junior asia cup Archives - Daily Post Punjabi

ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਿਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ । ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਦੇਸ਼ ਬਣ ਗਿਆ । ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।

Sports minister Meet Hayer congrats

ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ‘ਤੇ ਸਮੁੱਚੀ ਭਾਰਤੀ ਟੀਮ ਨੂੰ ਦਿੱਤੀ। ਉਨ੍ਹਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ । ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ ।

ਇਹ ਵੀ ਪੜ੍ਹੋ: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 IAS ਤੇ 34 PCS ਅਧਿਕਾਰੀਆਂ ਦੇ ਹੋਏ ਤਬਾਦਲੇ

ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ‘ਤੇ ਰਹੀ। ਸੈਮੀਫ਼ਾਈਨਲ ਮੈਚ ਵਿੱਚ ਭਾਰਤ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ । ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਿਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ । ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ appeared first on Daily Post Punjabi.