kabir jayanti Archives - Daily Post Punjabi

ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ
ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।

ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ’ਤੇ ਲਾਗੂ ਹੁੰਦਾ ਹੈ।

Official holiday announced

ਇਹ ਵੀ ਪੜ੍ਹੋ : ਮੱਕਾ ‘ਚ ਗਰਮੀ ਕਾਰਨ 500 ਤੋਂ ਵੱਧ ਯਾਤਰੀਆਂ ਦੇ ਨਿਕਲੇ ਸਾਹ, ਭੀੜ ਕਾਰਨ ਕਈ ਜਖ਼ਮੀ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਵਪਾਰਕ ਇਕਾਈਆਂ ਰਹਿਣਗੀਆਂ ਬੰਦ appeared first on Daily Post Punjabi.