Kamal Kaur Bhabhi Archives - Daily Post Punjabi

ਕਮਲ ਕੌਰ ਭਾਬੀ ਦਾ ਕਾਤਲ ਅੰਮ੍ਰਿਤਪਾਲ ਮਹਿਰੋਂ ਗ੍ਰਿਫਤਾਰ, ਦੁਬਈ ਤੋਂ ਲਿਆਂਦਾ ਗਿਆ ਪੰਜਾਬ, ਹੋਣਗੇ ਵੱਡੇ ਖੁਲਾਸੇ
ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਰਾਹੀਂ ਮਹਿਰੋਂ ਨੂੰ ਗ੍ਰਿਫਤਾਰ ਕੀਤਾ ਗਿਆ। ਮਹਿਰੋਂ ਨੂੰ ਇਸੇ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਜੁੜੇ ਮਾਮਲੇ ਵਿਚ ਪੁੱਛਗਿਛ ਦੌਰਾਨ ਹਿਰਾਸਤ ਵਿਚ ਲਿਆ ਸੀ ਤੇ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਹੋਣ ਵਿਚ ਕੁਝ ਸਮਾਂ ਲੱਗ ਗਿਆ।

ਕਮਲ ਕੌਰ ਭਾਬੀ ਦਾ ਕਤਲ ਬਠਿੰਡਾ ਵਿਚ ਜੂਨ 2025 ਵਿਚ ਕੀਤਾ ਗਿਆ ਸੀ। ਉਸ ਦੀ ਦੇਹ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ ਕਾਰ ਵਿਚ ਪਈ ਮਿਲੀ ਸੀ ਜਿਸ ਵਿਚੋਂ ਬਦਬੂ ਆਉਣ ‘ਤੇ ਇਸ ਦਾ ਖੁਲਾਸਾ ਹੋਇਆ ਸੀ। SSP ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਰਿਮਾਂਡ ‘ਤੇ ਲਏ ਕਤਲ ਦੇ ਮੁਲਜਨ ਨਿਮਰਤਜੀਤ ਸਿੰਘ ਤੇ ਜਸਪ੍ਰੀਤ ਸਿੰਘ ਤੋਂ ਕਈ ਘੰਟੇ ਪੁੱਛਗਿਛ ਕੀਤੀ ਤੇ ਉਨ੍ਹਾਂ ਦੱਸਿਆ ਕਿ ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਹੈ। ਉਹ ਪਿਛਲੇ 3 ਮਹੀਨਿਆਂ ਤੋਂ ਕਮਲ ਕੌਰ ਨੂੰ ਮਾਰਨ ਦੀ ਪਲਾਨਿੰਗ ਕਰ ਰਿਹਾ ਸੀ।

ਐੱਸਐੱਸਪੀ ਨੇ ਦੱਸਿਆ ਅੰਮ੍ਰਿਤਪਾਲ ਦੇ ਨਾਲ ਦੋਵੇਂ ਮੁਲਜ਼ਮ ਕਮਲ ਕੌਰ ਦੇ ਘਰ ਦੇ ਆਸ-ਪਾਸ ਕਈ ਹੋਟਲਾਂ ਵਿਚ ਸਟੇਅ ਕਰਦੇ ਰਹੇ। ਉਨ੍ਹਾਂ ਹੋਟਲਾਂ ਦੀ ਵੀ ਪੁਲਿਸ ਹੁਣ ਜਾਂਚ ਕਰੇਗੀ। 7 ਜੂਨ ਨੂੰ ਅੰਮ੍ਰਿਤਪਾਲ ਤੇ ਜਸਪ੍ਰੀਤ ਦੋਵੇਂ ਲੁਧਿਆਣੇ ਗਏ। ਜਸਪ੍ਰੀਤ ਕੰਚਨ ਦੇ ਘਰ ਦੇ ਬਾਹਰ ਰਿਹਾ ਤੇ ਅੰਮ੍ਰਿਤਪਾਲ ਘਰ ਦੇ ਅੰਦਰ ਗਿਆ ਪਰ ਉਸ ਦਿਨ ਕਮਲ ਕੌਰ ਘਰ ‘ਤੇ ਨਹੀਂ ਸੀ। ਇਸ ਦੇ ਬਾਅਦ 8 ਜੂਨ ਨੂੰ ਦੁਬਾਰਾ ਅੰਮ੍ਰਿਤਪਾਲ ਉਸ ਦੇ ਘਰ ਗਿਆ। ਉਥੇ ਕੰਚਨ ਤੇ ਉਸ ਦੀ ਮਾਂ ਮਿਲੀ। ਅੰਮ੍ਰਿਤਪਾਲ ਨੇ ਕਮਲ ਕੌਰ ਨੂੰ ਕਿਹਾ ਕਿ ਬਠਿੰਡਾ ਵਿਚ ਕਾਰ ਦੇ ਸ਼ੋਅਰੂਮ ਦਾ ਪ੍ਰਮੋਸ਼ਨ ਕਰਨਾ ਹੈ। ਕੰਚਨ ਨੇ ਮਨ੍ਹਾ ਕਰ ਦਿੱਤਾ ਕਿ ਮੇਰੀ ਮਾਂ ਦੀ ਤਬੀਅਤ ਠੀਕ ਨਹੀਂ ਹੈ। ਇਸ ਦੇ ਬਾਅਦ ਅੰਮ੍ਰਿਤਪਾਲ ਚਲਾ ਗਿਆ।

