kabul school blast Archives - Daily Post Punjabi

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਕੂਲ ਨੇੜੇ ਹੋਏ ਧਮਾਕੇ, 25 ਵਿਦਿਆਰਥੀਆਂ ਦੀ ਮੌਤ
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਇੱਕ ਵਾਰ ਫਿਰ ਧਮਾਕਿਆਂ ਨਾਲ ਦਹਿਲ ਗਈ ਹੈ। ਸੂਤਰਾਂ ਨੇ ਦੱਸਿਆ ਕਿ ਰਾਜਧਾਨੀ ਕਾਬੁਲ ਦੇ ਪੱਛਮੀ ਹਿੱਸੇ ਵਿੱਚ ਇੱਕ ਸਕੂਲ ਨੇੜੇ ਤਿੰਨ ਜ਼ਬਰਦਸਤ ਧਮਾਕੇ ਹੋਏ ਹਨ । ਦੱਸਿਆ ਜਾ ਰਿਹਾ ਹੈ ਕਿ ਪਹਿਲਾ ਧਮਾਕਾ ਮੁਮਤਾਜ਼ ਐਜੂਕੇਸ਼ਨਲ ਸੈਂਟਰ ਨੇੜੇ ਹੋਇਆ, ਜਦਕਿ ਦੂਜਾ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਦੇ ਸਾਹਮਣੇ ਹੋਇਆ। ਜਦੋਂ ਇਹ ਧਮਾਕਾ ਹੋਇਆ ਤਾਂ ਵਿਦਿਆਰਥੀ ਸਕੂਲ ਤੋਂ ਬਾਹਰ ਨਿਕਲ ਰਹੇ ਸਨ। ਇਸ ਘਟਨਾ ਦੌਰਾਨ ਮੌਜੂਦ ਇੱਕ ਅਧਿਆਪਕ ਨੇ ਦੱਸਿਆ ਕਿ ਇਨ੍ਹਾਂ ਧਮਾਕਿਆਂ ਵਿੱਚ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਵਿਦਿਆਰਥੀ ਘਟਨਾ ਦੇ ਸਮੇਂ ਘਰ ਜਾਣ ਲਈ ਬਾਹਰ ਸਕੂਲ ਤੋਂ ਬਾਹਰ ਨਿਕਲ ਰਹੇ ਸਨ। ਫਿਲਹਾਲ ਕਿਸੇ ਵੱਲੋਂ ਵੀ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ।

Kabul school blast

ਅਫਗਾਨਿਸਤਾਨ ਵਿਚ ਤਾਲਿਬਾਨ ਦੀ ਵਾਪਸੀ ਤੋਂ ਬਾਅਦ ਇਸਲਾਮਿਕ ਸਟੇਟ ਸਰਗਰਮ ਹੋ ਗਿਆ ਹੈ। ਅੱਤਵਾਦੀ ਸੰਗਠਨ ਜ਼ਿਆਦਾਤਰ ਦੇਸ਼ ਦੀ ਸ਼ੀਆ ਆਬਾਦੀ ਨੂੰ ਨਿਸ਼ਾਨਾ ਬਣਾਉਂਦਾ ਰਿਹਾ ਹੈ। ਸ਼ੀਆ ਮੁਸਲਮਾਨਾਂ ਦੀਆਂ ਮਸਜਿਦਾਂ ‘ਤੇ ਹਮਲੇ ਕੀਤੇ ਜਾਂਦੇ ਹਨ। ਹਾਲਾਂਕਿ, ਤਾਲਿਬਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਵਿੱਚ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਮਜ਼ਬੂਤੀ ਨਾਲ ਕੰਮ ਕੀਤਾ ਹੈ। ਇਸ ਕਾਰਨ ਹੁਣ ਦੇਸ਼ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਕਮੀ ਆ ਰਹੀ ਹੈ। ਪਰ ਅਫਗਾਨਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਅੱਤਵਾਦੀ ਹਮਲੇ ਹੁੰਦੇ ਰਹੇ ਹਨ ।

ਇਹ ਵੀ ਪੜ੍ਹੋ: CM ਮਾਨ ਦੇ ‘ਆਪ’ MLAs ਨੂੰ ਹੁਕਮ, ‘ਜਲਦ ਸਮੱਸਿਆਵਾਂ ਦੇ ਬਲਿਊ ਪ੍ਰਿੰਟ ਤੇ ਵਿਕਾਸ ਲਈ ਯੋਜਨਾ ਤਿਆਰ ਕਰੋ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਦੀ ਸ਼ੁਰੂਆਤ ਵਿੱਚ ਕਾਬੁਲ ਦੀ ਸਭ ਤੋਂ ਵੱਡੀ ਮਸਜਿਦ ਵਿੱਚ ਦੁਪਹਿਰ ਦੀ ਨਮਾਜ਼ ਦੌਰਾਨ ਹੱਥਗੋਲੇ ਨਾਲ ਧਮਾਕਾ ਹੋਣ ‘ਤੇ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ ਸਨ। ਇਹ ਹਮਲਾ ਪੁਰਾਣੇ ਕਾਬੁਲ ਸ਼ਹਿਰ ਦੇ ਮੱਧ ਵਿੱਚ ਸਥਿਤ ਅਠਾਰਵੀਂ ਸਦੀ ਦੀ ਪੁਲ-ਏ-ਖਿਸ਼ਤੀ ਮਸਜਿਦ ‘ਤੇ ਕੀਤਾ ਗਿਆ ਸੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਕੂਲ ਨੇੜੇ ਹੋਏ ਧਮਾਕੇ, 25 ਵਿਦਿਆਰਥੀਆਂ ਦੀ ਮੌਤ appeared first on Daily Post Punjabi.

