Kamal Kaur Bhabhi murder case Archives - Daily Post Punjabi

ਕਮਲ ਕੌਰ ਭਾਬੀ ਦੇ ਕਤਲ ਦਾ ਮਾਮਲਾ : ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ
ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬਠਿੰਡਾ ਕੋਰਟ ਨੇ ਭਾਬੀ ਕਮਲ ਕੌਰ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (PO) ਐਲਾਨ ਦਿੱਤਾ। ਅਦਾਲਤ ਦੇ ਇਸ ਫੈਸਲੇ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ‘ਚ ਮਦਦ ਮਿਲੇਗੀ।

ਇਸ ਮਾਮਲੇ ਵਿੱਚ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਵਿੱਚ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ। ਇਹਨਾਂ ਵੱਲੋਂ ਲੁਧਿਆਣਾ ਦੀ ਇਨਫਲੈਂਸਰ ਕੰਚਨ ਕੁਮਾਰੀ ਉਰਫ ਕੰਚਨ ਭਾਬੀ ਦਾ ਕਤਲ ਬਠਿੰਡਾ ਦੇ ਆਦੇਸ਼ ਹਸਪਤਾਲ ਦੇ ਪਾਰਕ ਵਿੱਚ ਕੀਤਾ ਗਿਆ ਸੀ। ਮਾਮਲੇ ਵਿੱਚ ਹੁਣ ਤੱਕ ਅਸੀਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋ ਲੋਕਾਂ ਦਾ ਕੋਰਟ ਵਿੱਚ ਚਲਾਣ ਵੀ ਪੇਸ਼ ਕਰ ਦਿੱਤਾ ਗਿਆ ਹੈ। ਤੀਸਰੇ ਨੂੰ ਜੋ ਰਣਜੀਤ ਸਿੰਘ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਪੁੱਛਗਿੱਛ ਚੱਲ ਰਹੀ ਹੈ।

ਮੁੱਖ ਕਥਿਤ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਜੋ ਕਿ ਮੌਕੇ ਤੋਂ ਭੱਜਣ ਵਿੱਚ ਸਫਲ ਹੋਇਆ ਸੀ ਪਤਾ ਲੱਗਿਆ ਕਿ ਉਹ ਯੂਏਈ ਚਲਾ ਗਿਆ ਹੈ ਜਿਸ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਨਯੋਗ ਅਦਾਲਤ ਵਿੱਚ ਭਗੌੜਾ ਕਰਾਰ ਦੇਣ ਲਈ ਸਾਡੇ ਵੱਲੋਂ ਐਪਲੀਕੇਸ਼ਨ ਲਾਈ ਗਈ ਸੀ। ਜਿਸ ਦੀ ਸੁਣਵਾਈ ਹੁਣ ਹੋਈ ਹੈ ਅਤੇ ਮਾਨਯੋਗ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਸਾਡੀ ਐਂਟਰਪੋਲ ਨਾਲ ਗੱਲਬਾਤ ਚੱਲ ਰਹੀ ਹੈ ਸਾਨੂੰ ਸ਼ੱਕ ਹੈ ਕਿ ਉਹ ਦੁਬਈ ਵਿੱਚ ਬੈਠਾ ਹੈ ਜਿਸ ਨੂੰ ਜਲਦ ਹੀ ਵਾਪਸ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ICC ਦੀ ਚਿਤਾਵਨੀ ਮਗਰੋਂ PCB ਦਾ ਸਰੰਡਰ, ਟੀ-20 ਵਿਸ਼ਵ ਕੱਪ ‘ਚ ਭਾਰਤ ਖਿਲਾਫ ਮੈਚ ਖੇਡੇਗਾ ਪਾਕਿਸਤਾਨ