ਇਸੇ ਦਿਨ ਅੰਮ੍ਰਿਤਪਾਲ ਨੇ ਕਮਲ ਕੌਰ ਨੂੰ ਦੁਬਾਰਾ ਫੋਨ ਕੀਤਾ ਤੇਉਸ ਨੂੰ ਗੱਲਾਂ ਵਿਚ ਲੈ ਲਿਆ। ਉਸ ਨੇ ਕਿਹਾ ਕਿ ਤੁਹਾਡੀ ਕਾਰ ਦੀ ਰੈਨੋਵੇਸ਼ਨ ਵੀ ਕਰਵਾ ਦੇਵਾਂਗੇ। ਇਨ੍ਹਾਂ ਗੱਲਾਂ ਵਿਚ ਕਮਲ ਕੌਰ ਮੰਨ ਗਈ। ਅੰਮ੍ਰਿਤਪਾਲ ਨੇ ਕੰਚਨ ਨੂੰ ਵ੍ਹਟਸਐਟ ਕਾਲ ਕੀਤੀ ਤੇ ਅਪੋਲੋ ਹਸਪਤਾਲ ਦੇ ਕੋਲ ਬੁਲਾ ਲਿਆ। ਇਸ ਦੇ ਬਾਅਦ ਅੰਮ੍ਰਿਤਪਾਲ ਕੰਚਨ ਦੀ ਈਓਨ ਕਾਰ ਵਿਚ ਪਿਛਲੀ ਸੀਟ ‘ਤੇ ਬੈਠ ਗਿਆ ਜਦੋਂ ਕਿ ਸਕਾਰਪੀਓ ਨੂੰ ਜਸਪ੍ਰੀਤ ਤੇ ਨਿਰਮਤ ਲੈ ਕੇ ਅੱਗੇ-ਅੱਗੇ ਚਲ ਪਏ। ਜਿਵੇਂ ਹੀ ਦੋਵੇਂ ਕਾਰਾਂ ਬਠਿੰਡਾ ਪਹੁੰਚੀਆਂ ਤਾਂ ਅੰਮ੍ਰਿਤਪਾਲ ਨੇ ਆਪਣੀ ਸਕਾਰਪੀਓ ਵਿਚ ਸ਼ਿਫਟ ਹੋ ਗਿਆ ਜਦੋਂ ਕਿ ਨਿਮਰਤ, ਕੰਚਨ ਨਾਲ ਉਸ ਦੀ ਕਾਰ ਵਿਚ ਸਵਾਰ ਹੋ ਗਏ।

ਇਹ ਵੀ ਪੜ੍ਹੋ : ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ, 4 ਮਹੀਨੇ ਦੀ ਬੱਚੀ ਨੂੰ ਮਿਲਿਆ ਮੁਫਤ ਇਲਾਜ, ਦਿਲ ‘ਚ ਸੀ ਛੇਕ

