇ ਵੱਡੇ ਖੁਲਾਸੇ,ਗੱਲਾਂ ਸੁਣ ਹੋ ਜਾਣਗੇ “ਲੂੰ-ਕੰਡੇ ਖੜੇ
The post 1984 ‘ਚ ਹੋਏ ਹਮਲੇ ਦੌਰਾਨ ਮੌਜੂਦ ਬਾਬਾ ਕਸ਼ਮੀਰ ਸਿੰਘ ਜੀ ਨੇ ਕੀਤੇ ਵੱਡੇ ਖੁਲਾਸੇ,ਗੱਲਾਂ ਸੁਣ ਹੋ ਜਾਣਗੇ “ਲੂੰ-ਕੰਡੇ ਖੜੇ appeared first on Daily Post Punjabi.

‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜਿਆ ਅੰਮ੍ਰਿਤਸਰ ਦਰਬਾਰ ਸਾਹਿਬ LIVE, ਸ਼ਸਤਰ ਲੈ ਪਹੁੰਚੇ ਸਿੰਘ !
The post ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜਿਆ ਅੰਮ੍ਰਿਤਸਰ ਦਰਬਾਰ ਸਾਹਿਬ LIVE, ਸ਼ਸਤਰ ਲੈ ਪਹੁੰਚੇ ਸਿੰਘ ! appeared first on Daily Post Punjabi.

‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview
The post ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview appeared first on Daily Post Punjabi.

‘‘ਆਤੰਕਵਾਦ ਖਾਤਮਾ ਦਿਵਸ’’ ਦਾ ਫਲੈਕਸ ਲਾਉਣ ਵਾਲੇ ਸ਼ਿਵਸੈਨਾ ਆਗੂ ਤੋਂ ਸੁਣੋ ਕਿਉਂ ਲਿਖੇ ਗਏ ਇਹ ਸਿਰਲੇਖ
The post ‘‘ਆਤੰਕਵਾਦ ਖਾਤਮਾ ਦਿਵਸ’’ ਦਾ ਫਲੈਕਸ ਲਾਉਣ ਵਾਲੇ ਸ਼ਿਵਸੈਨਾ ਆਗੂ ਤੋਂ ਸੁਣੋ ਕਿਉਂ ਲਿਖੇ ਗਏ ਇਹ ਸਿਰਲੇਖ appeared first on Daily Post Punjabi.

Sant Bhindrawale ਨੂੰ ਪਰਿਕ੍ਰਮਾ ‘ਚ ਸ਼ਹੀਦ ਕਰਕੇ ਕਿਥੇ ਕੀਤਾ ਸਸਕਾਰ, ਆਖਰੀ ਵੇਲੇ ਕੌਣ ਸੀ ਗਵਾਹ? ਸੁਣੋ ਵੱਡੇ ਖੁਲਾਸੇ
The post Sant Bhindrawale ਨੂੰ ਪਰਿਕ੍ਰਮਾ ‘ਚ ਸ਼ਹੀਦ ਕਰਕੇ ਕਿਥੇ ਕੀਤਾ ਸਸਕਾਰ, ਆਖਰੀ ਵੇਲੇ ਕੌਣ ਸੀ ਗਵਾਹ? ਸੁਣੋ ਵੱਡੇ ਖੁਲਾਸੇ appeared first on Daily Post Punjabi.

ਜਿਸ ਬੱਚੇ ਨਾਂਅ Sant Bhindrawale ਨੇ ਰੱਖਿਆ ਸੀ,’ਮਾਂ ਦੀ ਛਾਤੀ ਨਾਲ ਲੱਗੇ ਉਸ ਮਾਸੂਮ ਨੂੰ ਗੋਲੀ ਮਾਰ ਕੀਤਾ ਸ਼ਹੀਦ’ !
The post ਜਿਸ ਬੱਚੇ ਨਾਂਅ Sant Bhindrawale ਨੇ ਰੱਖਿਆ ਸੀ,’ਮਾਂ ਦੀ ਛਾਤੀ ਨਾਲ ਲੱਗੇ ਉਸ ਮਾਸੂਮ ਨੂੰ ਗੋਲੀ ਮਾਰ ਕੀਤਾ ਸ਼ਹੀਦ’ ! appeared first on Daily Post Punjabi.

