justice ayesha malik became Archives - Daily Post Punjabi

ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ
ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

justice ayesha malik became

ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, ”ਮੈਂ ਜਸਟਿਸ ਆਇਸ਼ਾ ਮਲਿਕ ਨੂੰ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣਨ ‘ਤੇ ਵਧਾਈ ਦਿੰਦਾ ਹਾਂ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।” ਇਸ ਤੋਂ ਪਹਿਲਾਂ ਜਸਟਿਸ ਆਇਸ਼ਾ ਮਲਿਕ ਲਾਹੌਰ ਹਾਈ ਕੋਰਟ ‘ਚ ਜਸਟਿਸ ਸੀ। ਅਜਿਹੇ ‘ਚ ਪਾਕਿਸਤਾਨ ਦੇ ਇਤਿਹਾਸ ‘ਚ ਇਹ ਅਹਿਮ ਪਲ ਹੈ। ਇਸ ਸਬੰਧੀ ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਨੋਟੀਫਿਕੇਸ਼ਨ ਮੁਤਾਬਿਕ ਰਾਸ਼ਟਰਪਤੀ ਆਰਿਫ ਅਲਵੀ ਨੇ ਜਸਟਿਸ ਮਲਿਕ ਦੇ ਅਹੁਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਉਨ੍ਹਾਂ ਦੀ ਨਿਯੁਕਤੀ ਪ੍ਰਭਾਵੀ ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਚੋਣਾਂ: ਦਾਖਾ ‘ਚ ਕੈਪਟਨ ਦੇ ਦੋ ਸਾਬਕਾ OSD ਆਹਮੋ-ਸਾਹਮਣੇ, ਇਕ ਨੂੰ ਕਾਂਗਰਸ ਨੇ ਦਿੱਤੀ ਟਿਕਟ

ਪਾਕਿਸਤਾਨ ਦੇ ਨਿਆਂਇਕ ਕਮਿਸ਼ਨ (ਜੇਸੀਪੀ) ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ। ਇਸ ਦੇ ਨਾਲ ਹੀ, ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਨਿਯੁਕਤੀ ਨਾਲ ਸਬੰਧਿਤ ਦੋ-ਪੱਖੀ ਸੰਸਦੀ ਕਮੇਟੀ ਦੁਆਰਾ ਤਰੱਕੀ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਸੰਸਦ ਮੈਂਬਰ ਫਾਰੂਕ ਐੱਚ ਨਾਇਕ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਨੇ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦਿੰਦੇ ਹੋਏ ਸੀਨੀਆਰਤਾ ਦੇ ਸਿਧਾਂਤ ਨੂੰ ਰੱਦ ਕਰ ਦਿੱਤਾ। ਲਾਹੌਰ ਹਾਈ ਕੋਰਟ ਦੇ ਜੱਜਾਂ ਦੀ ਸੀਨੀਆਰਤਾ ਸੂਚੀ ਵਿੱਚ ਜਸਟਿਸ ਮਲਿਕ ਚੌਥੇ ਸਥਾਨ ‘ਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ appeared first on Daily Post Punjabi.