kabaddi player killer shooter Archives - Daily Post Punjabi

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ੂਟਰ ਮਾਹਲੇ ਤੇ ਫੌਜੀ ਗ੍ਰਿਫ਼ਤਾਰ
ਨਕੋਦਰ ਦੇ ਪਿੰਡ ਨੀਵੀਂ ਮੱਲੀਆਂ ਵਿੱਚ 14 ਮਾਰਚ ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੁੜਗਾਓਂ ਦੇ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਅਤੇ ਉਸਦੇ ਸਾਥੀ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਸ਼ਾਰਪ ਸ਼ੂਟਰ ਮਾਹਲੇ ਨੂੰ ਜਲੰਧਰ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਦਿੱਲੀ ਅਤੇ ਫੌਜੀ ਨੂੰ ਰੁਦਰਪੁਰ ਨੇੜਿਓਂ ਕਾਬੂ ਕੀਤਾ ਹੈ। ਮਾਹਲੇ ਤੋਂ ਨਾਜਾਇਜ਼ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ । ਜਲੰਧਰ ਦੀ ਟੀਮ ਨੇ ਦਿੱਲੀ ਦੀ ਟੀਮ ਦੇ ਇਨਪੁਟਸ ‘ਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ।

kabaddi player killer shooter

ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਪੁਲਿਸ ਸੰਗਰੂਰ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ, ਫਤਿਹ ਸਿੰਘ ਅਤੇ ਅਮਿਤ ਡਾਗਰ ਅਤੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਵਾਸੀ ਮਾਧੋਪੁਰ (ਯੂ.ਪੀ.) ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕੁਝ ਨਿੱਜੀ ਨੰਬਰ ਵੀ ਮਿਲੇ ਹਨ, ਜਿਨ੍ਹਾਂ ਦੀ ਮਦਦ ਨਾਲ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ। ਸੂਤਰਾਂ ਮੁਤਾਬਕ ਗੈਂਗਸਟਰ ਪੁਨੀਤ ਸ਼ਰਮਾ ਦੀ ਲੋਕੇਸ਼ਨ ਪਹਿਲਾਂ ਵੀ ਵਿਕਾਸ ਕੋਲ ਸੀ ਪਰ ਦੋ ਹਫ਼ਤਿਆਂ ਤੋਂ ਲੋਕੇਸ਼ਨ ਦੱਖਣ ਵੱਲ ਆ ਰਹੀ ਸੀ । ਮਿਲੀ ਜਾਣਕਾਰੀ ਅਨੁਸਾਰ ਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਉਨ੍ਹਾਂ ਦੀ ਟੀਮ ਨੇ ਸ਼ਨੀਵਾਰ ਸਵੇਰੇ ਇੱਕ ਆਪ੍ਰੇਸ਼ਨ ਕਰਕੇ ਵਿਕਾਸ ਮਾਹਲੇ ਅਤੇ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਪੁਲੀਸ ਮੁਲਜ਼ਮਾਂ ਤੋਂ ਦਿੱਲੀ ਵਿੱਚ ਹੀ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਦੱਸਿਆ ਜਾ ਰਿਹਾ ਹੈ ਕਿ ਸਨੋਵਰ ਢਿੱਲੋਂ ਨੇ ਐਨਆਰਆਈ ਸੁਖਵਿੰਦਰ ਸਿੰਘ (ਮੋਗਾ) ਉਰਫ਼ ਸੁੱਖਾ ਦੁੱਨੇਕੇ ਰਾਹੀਂ ਗੱਲ ਕੀਤੀ ਸੀ ਕਿ ਉਹ ਆਪਣੀ ਨੈਸ਼ਨਲ ਕਬੱਡੀ ਫੈਡਰੇਸ਼ਨ ਆਫ਼ ਓਨਟਾਰੀਓ ਵਿੱਚ ਖਿਡਾਰੀਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਨਾਮੀ ਖਿਡਾਰੀ ਸੰਦੀਪ ਦੀ ਮੇਜਰ ਲੀਗ ਕਬੱਡੀ ਨਾਲ ਜੁੜੇ ਹੋਏ ਸਨ । ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਦੀ ਸਾਜ਼ਿਸ਼ ਕੈਨੇਡਾ ਦੇ ਕਬੱਡੀ ਮਾਫੀਆ ਸਨੋਵਰ ਢਿੱਲੋਂ ਨੇ ਐੱਨਆਰਆਈ ਸੁਖਵਿੰਦਰ ਸਿੰਘ (ਮੋਗਾ), ਮਲੇਸ਼ੀਆ ਦੇ ਜਦਜੀਤ ਗਾਂਧੀ ਵਾਸੀ ਡੇਹਲੋਂ (ਲੁਧਿਆਣਾ) ਨਾਲ ਮਿਲ ਕੇ ਰਚੀ ਸੀ। 3 ਸਾਜ਼ਿਸ਼ਕਾਰ ਵਿਦੇਸ਼ ਵਿੱਚ ਹਨ ਜਦਕਿ ਚੌਥਾ ਦੋਸ਼ੀ ਗੌਰਵ ਕਤਿਆਲ ਵਾਸੀ ਖੁੱਡਾ ਲੁਹਾਰਾ (ਚੰਡੀਗੜ੍ਹ) ਅਰਮੀਨੀਆ ਜੇਲ ਵਿੱਚ ਬੰਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਸ਼ੂਟਰ ਮਾਹਲੇ ਤੇ ਫੌਜੀ ਗ੍ਰਿਫ਼ਤਾਰ appeared first on Daily Post Punjabi.