ਵਰ੍ਹਦੀਆਂ ਗੋਲੀਆਂ ‘ਚ ਵੀ ਨਹੀਂ ਰੁਕਿਆ ਸੀ ਕੀਰਤਨ, ਸੰਤ ਭਿੰਡਰਾਂਵਾਲੇ ਨਾਲ ਮੌਜੂਦ ਸਿੰਘ ਤੋਂ ਸੁਣੋ ਅੱਖੀਂ ਡਿੱਠਾ ਹਾਲ
The post ਵਰ੍ਹਦੀਆਂ ਗੋਲੀਆਂ ‘ਚ ਵੀ ਨਹੀਂ ਰੁਕਿਆ ਸੀ ਕੀਰਤਨ, ਸੰਤ ਭਿੰਡਰਾਂਵਾਲੇ ਨਾਲ ਮੌਜੂਦ ਸਿੰਘ ਤੋਂ ਸੁਣੋ ਅੱਖੀਂ ਡਿੱਠਾ ਹਾਲ appeared first on Daily Post Punjabi.

1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ 37 ਸਾਲ ‘ਚ ਪਹਿਲੀ ਵਾਰ ਕਰਵਾਏ ਗਏ ਦਰਸ਼ਨ
Guru Granth Sahib Ji Hit By Bullet: 1984 ‘ਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਅਨੁਸਾਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਹਮਲਾ ਕੀਤਾ ਗਿਆ।

Guru Granth Sahib Ji Hit By Bullet

ਜੂਨ 1984 ਦੀ ਸਵੇਰ ਇੱਕ ਗੋਲੀ ਦੱਖਣੀ ਬਾਹੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੱਲ ਚਲਾਈ ਗਈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਾਵਨ ਸਰੂਪ ਦੇ ਅੰਗਾਂ ‘ਚੋਂ ਲੰਘਦੀ ਹੋਈ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੀ 16ਵੀਂ ਅਸਟਪਦੀ ਤੱਕ ਪਹੁੰਚ ਗਈ।

1984 ‘ਚ ਜਿਹੜੀ ਗੋਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ‘ਤੇ ਲੱਗੀ 37 ਸਾਲਾਂ ‘ਚ ਕੱਲ੍ਹ ਯਾਨੀ ਵੀਰਵਾਰ ਨੂੰ ਪਹਿਲੀ ਵਾਰ ਉਸ ਸਰੂਪ ਅਤੇ ਗੋਲੀ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ।

1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ 37 ਸਾਲਾਂ ਬਾਅਦ ਪ੍ਰਕਾਸ਼ ਕੀਤਾ ਗਿਆ।

The post 1984 ‘ਚ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ 37 ਸਾਲ ‘ਚ ਪਹਿਲੀ ਵਾਰ ਕਰਵਾਏ ਗਏ ਦਰਸ਼ਨ appeared first on Daily Post Punjabi.

ਸਾਕਾ ਨੀਲਾ ਤਾਰਾ : 3 ਜੂਨ, 1984
Operation Blue Star 3 june: ਸੰਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਭਾਰਤੀ ਫੌਜ ਵੱਲੋਂ, ਜਿਸ ਨੂੰ ਫ਼ੌਜੀ ਰਵਾਇਤ ਅਨੁਸਾਰ ਸਾਕਾ ਨੀਲਾ ਤਾਰਾ ਆਖਿਆ ਗਿਆ ਹੈ ਆਜ਼ਾਦ ਭਾਰਤ ਵਿੱਚ ਕਿਸੇ ਧਰਮ ਅਸਥਾਨ ਅੰਦਰੋਂ ਅਖੌਤੀ ਅਪਰਾਧੀਆਂ ਨੂੰ ਕੱਢਣ ਲਈ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ। ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ।

Operation Blue Star 3 june

2 ਜੂਨ ਦੀ ਗੋਲੀਬਾਰੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਵੀ 2 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜੇ। ਇੰਦਰਾ ਗਾਂਧੀ ਵੱਲੋਂ ਦਿੱਤੇ ਭਾਸ਼ਣ ਦੇ ਤੁਰੰਤ ਮਗਰੋਂ ਅੰਮ੍ਰਿਤਸਰ ਸ਼ਹਿਰ ਦਾ ਬਾਕੀ ਦੇਸ਼ ਨਾਲੋਂ ਸੰਪਰਕ ਟੁੱਟ ਗਿਆ। ਟੈਲੀਫ਼ੋਨ ਦੀਆਂ ਲਾਈਨਾਂ ਤਕ ਕੱਟ ਦਿੱਤੀਆਂ ਗਈਆਂ। 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੀ।

