Kala Kachcha Gang Active Archives - Daily Post Punjabi

ਜਲੰਧਰ ‘ਚ ਕਾਲਾ ਕੱਛਾ ਗੈਂਗ ਸਰਗਰਮ, ਰਾਤ ਵੇਲੇ ਘਰਾਂ ਨੂੰ ਬਣਾ ਰਹੇ ਨਿਸ਼ਾਨਾ, CCTV ‘ਚ ਵੀ ਹੋਏ ਕੈਦ
ਪੰਜਾਬ ਦੇ ਜਲੰਧਰ ‘ਚ ਕਾਲਾ ਕੱਛਾ ਗੈਂਗ ਮੁੜ ਸਰਗਰਮ ਹੋ ਗਏ ਹਨ। ਇਸ ਗੈਂਗ ਦੇ ਮੈਂਬਰ ਇਕ-ਦੋ ਥਾਵਾਂ ‘ਤੇ ਰਾਤ ਦੇ ਹਨੇਰੇ ਵਿਚ ਵਾਰਦਾਤਾਂ ਨੂੰ ਵੀ ਅੰਜਾਮ ਦੇ ਚੁੱਕੇ ਹਨ। ਇਹ ਗਿਰੋਹ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਏ ਹਨ। ਸ਼ਹਿਰ ਵਿੱਚ ਕਾਲਾ ਕੱਛਾ ਗਿਰੋਹ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪੁਲਿਸ ਨੇ ਇਨ੍ਹਾਂ ਦੇ ਪੋਸਟਰ ਜਾਰੀ ਕਰਕੇ ਸ਼ਹਿਰ ਦੀਆਂ ਕੰਧਾਂ ’ਤੇ ਚਿਪਕਾਏ ਹਨ।

Kala Kachcha Gang Active

ਉੱਤਰੀ ਵਿਧਾਨ ਸਭਾ ਹਲਕੇ ਦੇ ਇਲਾਕਿਆਂ ਵਿੱਚ ਕਾਲਾ ਕੱਚਾ ਗਰੋਹ ਦੀ ਸਰਗਰਮੀ ਦੇਖਣ ਨੂੰ ਮਿਲੀ ਹੈ। ਕਾਲਾ ਕੱਛਾ ਗਿਰੋਹ ਦੇ ਮੈਂਬਰ ਇੱਕ ਘਰ ਵਿੱਚ ਵੜ ਗਏ ਸਨ, ਪਰ ਮਕਾਨ ਮਾਲਕ ਦੇ ਉੱਠ ਕੇ ਲਾਈਟਾਂ ਚਾਲੂ ਕਰਨ ‘ਤੇ ਫਰਾਰ ਹੋ ਗਏ। ਪੁਲਿਸ ਨੇ ਇਸ ਸਬੰਧ ਵਿੱਚ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Kala Kachcha Gang Active

ਥਾਣਾ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ ਨੂੰ ਸੇਠ ਹੁਕਮ ਚੰਦ ਕਲੋਨੀ ਦੀ ਸ਼ਿਕਾਇਤ ਮਿਲੀ ਸੀ। ਕਾਲੋਨੀ ‘ਚ ਕੁਝ ਲੋਕ ਅੰਡਰਵੀਅਰ ਪਾਏ ਹੋਏ ਦੇਖੇ ਗਏ। ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ। ਇਲਾਕੇ ਵਿੱਚ ਗਸ਼ਤ ਕਰ ਰਹੀ ਪੁਲਿਸ ਦੀ ਪੀਸੀਆਰ ਟੀਮ ਨੂੰ CCTV ਕਲਿੱਪ ਦੇ ਦਿੱਤੀ ਗਈ ਹੈ ਅਤੇ ਬਾਕੀ ਟੀਮ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ 12 ਸਾਲਾ ਬੱਚੀ ਬਣੀ ਮਾਂ, GNDH ‘ਚ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੂੰ ਜ਼ਬਰ-ਜਿਨਾਹ ਦਾ ਸ਼ੱਕ

ਪੁਲਿਸ ਵੱਲੋਂ ਇਨ੍ਹਾਂ ਗਿਰੋਹ ਦੇ ਪੋਸਟ ਵੀ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਝੂਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀਆਂ ਬਾਰੇ ਕੁਝ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਦੀ ਟੀਮ ਉਨ੍ਹਾਂ ਨੂੰ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜਲੰਧਰ ‘ਚ ਕਾਲਾ ਕੱਛਾ ਗੈਂਗ ਸਰਗਰਮ, ਰਾਤ ਵੇਲੇ ਘਰਾਂ ਨੂੰ ਬਣਾ ਰਹੇ ਨਿਸ਼ਾਨਾ, CCTV ‘ਚ ਵੀ ਹੋਏ ਕੈਦ appeared first on Daily Post Punjabi.