Kake Shah Absconding Abroad Archives - Daily Post Punjabi

ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ‘ਤੇ ਧੋਖਾਧੜੀ ਦੇ ਦੋਸ਼, ਪੀੜਤ ਨੇ CP ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਪੰਜਾਬ ਦੇ ਜਲੰਧਰ ਤੋਂ ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ਲੋਕਾਂ ਨਾਲ ਠੱਗੀ ਮਾਰ ਕੇ ਵਿਦੇਸ਼ ਭੱਜ ਗਿਆ ਹੈ। ਇਸ ਕਾਮੇਡੀਅਨ ਖ਼ਿਲਾਫ਼ ਅੱਜ ਜਲੰਧਰ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਕਾਕੇ ਸ਼ਾਹ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।

Kake Shah Absconding Abroad

ਲੋਕਾਂ ਨੇ ਕਿਹਾ ਉਸ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਤਿੰਨ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਵਿਦੇਸ਼ ਭੱਜ ਜਾਣ ‘ਤੇ ਪੀੜਤਾਂ ਨੇ ਅੱਜ ਸੀਪੀ ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਚੁੱਕੇ ਹਨ। ਕਾਕੇ ਸ਼ਾਹ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ ਪਰ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਨੂੰ ਵਾਰ-ਵਾਰ ਕਿਹਾ ਕਿ ਕਾਕੇ ਸ਼ਾਹ ਵਿਦੇਸ਼ ਚਲ ਜਾਵੇਗਾ ਉਸ ਨੂੰ ਗ੍ਰਿਫ਼ਤਾਰ ਕਰ ਲਵੇ। ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੀੜਤ ਨੇ ਦੱਸਿਆ ਕਿ ਕਾਕੇ ਸ਼ਾਹ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 6 ਲੱਖ ਰੁਪਏ ਲਏ ਸਨ। ਕਾਕੇ ਸ਼ਾਹ ਦਾ ਭਰਾ ਪੈਸੇ ਲੈਣ ਉਸ ਦੇ ਘਰ ਆਇਆ। ਕਾਕੇ ਸ਼ਾਹ ਦੇ ਭਰਾ ਦਾ ਨਾਂ ਵੀ ਐਫਆਈਆਰ ਵਿੱਚ ਦਰਜ ਕੀਤਾ ਗਿਆ ਸੀ ਪਰ ਕਾਕੇ ਸ਼ਾਹ ਨੇ ਸਿਆਸੀ ਦਬਾਅ ਬਣਾ ਕੇ ਆਪਣੇ ਭਰਾ ਦਾ ਨਾਂ ਐਫਆਈਆਰ ਵਿੱਚੋਂ ਹਟਾ ਦਿੱਤਾ।

The post ਮਸ਼ਹੂਰ ਕਾਮੇਡੀਅਨ ਕਾਕੇ ਸ਼ਾਹ ‘ਤੇ ਧੋਖਾਧੜੀ ਦੇ ਦੋਸ਼, ਪੀੜਤ ਨੇ CP ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ appeared first on Daily Post Punjabi.