ਦਰਬਾਰ ਸਾਹਿਬ ਦੇ ਚਾਰੇ ਪਾਸੇ ਦੋਵੇਂ ਧਿਰਾਂ ਮੋਰਚਾਬੰਦੀ ਕਰ ਰਹੀਆਂ ਸਨ। ਲੋਕਲ ਤੇ ਕੁੱਝ ਵੱਡੇ ਪੱਤਰਕਾਰ ਸੰਤ ਜਰਨੈਲ ਸਿੰਘ ਖ਼ਾਲਸਾ ਨੂੰ ਮਿਲਣ ਲਈ ਅਕਾਲ ਤਖ਼ਤ ਆਏ। ਹਰ ਪੱਤਰਕਾਰ ਕੋਲ ਕਈ ਸਵਾਲ ਸਨ ਪਰ ਇਕ ਸਵਾਲ ਸਭ ਦਾ ਸਾਂਝਾ ਸੀ। ਹਰ ਕੋਈ ਉਸ ਦਾ ਜਵਾਬ ਭਾਲਦਾ ਸੀ, ਜੇ ਹਮਲਾ ਹੋਇਆ ਤਾਂ ਕੀ ਹੋਵੇਗਾ? ਸੰਤ ਕੁੱਝ ਪਲਾਂ ਲਈ ਖਾਮੋਸ਼ ਹੋ ਗਏ ਤੇ ਜਵਾਬ ਦਿੱਤਾ ”ਮੇਰੇ ਗੁਰੂ ਨੇ ਕੜਾ ਦਿੱਤਾ ਚੂੜੀ ਨਹੀਂ, ਲੋਹੇ ਦੇ ਚਣੇ ਚਬਾ ਦਿਆਂਗੇ।”

The post ਸਾਕਾ ਨੀਲਾ ਤਾਰਾ : 3 ਜੂਨ, 1984 appeared first on Daily Post Punjabi.

ਦਰਦ ਦੇ 37 ਸਾਲ: ਦਰਬਾਰ ਸਾਹਿਬ ਮੱਥਾ ਟੇਕਣ ਗਏ, 12 ਸਾਲਾਂ ਪੁੱਤ ਸਣੇ 8 ਜੀਅ ਗੁਆ ਬੈਠੀ ਮਾਤਾ, ਹੰਝੂਆਂ ਦਾ ਸੈਲਾਬ ਬਚਿਆ
The post ਦਰਦ ਦੇ 37 ਸਾਲ: ਦਰਬਾਰ ਸਾਹਿਬ ਮੱਥਾ ਟੇਕਣ ਗਏ, 12 ਸਾਲਾਂ ਪੁੱਤ ਸਣੇ 8 ਜੀਅ ਗੁਆ ਬੈਠੀ ਮਾਤਾ, ਹੰਝੂਆਂ ਦਾ ਸੈਲਾਬ ਬਚਿਆ appeared first on Daily Post Punjabi.

ਸਾਕਾ ਨੀਲਾ ਤਾਰਾ : 2 ਜੂਨ, 1984
Operation Blue Star June 2: ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ। ਪਰ ਇਸ ਦੀ ਤਿਆਰੀ ਬਹੁਤ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 28 ਮਈ 1984 ਨੂੰ ਭਾਰਤ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਫ਼ੌਜ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸ਼ਹਿਰਾਂ ਦੇ ਗਲੀਆਂ ਮੁਹੱਲਿਆਂ ਵਿਚ ਫ਼ੌਜ ਹਰਲ ਹਰਲ ਕਰਦੀ ਫਿਰ ਰਹੀ ਸੀ।

