justin trudeau and jagmeet singh ndp Archives - Daily Post Punjabi

ਜਸਟਿਨ ਟਰੂਡੋ ਫਿਰ ਬਣਨਗੇ ਕੈਨੇਡਾ ਦੇ ਬੌਸ ! ਬਹੁਮਤ ਨਾ ਮਿਲਣ ਦੇ ਬਾਵਜੂਦ ਬਣਾਉਣਗੇ ਸਰਕਾਰ, ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣੇਗੀ ‘ਕਿੰਗ ਮੇਕਰ’
ਕੈਨੇਡਾ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਕਰਵਾਈਆਂ ਗਈਆਂ ਚੋਣਾਂ ਵਿੱਚ ਇੱਕ ਵਾਰੀ ਮੁੜ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੂੰ ਜਿੱਤ ਹਾਸਿਲ ਹੋਈ ਹੈ। ਪਰ ਇਸ ਵਾਰੀ ਵੀ ਲਿਬਰਲ ਸੰਪੂਰਨ ਬਹੁਮਤ ਹਾਸਿਲ ਨਹੀਂ ਕਰ ਸਕੇ ਤੇ ਉਨ੍ਹਾਂ ਨੂੰ ਘੱਟ ਗਿਣਤੀ ਸਰਕਾਰ ਨਾਲ ਹੀ ਸਬਰ ਕਰਨਾ ਹੋਵੇਗਾ।

justin trudeau and jagmeet singh ndp

ਹਾਲਾਂਕਿ ਲਿਬਰਲ ਪਾਰਟੀ ਨੇ ਕਿਸੇ ਵੀ ਪਾਰਟੀ ਦੇ ਮੁਕਾਬਲੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ। ਇਸ ਤੋਂ ਪਹਿਲਾਂ ਟਰੂਡੋ ਨੇ 2015 ਦੀਆਂ ਚੋਣਾਂ ਵਿੱਚ ਆਪਣੇ ਮਰਹੂਮ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਪੀਅਰੇ ਟਰੂਡੋ ਦੀ ਪ੍ਰਸਿੱਧੀ ਦਾ ਲਾਭ ਉਠਾਇਆ ਸੀ ਅਤੇ ਚੋਣ ਜਿੱਤੀ ਸੀ। ਫਿਰ ਪਿਛਲੀਆਂ ਦੋ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰਦੇ ਹੋਏ, ਉਨ੍ਹਾਂ ਨੇ ਪਾਰਟੀ ਨੂੰ ਆਪਣੇ ਦਮ ‘ਤੇ ਜਿੱਤ ਦਿਵਾਈ ਸੀ। ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਪੈਪੀਨਿਊ ਤੋਂ ਆਪਣੀ ਸੀਟ ਜਿੱਤ ਲਈ ਹੈ। ਟਵੀਟ ਕਰਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ। ਜਾਣਕਰੀ ਦੇ ਅਨੁਸਾਰ ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿੱਚੋਂ 157 ਸੀਟਾਂ ਮਿਲੀਆਂ ਹਨ।ਹਾਊਸ ਆਫ਼ ਕਾਮਨਜ਼ ਵਿੱਚ ਬਹੁਮਤ ਲਈ ਕੈਨੇਡਾ ਦੀ ਸੰਸਦ ਨੂੰ 170 ਸੀਟਾਂ ਦੀ ਲੋੜ ਹੁੰਦੀ ਹੈ। ਹਾਲਾਂਕਿ ਪਿਛਲੀ ਵਾਰ ਸਾਲ 2019 ਵਿੱਚ ਉਨ੍ਹਾਂ ਦੀ ਪਾਰਟੀ ਨੂੰ 155 ਸੀਟਾਂ ਹੀ ਮਿਲੀਆ ਸਨ।

ਇਹ ਵੀ ਪੜ੍ਹੋ : ਜੰਮੂ -ਕਸ਼ਮੀਰ ਦੇ ਊਧਮਪੁਰ ਫੌਜ ਦਾ ਹੈਲੀਕਾਪਟਰ ਹੋਇਆ ਕਰੈਸ਼, ਜ਼ਖਮੀ ਦੋ ਪਾਇਲਟ ਹੋਏ ਸ਼ਹੀਦ

ਉੱਥੇ ਹੀ ਹੁਣ ਇਸ ਸਮੇ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਪਿਛਲੀ ਵਾਰ ਦੀ ਤਰਾਂ ਇਸ ਵਾਰ ਫਿਰ ਇੱਕ ਵਾਰ ਜਗਮੀਤ ਸਿੰਘ ਕਿੰਗ ਮੇਕਰ ਬਣਨ ਵਾਲੇ ਹਨ। ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਇਸ ਵਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 27 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ। ਜਦਕਿ ਐੱਨਡੀਪੀ ਨੇ ਪਿਛਲੀ ਵਾਰ 24 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।ਇਸ ਦੇ ਨਾਲ ਹੀ ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ ਜਦਕਿ ਪਾਰਟੀ ਨੇ ਪਿਛਲੀ ਵਾਰ ਵੀ ਐਨੀਆਂ ਹੀ ਸੀਟਾਂ ਜਿੱਤੀਆਂ ਸਨ।

ਇਹ ਵੀ ਦੇਖੋ : ਜਸਟਿਨ ਟਰੂਡੋ ਦੀ ਹੈਟ੍ਰਿਕ! ਤੀਜੀ ਵਾਰ ਸਜਿਆ ਟਰੂਡੋ ਸਿਰ ਤਾਜ ਪੰਜਾਬੀਆਂ ਦੀ ਹੋਈ ਬੱਲੇ-ਬੱਲੇ…

The post ਜਸਟਿਨ ਟਰੂਡੋ ਫਿਰ ਬਣਨਗੇ ਕੈਨੇਡਾ ਦੇ ਬੌਸ ! ਬਹੁਮਤ ਨਾ ਮਿਲਣ ਦੇ ਬਾਵਜੂਦ ਬਣਾਉਣਗੇ ਸਰਕਾਰ, ਜਗਮੀਤ ਸਿੰਘ ਦੀ ਐੱਨਡੀਪੀ ਮੁੜ ਬਣੇਗੀ ‘ਕਿੰਗ ਮੇਕਰ’ appeared first on Daily Post Punjabi.