kabul blast afghanistan terror attacks Archives - Daily Post Punjabi

ਕਾਬੁਲ ਧਮਾਕਿਆਂ ‘ਚ 100 ਤੋਂ ਵੱਧ ਲੋਕਾਂ ਦੀ ਮੌਤ, ਸੈਂਕੜੇ ਜ਼ਖਮੀ, ਬਚਾਅ ਕਾਰਜ ਅਜੇ ਵੀ ਜਾਰੀ
ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਰਾਜ ਦੀ ਸਥਾਪਨਾ ਤੋਂ ਬਾਅਦ ਦੁਨੀਆ ਨੂੰ ਪਹਿਲਾ ਵੱਡਾ ਝੱਟਕਾ ਲੱਗਿਆ ਹੈ। ਵੀਰਵਾਰ ਨੂੰ ਦੇਰ ਸ਼ਾਮ ਕਾਬੁਲ ਹਵਾਈ ਅੱਡੇ ‘ਤੇ ਇੱਕ ਤੋਂ ਬਾਅਦ ਇੱਕ ਤਿੰਨ ਧਮਾਕੇ ਹੋਏ ਸਨ। ਇਨ੍ਹਾਂ ਧਮਾਕਿਆਂ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ।

kabul blast afghanistan terror attacks

ਧਮਾਕੇ ਤੋਂ ਬਾਅਦ ਆਈਆਂ ਕਾਬੁਲ ਦੀਆਂ ਤਸਵੀਰਾਂ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਤਾਲਿਬਾਨੀ ਸ਼ਾਸਨ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਅਮਰੀਕੀ ਮੀਡੀਆ ਦੇ ਅਨੁਸਾਰ ਕਾਬੁਲ ਏਅਰਪੋਰਟ ਉੱਤੇ ਹੋਏ ਹਮਲੇ ਵਿੱਚ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ 13 ਅਮਰੀਕੀ ਫੌਜ ਦੇ ਸਿਪਾਹੀ ਹਨ, ਜਦਕਿ 90 ਤੋਂ ਵੱਧ ਅਫਗਾਨ ਨਾਗਰਿਕ ਹਨ। ਇਹ ਗਿਣਤੀ ਅਜੇ ਹੋਰ ਵੀ ਵੱਧ ਸਕਦੀ ਹੈ, ਕਿਉਂਕਿ ਵੱਡੀ ਗਿਣਤੀ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਅੱਤਵਾਦੀ ਹਮਲਾ ਉਸ ਸਮੇਂ ਹੋਇਆ ਜਦੋਂ ਅਮਰੀਕਾ, ਆਸਟ੍ਰੇਲੀਆ, ਬ੍ਰਿਟੇਨ ਨੇ ਵੀਰਵਾਰ ਸਵੇਰੇ ਹੀ ਆਪਣੇ ਨਾਗਰਿਕਾਂ ਨੂੰ ਇਸ ਬਾਰੇ ਚਿਤਾਵਨੀ ਦਿੱਤੀ ਸੀ। ਸਾਰੇ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਤੋਂ ਦੂਰ ਚਲੇ ਜਾਣ ਲਈ ਕਿਹਾ ਸੀ, ਕਿਉਂਕਿ ਉੱਥੇ ਅੱਤਵਾਦੀ ਹਮਲੇ ਦਾ ਖਤਰਾ ਸੀ। ਇਸ ਚਿਤਾਵਨੀ ਦੇ ਕੁੱਝ ਘੰਟਿਆਂ ਬਾਅਦ ਕਾਬੁਲ ਹਵਾਈ ਅੱਡੇ ‘ਤੇ ਅਜਿਹਾ ਭਿਆਨਕ ਹਮਲਾ ਹੋਇਆ। ਉੱਥੇ ਹੀ ਅਮਰੀਕਾ ਨੇ ਇਸ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਅੱਤਵਾਦੀਆਂ ਨੂੰ ਇਸ ਹਮਲੇ ਦੀ ਕੀਮਤ ਚੁਕਾਉਣੀ ਪਵੇਗੀ। ਪਿਛਲੇ ਦਿਨ ਹੋਏ ਹਮਲੇ ਦੇ ਤੁਰੰਤ ਬਾਅਦ, ਯੂਐਸ ਦੇ ਰਾਸ਼ਟਰਪਤੀ ਜੋ ਬਾਇਡੇਨ ਵ੍ਹਾਈਟ ਹਾਊਸ ਦੇ ਸਿਚੁਏਸ਼ਨ ਰੂਮ ਪਹੁੰਚੇ, ਜਿੱਥੋਂ ਉਹ ਲਗਾਤਾਰ ਹਰ ਗਤੀਵਿਧੀ ਦੀ ਨਿਗਰਾਨੀ ਕਰ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 20 ਸਾਲਾਂ ਵਿੱਚ ਅਮਰੀਕੀ ਫੌਜ ਉੱਤੇ ਇਹ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ।