Operation Blue Star June 2

1 ਜੂਨ ਦੀ ਹੋਈ ਗੋਲੀਬਾਰੀ ਮਗਰੋਂ ਅਗਲੀ ਸਵੇਰ ਯਾਨੀ 2 ਜੂਨ ਨੂੰ ਸ਼ਹਿਰ ਦੇ ਸਿੱਖ ਅਤੇ ਦੂਰ ਦੁਰਾਡਿਓਂ ਸਿੱਖ ਸੰਗਤਾਂ ਵਹੀਰਾਂ ਘੱਤ ਕੇ ਸ੍ਰੀ ਦਰਬਾਰ ਸਾਹਿਬ ਵੱਲ ਤੁਰ ਪਈਆਂ। ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ ਸੀ ਕਿ ਸੀਆਰਪੀਐਫ ਨੇ ਸ੍ਰੀ ਦਰਬਾਰ ਸਾਹਿਬ ਵੱਲ ਗੋਲੀ ਚਲਾਈ ਹੈ। ਸਰਕਾਰ ਨੇ ਸਾਰੀਆਂ ਅਖ਼ਬਾਰਾਂ ਬੰਦ ਕਰ ਦਿੱਤੀਆਂ ਕਿਉਂਕਿ ਭਾਰਤ ਸਰਕਾਰ ਚਾਹੁੰਦੀ ਸੀ ਕਿ ਉਸ ਦੇ ਇਸ ਕਾਲੇ ਕਾਰਨਾਮੇ ਦੀ ਰਿਪੋਰਟ ਕਿਸੇ ਤੱਕ ਨਾ ਪੁੱਜੇ। ਇਸ ਲਈ ਅੰਮ੍ਰਿਤਸਰ ਵਿਚ ਤਾਇਨਾਤ ਵਿਦੇਸ਼ੀ ਪੱਤਰਕਾਰਾਂ ਨੂੰ ਪੰਜਾਬ ਵਿਚੋਂ ਬਾਹਰ ਚਲੇ ਜਾਣ ਦੀ ਫ਼ਰਮਾਨ ਜਾਰੀ ਕਰ ਦਿੱਤੇ ਗਏ।

ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ। ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ।

The post ਸਾਕਾ ਨੀਲਾ ਤਾਰਾ : 2 ਜੂਨ, 1984 appeared first on Daily Post Punjabi.

ਸਾਕਾ ਨੀਲਾ ਤਾਰਾ : 1 ਜੂਨ, 1984
Operation Blue Star June 1: ਜੂਨ 1984 ਸਿੱਖ ਮਾਨਸਿਕਤਾ ‘ਤੇ ਅਜਿਹਾ ਜ਼ਖ਼ਮ ਐ ਜੋ ਹਰ ਸਾਲ ਨਾਸੂਰ ਬਣ ਕੇ ਵਹਿੰਦਾ। ਇਸ ਦੀ ਪੀੜ ਅੱਜ ਇੰਨੇ ਸਾਲਾਂ ਮਗਰੋਂ ਵੀ ਹਰ ਸਿੱਖ ਦੀ ਅੱਖ ਵਿਚੋਂ ਸਾਫ਼ ਨਜ਼ਰ ਆਉਂਦੀ ਹੈ। ਦਰਅਸਲ ਇਹ ਹਮਲਾ ਭਾਵੇਂ 6 ਜੂਨ 1984 ਨੂੰ ਹੋਇਆ ਸੀ। ਪਰ ਇਸ ਦੀ ਤਿਆਰੀ ਬਹੁਤ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 28 ਮਈ 1984 ਨੂੰ ਭਾਰਤ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਫ਼ੌਜ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਸ਼ਹਿਰਾਂ ਦੇ ਗਲੀਆਂ ਮੁਹੱਲਿਆਂ ਵਿਚ ਫ਼ੌਜ ਹਰਲ ਹਰਲ ਕਰਦੀ ਫਿਰ ਰਹੀ ਸੀ।

Operation Blue Star June 1

ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ‘ਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਉੱਤੇ ਭੰਗ ਕਰ ਦਿੱਤਾ ਗਿਆ। ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆਂ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ।

