Justin Trudeau makes final appeal Archives - Daily Post Punjabi

ਚੋਣ ਪ੍ਰਚਾਰ ਦੇ ਆਖਰੀ ਦਿਨ ਟਰੂਡੋ ਦੀ ਲੋਕਾਂ ਨੂੰ ਅਪੀਲ, ਕਿਹਾ- ‘ਜੇਕਰ ਦੂਜੀ ਪਾਰਟੀ ਜਿੱਤੀ ਤਾਂ ਕਮਜ਼ੋਰ ਹੋਵੇਗੀ ਕੋਰੋਨਾ ਖ਼ਿਲਾਫ਼ ਲੜਾਈ’
ਆਮ ਚੋਣ ਮੁਹਿੰਮ ਦੇ ਆਖ਼ਰੀ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੀ ਜਨਤਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਕੱਟੜਪੰਥੀ ਮਹਾਮਾਰੀ ਖ਼ਿਲਾਫ਼ ਦੇਸ਼ ਦੀ ਲੜਾਈ ਨੂੰ ਕਮਜ਼ੋਰ ਕਰਨਗੇ ਅਤੇ ਕਿਹਾ ਕਿ ਕੈਨੇਡਾ ਦੇ ਲੋਕਾਂ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਵਿਗਿਆਨ ’ਤੇ ਭਰੋਸਾ ਕਰੇ ।

Justin Trudeau makes final appeal

ਚੋਣਾਂ ਤੋਂ ਪਹਿਲਾਂ ਦੇ ਸਰਵੇਖਣਾਂ ਅਨੁਸਾਰ ਟਰੂਡੋ ਦੀ ਲਿਬਰਲ ਪਾਰਟੀ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਵਿਚਾਲੇ ਕੰਡੇ ਦੀ ਟੱਕਰ ਹੈ ਅਤੇ ਸੋਮਵਾਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਵੀ ਪੱਖ ਨੂੰ ਬਹੁਮਤ ਮਿਲਣ ਦੀ ਸੰਭਵਨਾ ਨਹੀਂ ਹੈ । ਅਜਿਹੇ ਵਿੱਚ ਵਿਰੋਧੀ ਧਿਰ ਦੇ ਸਹਿਯੋਗ ਦੇ ਬਿਨ੍ਹਾਂ ਸੱਤਾ ਵਿੱਚ ਆਉਣਾ ਸੰਭਵ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਣਗੇ ਰਾਹੁਲ ਗਾਂਧੀ : ਸੂਤਰ

ਦਰਅਸਲ, ਐਤਵਾਰ ਨੂੰ ਮਾਂਟਰੀਅਲ ਵਿੱਚ ਚੋਣ ਪ੍ਰਚਾਰ ਮੁਹਿੰਮ ਖ਼ਤਮ ਕਰਦੇ ਹੋਏ ਟਰੂਡੋ ਨੇ ਕਿਹਾ ਕਿ ਸਾਨੂੰ ਕੰਜ਼ਰਵੇਟਿਵ ਸਰਕਾਰ ਦੀ ਜ਼ਰੂਰਤ ਨਹੀਂ ਹੈ, ਜੋ ਟੀਕਾਕਰਨ ਦੇ ਖੇਤਰ ਵਿੱਚ ਲੀਡਰਸ਼ਿਪ ਸਮਰੱਥਾ ਦਾ ਪ੍ਰਦਰਸ਼ਨ ਨਹੀਂ ਕਰ ਸਕੇਗੀ ਅਤੇ ਨਾ ਹੀ ਵਿਗਿਆਨ ਦੇ ਖੇਤਰ ਵਿੱਚ ਜਿਸਦੀ ਸਾਨੂੰ ਜ਼ਰੂਰਤ ਹੈ।

Justin Trudeau makes final appeal

ਜ਼ਿਕਰਯੋਗ ਹੈ ਕਿ ਕੰਜ਼ਵੇਟਿਵ ਨੇਤਾ ਏਰਿਨ ਓ ਟੂਲੇ ਨੇ ਇਹ ਦੱਸਣ ਤੋਂ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਪਾਰਟੀ ਦੇ ਕਿੰਨੇ ਉਮੀਦਵਾਰਾਂ ਨੇ ਟੀਕਾ ਨਹੀਂ ਲਗਵਾਇਆ ਹੈ ਅਤੇ ਟਰੂਡੋ ਕੈਨੇਡਾ ਦੇ ਲੋਕਾਂ ਨੂੰ ਹਰ ਮੌਕੇ ’ਤੇ ਇਸ ਦੀ ਯਾਦ ਦਿਵਾਉਂਦੇ ਰਹਿੰਦੇ ਹਨ ।

ਇਹ ਵੀ ਪੜ੍ਹੋ: ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ

ਦੱਸ ਦੇਈਏ ਕਿ ਹਵਾਈ ਅਤੇ ਰੇਲ ਯਾਤਰਾ ਕਰਨ ਵਾਲੇ ਕੈਨੇਡਾ ਵਾਸੀਆਂ ਲਈ ਟਰੂਡੋ ਟੀਕਾਕਰਨ ਨੂੰ ਜ਼ਰੂਰੀ ਬਣਾਉਣ ਦੇ ਪੱਖ ਵਿਚ ਹਨ, ਪਰ ਕੰਜ਼ਰਵੇਟਿਵ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ । ਟਰੂਡੋ ਨੇ ਦੱਸਿਆ ਕਿ ਅਲਬਰਟਾ ਵਿੱਚ ਕੰਜ਼ਰਵੇਟਿਵ ਸਰਕਾਰ ਵੱਲੋਂ ਸੂਬਾਈ ਸਰਕਾਰ ਚਲਾਈ ਜਾ ਰਹੀ ਹੈ ਅਤੇ ਉਥੇ ਸੰਕਟ ਦੀ ਸਥਿਤੀ ਹੈ।

ਇਹ ਵੀ ਦੇਖੋ: CM ਚੰਨੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਕਾਂਗਰਸ ‘ਚ ਨਵੀਂ ਜੰਗ ਸ਼ੁਰੂ, ਰਾਵਤ ਨੂੰ ਜਵਾਬ ਦਿੰਦੇ ਜਾਖੜ ਨੇ ਪਾਇਆ ਭੜਥੂ

The post ਚੋਣ ਪ੍ਰਚਾਰ ਦੇ ਆਖਰੀ ਦਿਨ ਟਰੂਡੋ ਦੀ ਲੋਕਾਂ ਨੂੰ ਅਪੀਲ, ਕਿਹਾ- ‘ਜੇਕਰ ਦੂਜੀ ਪਾਰਟੀ ਜਿੱਤੀ ਤਾਂ ਕਮਜ਼ੋਰ ਹੋਵੇਗੀ ਕੋਰੋਨਾ ਖ਼ਿਲਾਫ਼ ਲੜਾਈ’ appeared first on Daily Post Punjabi.