ਕਾਬੁਲ ‘ਚ ਸਕੂਲ ਨੇੜੇ ਬੰਬ ਧਮਾਕਾ, 55 ਲੋਕਾਂ ਦੀ ਮੌਤ, 150 ਤੋਂ ਵੱਧ ਜ਼ਖਮੀ
Afghanistan Bomb Attack: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਸ਼ੀਆ ਬਹੁਲ ਪੱਛਮੀ ਹਿੱਸੇ ਵਿੱਚ ਸ਼ਨੀਵਾਰ ਨੂੰ ਇੱਕ ਸਕੂਲ ਨੇੜੇ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 55 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਵੱਧ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਸ਼ਾਮਿਲ ਹਨ ।

Afghanistan Bomb Attack

ਤਾਲਿਬਾਨ ਨੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਇਸ ਵਿੱਚ ਆਪਣਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ । ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਅਰੀਯਾਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ੀਆ ਦੇ ਪ੍ਰਭਾਵਸ਼ਾਲੀ ਦਸਤ-ਏ-ਬਾਰਚੀ ਖੇਤਰ ਵਿੱਚ ਸਥਿਤ ਸੈਯਦ-ਅਲ-ਸ਼ਾਹਦਾ ਸਕੂਲ ਨੇੜੇ ਹੋਏ ਧਮਾਕੇ ਦੇ ਸਥਾਨ ਤੋਂ ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।

Afghanistan Bomb Attack

ਇਸ ਘਟਨਾ ਸਬੰਧੀ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਹ ਧਮਾਕਾ ਬਹੁਤ ਹੀ ਭਿਆਨਕ ਸੀ । ਨਿਵਾਸੀ ਨਸੀਰ ਰਹੀਮੀ ਨੇ ਕਿਹਾ ਕਿ ਉਨ੍ਹਾਂ ਨੇ ਤਿੰਨ ਵੱਖ-ਵੱਖ ਧਮਾਕਿਆਂ ਦੀ ਆਵਾਜ਼ ਸੁਣੀ । ਹਾਲਾਂਕਿ, ਇਸ ਦਾਅਵੇ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋ ਸਕੀ । ਰਹੀਮੀ ਨੇ ਕਿਹਾ ਕਿ ਧਮਾਕੇ ਦੀ ਤੀਬਰਤਾ ਨੂੰ ਵੇਖਦਿਆਂ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ । ਉਨ੍ਹਾਂ ਕਿਹਾ ਕਿ ਧਮਾਕਾ ਸਥਾਨਕ ਸਮੇਂ ਅਨੁਸਾਰ ਸ਼ਾਮ 4.30 ਵਜੇ ਹੋਇਆ ਅਤੇ ਉਸ ਸਮੇਂ ਲੜਕੀਆਂ ਸਕੂਲ ਤੋਂ ਨਿਕਲ ਰਹੀਆਂ ਸਨ ।

Afghanistan Bomb Attack

ਫਿਲਹਾਲ ਇਸ ਮਾਮਲੇ ਵਿੱਚ ਕਿਸੇ ਵੀ ਸੰਗਠਨ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ ਪਰ ਪਿਛਲੇ ਸਮੇਂ ਵਿੱਚ ਇਸਲਾਮਿਕ ਸਟੇਟ ਨੇ ਉਸੇ ਸ਼ੀਆ ਬਹੁਲ ਵਾਲੇ ਖੇਤਰ ਵਿੱਚ ਹੋਏ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ । ਕੱਟੜਪੰਥੀ ਸੁੰਨੀ ਮੁਸਲਿਮ ਸਮੂਹ ਨੇ ਅਫਗਾਨਿਸਤਾਨ ਵਿੱਚ ਘੱਟਗਿਣਤੀ ਸ਼ੀਆ ਮੁਸਲਮਾਨਾਂ ਵਿਰੁੱਧ ਲੜਾਈ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਇੱਕ ਘਟਨਾ ਸਬੰਧੀ ਸਿਹਤ ਮੰਤਰਾਲੇ ਦੇ ਬੁਲਾਰੇ ਗੁਲਾਮ ਦਸਤੀਗਰ ਨਜ਼ਰੀ ਨੇ ਕਿਹਾ ਕਿ ਨਾਰਾਜ਼ ਭੀੜ ਨੇ ਐਂਬੂਲੈਂਸ ‘ਤੇ ਹਮਲਾ ਕੀਤਾ ਅਤੇ ਇੱਥੇ ਤੱਕ ਕਿ ਸਿਹਤ ਕਰਮਚਾਰੀਆਂ ਦੀ ਕੁੱਟਮਾਰ ਵੀ ਕੀਤੀ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹਿਯੋਗ ਕਰਨ ਅਤੇ ਐਂਬੂਲੈਂਸ ਨੂੰ ਘਟਨਾ ਵਾਲੀ ਥਾਂ ’ਤੇ ਜਾਣ ਦੇਣ ।

ਇਹ ਵੀ ਦੇਖੋ: Diljit ਤੋਂ ਲੈ ਕੇ Zareen Khan ਕਿਉਂ ਹੋਈ ਨਿੱਕੇ Sardar ਦੀ ਫੈਨ ! ਸੜਕ ਤੇ ਲੋਕ ਵੀ ਰੋਕ ਕੇ ਖਿਚਵਾਉਂਦੇ ਨੇ ਫੋਟੋਆਂ

The post ਕਾਬੁਲ ‘ਚ ਸਕੂਲ ਨੇੜੇ ਬੰਬ ਧਮਾਕਾ, 55 ਲੋਕਾਂ ਦੀ ਮੌਤ, 150 ਤੋਂ ਵੱਧ ਜ਼ਖਮੀ appeared first on Daily Post Punjabi.