Operation Blue Star June 1

1 ਜੂਨ 1984 ਨੂੰ ਸਾਢੇ 12 ਵਜੇ ਸੀਆਰਪੀਐਫ ਨੇ ਬਿਨਾਂ ਕਿਸੇ ਭੜਕਾਹਟ ਦੇ ਸ੍ਰੀ ਦਰਬਾਰ ਸਾਹਿਬ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਸਲਾ ਪੈਦਾ ਕਰਨਾ ਸਰਕਾਰ ਲਈ ਕੋਈ ਔਖਾ ਕੰਮ ਨਹੀਂ ਸੀ। ਸ੍ਰੀ ਦਰਬਾਰ ਸਾਹਿਬ ਨਾਲ ਲਗਦੇ ਇਲਾਕੇ ਦੇ ਮੋਚੀ ਬਜ਼ਾਰ ਵਿਚ ਇਕ ਕੰਧ ਦੀ ਉਸਾਰੀ ਨੂੰ ਲੈ ਕੇ ਸੀਆਰਪੀਐਫ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਝ ਅਧਿਕਾਰੀਆਂ ਵਿਚਾਲੇ ਤਕਰਾਰਬਾਜ਼ੀ ਹੋ ਗਈ। ਸੀਆਰਪੀਐਫ ਨੇ ਬਿਨਾਂ ਕਿਸੇ ਦੇਰੀ ਗੋਲੀ ਚਲਾ ਦਿੱਤੀ, ਦੂਜੇ ਬੰਨਿਓਂ ਵੀ ਗੋਲੀ ਦਾ ਜਵਾਬ ਦਿੱਤਾ ਗਿਆ। ਇਹ ਗੋਲੀਬਾਰੀ ਦੇਰ ਸ਼ਾਮ ਤਕ ਜਾਰੀ ਰਹੀ। ਇਸ ਗੋਲੀਬਾਰੀ ਦੌਰਾਨ ਗੁਰਦੁਆਰਾ ਬਾਬਾ ਅਟਲ ਰਾਏ ‘ਤੇ ਮੋਰਚਾ ਮੱਲੀ ਬੈਠੇ ਭਾਈ ਮਹਿੰਗਾ ਸਿੰਘ ਬੱਬਰ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਮ ਸਸਕਾਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੀ ਕੀਤਾ ਗਿਆ। ਪੂਰੇ ਸ਼ਹਿਰ ਵਿਚ ਕਰਫਿਊ ਲੱਗ ਚੁੱਕਾ ਸੀ, ਜਿਸ ਕਾਰਨ ਪੂਰੇ ਸ਼ਹਿਰ ਦੇ ਲੋਕ ਸਹਿਮੇ ਹੋਏ ਸਨ।

ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਦੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਹਮਲੇ ਦੌਰਾਨ ਫੌਜ ਦੀ ਅਗਵਾਈ ਕਰ ਰਹੇ ਜਨਰਲ ਕੁਲਦੀਪ ਸਿੰਘ ਬਰਾੜ ਦਾਅਵਾ ਕਰਦੇ ਹਨ ਕਿ ਭਿੰਡਰਾਂਵਾਲੇ ਜਾਂ ਉਨ੍ਹਾਂ ਦੇ ਸਾਥੀ ਵੱਖਰੇ ਰਾਜ ਖਾਲਿਸਤਾਨ ਦਾ ਐਲਾਨ ਕਰਨ ਵਾਲੇ ਸਨ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੀ ਮਦਦ ਮਿਲ ਸਕਦੀ ਸੀ। ਇਸ ਲਈ ਫੌਜੀ ਐਕਸ਼ਨ ਕਰਨਾ ਜ਼ਰੂਰੀ ਸੀ। ਪਰ ਸਿੱਖ ਵਿਦਵਾਨ ਤੇ ਭਿੰਡਰਾਂਵਾਲਿਆਂ ਦੇ ਸਲਾਹਾਕਾਰ ਰਹੇ ਡਾਕਟਰ ਭਗਵਾਨ ਸਿੰਘ ਇਸ ਦਾਅਵੇ ਨੂੰ ਰੱਦ ਕਰਦੇ ਹਨ, ਉਨ੍ਹਾਂ ਮੁਤਾਬਕ ਇਹ ਯੋਜਨਾ ਪਹਿਲਾਂ ਗਿਣੀ-ਮਿਥੀ ਗਈ ਸੀ।ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵ੍ਹਾਈਟ ਪੇਪਰ ਮੁਤਾਬਕ ਹਮਲੇ ‘ਚ 83 ਫੌਜੀ ਤੇ 493 ਆਮ ਲੋਕ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।

The post ਸਾਕਾ ਨੀਲਾ ਤਾਰਾ : 1 ਜੂਨ, 1984 appeared first on Daily Post Punjabi.