ਇਹ ਵੀ ਪੜ੍ਹੋ : ‘ਦੇਸ਼ ਕੇ Mentors’ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ, ਕੇਜਰੀਵਾਲ ਨੇ ਕਿਹਾ – ‘ਬੱਚਿਆਂ ਦੇ ਬਿਹਤਰ ਭਵਿੱਖ ਲਈ ਕਰਨਗੇ ਮਾਰਗਦਰਸ਼ਨ’

ਅੱਤਵਾਦੀ ਸੰਗਠਨ ਜਿਸਦੇ ਕੋਲ ਹੁਣ ਪੂਰੇ ਦੇਸ਼ ਦੀ ਕਮਾਂਡ ਹੈ, ਉਸ ਤਾਲਿਬਾਨ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਤਾਲਿਬਾਨ ਵੱਲੋਂ ਹਮਲੇ ਦੇ ਤੁਰੰਤ ਬਾਅਦ ਇੱਕ ਬਿਆਨ ਦਿੱਤਾ ਗਿਆ ਸੀ ਕਿ ਜਿਨ੍ਹਾਂ ਥਾਵਾਂ ‘ਤੇ ਇਹ ਹਮਲਾ ਹੋਇਆ, ਉੱਥੇ ਅਮਰੀਕੀ ਫੌਜ ਦਾ ਕੰਟਰੋਲ ਹੈ, ਇਸ ਲਈ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੈ। ਤਾਲਿਬਾਨ ਦਾ ਕਹਿਣਾ ਹੈ ਕਿ ਇਹ ਹਮਲਾ ਉਨ੍ਹਾਂ ਨੇ ਨਹੀਂ ਕੀਤਾ ਸੀ। ਤਾਲਿਬਾਨ ਦੇ ਇਸ ਅੱਤਵਾਦੀ ਹਮਲੇ ਪਿੱਛੇ ਆਈਐਸਆਈਐਸ ਦਾ ਹੱਥ ਦੱਸਿਆ ਹੈ, ਜੋ ਕਿ ਕੁੱਝ ਹੱਦ ਤੱਕ ਅਫਗਾਨਿਸਤਾਨ ਵਿੱਚ ਵੀ ਸਰਗਰਮ ਹੈ। ਤਾਲਿਬਾਨ ਦੇ ਸ਼ਾਸਨ ਦੇ ਆਉਣ ਤੋਂ ਬਾਅਦ ਅਫਗਾਨਿਸਤਾਨ ਵਿੱਚ ਅਜਿਹੇ ਅੱਤਵਾਦੀ ਸੰਗਠਨਾਂ ਦਾ ਉਤਸ਼ਾਹ ਵਧਿਆ ਹੈ ਅਤੇ ਹੁਣ ਇਸਦਾ ਪ੍ਰਭਾਵ ਵੀ ਦਿਖਾਈ ਦੇ ਰਿਹਾ ਹੈ।

ਇਹ ਵੀ ਦੇਖੋ : ਮੁੰਡੇ ਦੀ ਕਾਢ ਦੇਖ ਹੈਰਾਨ ਰਹਿ ਜਾਓਗੇ, ਗੋਹੇ ਦੀ ਲੱਕੜੀ, ਇੱਟਾਂ ਬਣਾ-ਬਣਾ ਕੇ ਦਿਨਾਂ ‘ਚ ਬਣੇ ਕਰੋੜਪਤੀ ! Cow Dung

The post ਕਾਬੁਲ ਧਮਾਕਿਆਂ ‘ਚ 100 ਤੋਂ ਵੱਧ ਲੋਕਾਂ ਦੀ ਮੌਤ, ਸੈਂਕੜੇ ਜ਼ਖਮੀ, ਬਚਾਅ ਕਾਰਜ ਅਜੇ ਵੀ ਜਾਰੀ appeared first on Daily Post Punjabi.