Kabaddi player shot dead Archives - Daily Post Punjabi

ਖਰੜ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ
ਖਰੜ ‘ਚ ਬੀਤੀ ਰਾਤ ਸਿਵਜੋਤ ਇਨਕਲੇਵ ਦੇ ਇੱਕ ਢਾਬੇ ‘ਤੇ ਬੈਠੇ ਕਬੱਡੀ ਖਿਡਾਰੀ ਦੀ ਗੋਲੀਆਂ ਅਤੇ ਕਿਰਪਾਨਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਪੁੱਤਰ ਬਲਦੇਵ ਸਿੰਘ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜੋ ਕਿ ਪਿਛਲੇ ਅੱਠ-ਨੌਂ ਸਾਲਾਂ ਤੋਂ ਖਰੜ ਵਿਖੇ ਹੀ ਆਪਣਾ ਕਾਰੋਬਾਰ ਕਰ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮ੍ਰਿਤਕ ਗੁਰੀ ਕਬੱਡੀ ਦਾ ਖਿਡਾਰੀ ਸੀ ਉੱਥੇ ਉਹ ਕਿਸੇ ਜਿੰਮ ਦਾ ਟ੍ਰੇਨਰ ਵੀ ਸੀ। ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਗਿਆ, ਇਸ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਮੰਗ ਕੀਤੀ ਹੈ ਕਿ ਉਸਦੇ ਪੁੱਤਰ ਦੇ ਕਾਤਲਾਂ ਦੀ ਭਾਲ ਕਰਕੇ ਉਸ ਨੂੰ ਇਨਸਾਫ ਦਵਾਇਆ ਜਾਵੇ।

ਇਹ ਵੀ ਪੜ੍ਹੋ : BCCI Awards : ਬੁਮਰਾਹ ਤੇ ਸਮ੍ਰਿਤੀ ਮੰਧਾਨਾ ਨੂੰ ਮਿਲੇ ਸਭ ਤੋਂ ਵੱਡੇ ਐਵਾਰਡ, ਅਸ਼ਵਿਨ ਤੇ ਸਚਿਨ ਦਾ ਵੀ ਹੋਇਆ ਖਾਸ ਸਨਮਾਨ

ਦੂਜੇ ਪਾਸੇ ਖਰੜ DSP ਕਰਨ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਧਾਰਾ 103 ਅਤੇ ਆਰਮਜ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮ੍ਰਿਤਕ ਦਾ ਪੋਸਟਮਾਰਟਮ ਕਰਾਉਣ ਦੇ ਲਈ ਰੁਜੀ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਖਰੜ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ, ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ appeared first on Daily Post Punjabi.

ਲੌਂਗੋਵਾਲ ‘ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ, ਭਰਾ ਦੇ ਸਹੁਰੇ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਸੰਗਰੂਰ ਦੇ ਲੌਂਗੋਵਾਲ ‘ਚ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਮ੍ਰਿਤਕ ਦਾ ਜ਼ਬਰਦਸਤੀ ਉਸ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸਨੇ ਘਰ ਆ ਕੇ ਉਸਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਬੀਤੀ ਰਾਤ ਪਿੰਡ ਦੇਸੂਪੁਰਾ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਜਗਪਾਲ ਸਿੰਘ (ਜੱਗੀ) ਵਜੋਂ ਹੋਈ ਹੈ।

ਜੱਗੀ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਚਮਕੌਰ ਸਿੰਘ ਹੈ, ਜਿਸ ਦਾ ਵਿਆਹ ਇੱਕ ਸਾਲ ਪਹਿਲਾਂ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਦੀ ਇੱਕ ਲੜਕੀ ਨਾਲ ਹੋਇਆ ਸੀ। ਮੁਲਜ਼ਮ ਚਮਕੌਰ ਸਿੰਘ ਦੋ ਵਿਆਹ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਗਪਾਲ ਸਿੰਘ ਜੱਗੀ ’ਤੇ ਉਸ ਦੀ ਪਤਨੀ ਦੀ ਧੀ ਦਾ ਦੂਜਾ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਉਹ ਪਹਿਲਾਂ ਵੀ ਕਈ ਵਾਰ ਸਾਡੇ ਘਰ ਨੂੰ ਧਮਕੀਆਂ ਦੇ ਚੁੱਕਾ ਹੈ। ਪਰ ਜਗਪਾਲ ਸਿੰਘ ਜੱਗੀ ਵਿਆਹ ਲਈ ਤਿਆਰ ਨਹੀਂ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ Cold Day, 14 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਵਧੇਗੀ ਠੰਢ, ਮੁੜ ਮੀਂਹ ਦੇ ਬਣੇ ਅਸਾਰ

ਥਾਣਾ ਲੌਂਗੋਵਾਲ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਪਸੀ ਰੰਜਿਸ਼ ਕਾਰਨ ਜਗਪਾਲ ਸਿੰਘ (ਜੱਗੀ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਸੀਂ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੌਂਗੋਵਾਲ ‘ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ, ਭਰਾ ਦੇ ਸਹੁਰੇ ਨੇ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.