kajol mother Archives - Daily Post Punjabi

ਮਸ਼ਹੂਰ ਅਦਾਕਾਰਾ ਤਨੁਜਾ ਦੀ ਵਿਗੜੀ ਸਿਹਤ, ਕਾਜੋਲ ਦੀ ਮਾਂ ਆਈਸੀਯੂ ‘ਚ ਦਾਖਲ
ਆਪਣੇ ਸਮੇਂ ਦੀ ਮਸ਼ਹੂਰ ਫਿਲਮ ਅਦਾਕਾਰਾ ਤਨੂਜਾ ਦੀ ਸਿਹਤ ਵਿਗੜ ਗਈ ਹੈ। ਤਨੂਜਾ ਨੂੰ ਮੁੰਬਈ ਦੇ ਜੁਹੂ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤਨੂਜਾ ਫਿਲਹਾਲ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਹੈ।

kajol mother Tanuja Hospitalised

ਸੂਤਰ ਨੇ ਦੱਸਿਆ ਕਿ ਤਨੁਜਾ ਨੂੰ ਉਮਰ ਨਾਲ ਜੁੜੀਆਂ ਬਿਮਾਰੀਆਂ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਫਿਲਹਾਲ ਉਸ ਨਾਲ ਅਸਲ ‘ਚ ਕੀ ਹੋਇਆ ਹੈ, ਇਸ ਬਾਰੇ ਕੋਈ ਹੋਰ ਜਾਣਕਾਰੀ ਉਪਲਬਧ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

80 ਸਾਲਾ ਅਦਾਕਾਰਾ ਤਨੂਜਾ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਬਾਲੀਵੁੱਡ ਦੀ ਦਿੱਗਜ ਅਦਾਕਾਰਾ ਤਨੂਜਾ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਅਭਿਨੇਤਰੀ ਕਾਜੋਲ ਦੇਵਗਨ ਦੀ ਮਾਂ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਐਤਵਾਰ ਨੂੰ ਜੁਹੂ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

The post ਮਸ਼ਹੂਰ ਅਦਾਕਾਰਾ ਤਨੁਜਾ ਦੀ ਵਿਗੜੀ ਸਿਹਤ, ਕਾਜੋਲ ਦੀ ਮਾਂ ਆਈਸੀਯੂ ‘ਚ ਦਾਖਲ appeared first on Daily Post Punjabi.