kabul military airport blast Archives - Daily Post Punjabi

ਕਾਬੁਲ ਦੇ ਫੌਜੀ ਹਵਾਈ ਅੱਡੇ ‘ਤੇ ਧਮਾਕਾ: ਹਮਲੇ ‘ਚ 10 ਲੋਕਾਂ ਦੀ ਮੌਤ, 8 ਜ਼ਖਮੀ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੋਂ ਧਮਾਕੇ ਦੀ ਖ਼ਬਰ ਆ ਰਹੀ ਹੈ। ਇਥੇ ਇਕ ਫੌਜੀ ਹਵਾਈ ਅੱਡੇ ‘ਤੇ ਐਤਵਾਰ ਨੂੰ ਧਮਾਕਾ ਹੋਇਆ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 8 ਲੋਕ ਜ਼ਖਮੀ ਵੀ ਹੋਏ ਹਨ। ਇਹ ਜਾਣਕਾਰੀ ਤਾਲਿਬਾਨ ਦੇ ਬੁਲਾਰੇ ਅਬਦੁਲ ਨਫੀ ਤਕੂਰ ਵੱਲੋਂ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਾਵਧਾਨ ! ਵਾਹਨਾਂ ‘ਤੇ ਪੁਲਿਸ, VIP ਵਰਗੇ ਸਟਿੱਕਰ ਲਗਾਉਣ ‘ਤੇ ਹੋਵੇਗੀ ਸਖ਼ਤ ਕਾਰਵਾਈ

ਅਬਦੁਲ ਨਫੀ ਤਕੂਰ ਨੇ ਧਮਾਕੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ ਸਵੇਰੇ ਕਾਬੁਲ ਮਿਲਟਰੀ ਏਅਰਪੋਰਟ ‘ਤੇ ਹੋਇਆ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ 29 ਦਸੰਬਰ ਨੂੰ ਵੀ ਅਫਗਾਨਿਸਤਾਨ ਦੇ ਤਾਲੁਕਾਨ ਸੂਬੇ ‘ਚ ਧਮਾਕਾ ਹੋਇਆ ਸੀ। ਜਿਸ ਵਿਚ 4 ਲੋਕ ਜ਼ਖਮੀ ਹੋਏ ਸਨ। ਮੀਡੀਆ ਰਿਪੋਰਟ ਅਨੁਸਾਰ, ਧਮਾਕਾ ਉਦੋਂ ਹੋਇਆ ਜਦੋਂ ਇੱਕ ਸਰਕਾਰੀ ਦਫਤਰ ਦੇ ਕਰਮਚਾਰੀ ਦੇ ਡੈਸਕ ਦੇ ਹੇਠਾਂ ਰੱਖਿਆ ਬੰਬ ਫਟ ਗਿਆ। ਇਸ ਤੋਂ ਪਹਿਲਾਂ 26 ਦਸੰਬਰ ਨੂੰ ਬਦਖਸ਼ਾਨ ਸੂਬੇ ‘ਚ ਵੀ ਇਕ ਧਮਾਕਾ ਹੋਇਆ ਸੀ ਜਿਸ ਵਿਚ ਇਕ ਪੁਲਸ ਅਧਿਕਾਰੀ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਾਬੁਲ ਦੇ ਫੌਜੀ ਹਵਾਈ ਅੱਡੇ ‘ਤੇ ਧਮਾਕਾ: ਹਮਲੇ ‘ਚ 10 ਲੋਕਾਂ ਦੀ ਮੌਤ, 8 ਜ਼ਖਮੀ appeared first on Daily Post Punjabi.