kabadi player shot dead Archives - Daily Post Punjabi

ਕਪੂਰਥਲਾ : ਪੁਰਾਣੀ ਰੰਜਿਸ਼ ਕਾਰਨ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤ.ਲ, 2 ਗ੍ਰਿਫਤਾਰ
ਕਪੂਰਥਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ 22 ਸਾਲਾ ਕਬੱਡੀ ਖਿਡਾਰੀ ਦਾ ਕੁਝ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਥਾਣਾ ਢਿੱਲਵਾਂ ਦੀ ਪੁਲਿਸ ਨੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ 2 ਦੀ ਗ੍ਰਿਫਤਾਰੀ ਵੀ ਪੁਲਿਸ ਵੱਲੋਂ ਕੀਤੀ ਜਾ ਚੁੱਕੀ ਹੈ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਢਿੱਲਵਾਂ ਵਿਚ ਹਰਦੀਪ ਸਿੰਘ ਨਾਂ ਦੇ ਕਬੱਡੀ ਖਿਡਾਰੀ ਦੀ ਤਲਵਾਰਾਂ ਤੇ ਹੋਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਕਪੂਰਥਲਾ ਦੇ ਐੱਸਐੱਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਤ.ਲ ਦੀ ਵਜ੍ਹਾ ਆਪਸੀ ਰੰਜਿਸ਼ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ। ਪੁਲਿਸ ਨੇ ਢਿੱਲਵਾਂ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੇ ਪਿਤਾ ਗੁਰਨਾਮ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ 5 ਤੋਂ 6 ਲੋਕ ਉਸ ਦੇ ਘਰ ਆਏ ਜੋ ਦਰਵਜ਼ਾ ਖੜਕਾ ਕੇ ਚੀਕ ਰਹੇ ਸਨ ਕਿ ਉਨ੍ਹਾਂ ਨੇ ਉਨ੍ਹਾਂ ਦੇ ਪੁੱਤ ਨੂੰ ਮਾਰ ਦਿੱਤਾ। ਪੁਲਿਸ ਨੇ ਸ਼ਿਕਾਇਤਕਰਤਾ ਦੇ ਹਵਾਲੇ ਨਾਲ ਦੱਸਿਆ ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਪੁੱਤ ਗੰਭੀਰ ਜ਼ਖਮੀ ਸੀ। ਉਹ ਉਸ ਨੂੰ ਜਲੰਧਰ ਦੇ ਸਰਕਾਰੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕਪੂਰਥਲਾ : ਪੁਰਾਣੀ ਰੰਜਿਸ਼ ਕਾਰਨ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤ.ਲ, 2 ਗ੍ਰਿਫਤਾਰ appeared first on Daily Post Punjabi.