ਪੁਲਿਸ ਮੁਤਾਬਕ, ਮਹਿਰੋ ਮਾਮਲੇ ਤੋਂ ਬਾਅਦ ਦੇਸ਼ ਤੋਂ ਭੱਜ ਗਿਆ ਅਤੇ ਸੰਭਾਵਨਾ ਹੈ ਕਿ ਉਹ ਯੂਏਈ ਵਿੱਚ ਲੁਕਿਆ ਹੋਇਆ ਹੈ। ਉਸਦੇ ਕੁਝ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਦਾਲਤ ਨੇ ਪਹਿਲਾਂ ਹੀ ਉਸਨੂੰ ਪੇਸ਼ ਹੋਣ ਲਈ ਕਈ ਵਾਰ ਨੋਟਿਸ ਭੇਜੇ ਸਨ, ਪਰ ਉਹ ਹਾਜ਼ਰ ਨਹੀਂ ਹੋਇਆ। ਪੁਲਿਸ ਅਤੇ ਕੇਂਦਰੀ ਏਜੰਸੀਆਂ ਇੰਟਰਪੋਲ ਦੀ ਮਦਦ ਨਾਲ ਉਸਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਲ ਕੌਰ ਭਾਬੀ ਦੇ ਕਤਲ ਦਾ ਮਾਮਲਾ : ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ appeared first on Daily Post Punjabi.

ਕਮਲ ਕੌਰ ਭਾਬੀ ਦੇ ਕਤਲ ਦਾ ਮਾਮਲਾ: ਮੁਲਜ਼ਮ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਖਿਲਾਫ਼ ਚਾਲਾਨ ਪੇਸ਼
ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਖਿਲਾਫ਼ ਚਲਾਨ ਪੇਸ਼ ਕੀਤਾ ਗਿਆ। ਜਦੋਂ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ, ਰਣਜੀਤ ਸਿੰਘ ਅਤੇ ਇੱਕ ਹੋਰ ਮੁਲਜ਼ਮ ਅਜੇ ਵੀ ਫਰਾਰ ਹਨ। ਅਮ੍ਰਿਤਪਾਲ ਸਿੰਘ ਮਹਿਰੋ ਕਤਲ ਤੋਂ ਬਾਅਦ ਯੂਏਈ ਚਲਾ ਗਿਆ ਸੀ। ਬਠਿੰਡਾ ਪੁਲਿਸ ਨੇ ਅਦਾਲਤ ਵਿੱਚ 122 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ 10 ਜੂਨ ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਲਾਸ਼ ਸੜੀ ਹੋਈ ਹਾਲਤ ਵਿੱਚ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਆਸ ਪਾਸ ਲੱਗੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਸੂਬੇ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਦੋਵਾਂ ਦੇ ਖੁਲਾਸੇ ਦੇ ਆਧਾਰ ‘ਤੇ, ਪੁਲਿਸ ਨੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਦਾ ਪਾਸਪੋਰਟ ਨੰਬਰ ਲਿਆ ਅਤੇ ਉਸ ਦੀ ਯਾਤਰਾ ਦੀ ਜਾਣਕਾਰੀ ਪ੍ਰਾਪਤ ਕੀਤੀ। ਪਤਾ ਲੱਗਾ ਕਿ ਕਤਲ ਤੋਂ ਬਾਅਦ ਉਹ ਆਪਣੇ ਸਾਥੀ ਰਣਜੀਤ ਸਿੰਘ ਅਤੇ ਇੱਕ ਹੋਰ ਅਣਪਛਾਤੇ ਸਾਥੀ ਨਾਲ ਬਠਿੰਡਾ ਤੋਂ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ, ਉੱਥੋਂ ਉਸਨੇ ਯੂਏਈ ਲਈ ਉਡਾਣ ਭਰੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਲ ਕੌਰ ਭਾਬੀ ਦੇ ਕਤਲ ਦਾ ਮਾਮਲਾ: ਮੁਲਜ਼ਮ ਜਸਪ੍ਰੀਤ ਸਿੰਘ ਤੇ ਨਿਮਰਤਜੀਤ ਖਿਲਾਫ਼ ਚਾਲਾਨ ਪੇਸ਼ appeared first on Daily Post Punjabi.