ਕੰਚਨ ਨਾਲ ਨਿਰਮਲ ਉਸ ਦੀ ਗੱਡੀ ਲੈ ਕੇ ਗੈਰੇਜ ਵਿਚ ਚਲਾ ਗਿਆ। ਗੱਡੀ ਦਾ ਕੰਮ ਸ਼ਾਮ 5 ਵਜੇ ਤੋਂ ਰਾਤ ਸਾਢੇ 12 ਵਜੇ ਤੱਕ ਚੱਲਦਾ ਰਿਹਾ। ਜਸਪ੍ਰੀਤ ਤੇ ਅੰਮ੍ਰਿਤਪਾਲ ਵੀ ਕੰਚਨ ਤੇ ਨਿਮਰਤ ਨਾਲ ਉਸ ਦੀ ਕਾਰ ਈਓਨ ਵਿਚ ਆ ਗਏ। ਕਾਰ ਨੂੰ ਖੁਦ ਅੰਮ੍ਰਿਤਪਾਲ ਚਲਾਉਣ ਲੱਗਾ। ਨਿਰਮਤ ਕੰਡਕਟਰ ਸੀਟ ‘ਤੇ ਬੈਠ ਗਿਆ। ਕੰਚਨ ਤੇ ਜਸਪ੍ਰੀਤ ਕਾਰ ਵਿਚ ਪਿੱਛੇ ਬੈਠੇ ਸਨ। ਉਹ ਗੱਡੀ ਨੂੰ ਸੁੰਨਸਾਨ ਜਗ੍ਹਾ ‘ਤੇ ਲੈ ਗਏ ਤੇ ਕੰਚਨ ਉਰਫ ਕਮਲ ਕੌਰ ਕੋਲ ਮੋਬਾਈਲ ਦੇ ਪਾਸਵਰਡ ਪੁੱਛਣ ਲੱਗੇ। ਗੱਡੀ ਵਿਚ ਨਿਮਰਤ ਤੇ ਜਸਪ੍ਰੀਤ ਦੋਵੇਂ ਪਿਛਲੀ ਸੀਟ ‘ਤੇ ਆ ਗਏ। ਜਸਪ੍ਰੀਤ ਨੇ ਕਮਰਕਸ ਉਸ ਦੇ ਗਲੇ ਵਿਚ ਪਾ ਦਿੱਤਾ। ਇਕ ਪਾਸੇ ਤੋਂ ਜਸਪ੍ਰੀਤ ਤੇ ਦੂਜੇ ਪਾਸੇ ਤੋਂ ਨਿਰਮਤ ਨੇ ਕਮਰਕਸ ਨੂੰ ਖਿੱਚਿਆ ਤੇ ਅੰਮ੍ਰਿਤਪਾਲ ਨੇ ਕੰਚਨ ਦਾ ਗਲਾ ਦਬਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਲ ਕੌਰ ਭਾਬੀ ਦਾ ਕਾਤਲ ਅੰਮ੍ਰਿਤਪਾਲ ਮਹਿਰੋਂ ਗ੍ਰਿਫਤਾਰ, ਦੁਬਈ ਤੋਂ ਲਿਆਂਦਾ ਗਿਆ ਪੰਜਾਬ, ਹੋਣਗੇ ਵੱਡੇ ਖੁਲਾਸੇ appeared first on Daily Post Punjabi.

ਕਮਲ ਕੌਰ ਭਾਬੀ ਦੇ ਕਤਲ ਮਗਰੋਂ ਮਹਿਰੋਂ ‘ਤੇ ਭੜਕੇ ਮੀਕਾ ਸਿੰਘ, CM ਮਾਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ
ਮਸ਼ਹੂਰ ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਪੰਜਾਬ ਦੀ ਸੋਸ਼ਲ ਮੀਡੀਆ ਇੰਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਅਤੇ ਕਈ ਹੋਰ ਸੋਸ਼ਲ ਮੀਡੀਆ ਪ੍ਰਭਾਵਕਾਂ ਨੂੰ ਧਮਕੀਆਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਅਜਿਹੇ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਲੋਕਾਂ ਵਿੱਚ ਡਰ ਖਤਮ ਹੋ ਸਕੇ।

ਮੀਕਾ ਸਿੰਘ ਨੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਇੰਨਫਲੂਐਂਸਰ ਮਹਿਲਾ ਕਮਲ ਕੌਰ ਭਾਬੀ ਦਾ ਹਾਲ ਹੀ ਵਿੱਚ ਪੰਜਾਬ ਵਿੱਚ ਨਿਹੰਗ ਸਿੰਘਾਂ ਦੁਆਰਾ ਕਤਲ ਕੀਤਾ ਗਿਆ ਹੈ। ਇਹ ਬਹੁਤ ਹੈਰਾਨੀਜਨਕ ਹੈ। ਕੀ ਇਹ ਸਾਡੇ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ? ਮੇਰਾ ਆਪਣਾ ਨਾਮ ਮੀਕਾ ਸਿੰਘ ਹੈ, ਮੈਂ ਇੱਕ ਸਿੱਖ ਪਰਿਵਾਰ ਤੋਂ ਹਾਂ, ਕੀ ਮੈਨੂੰ ਇਸ ‘ਤੇ ਮਾਣ ਹੋਣਾ ਚਾਹੀਦਾ ਹੈ? ਦੋ ਨਿਹੰਗਾਂ ਨੇ ਮਿਲ ਕੇ ਉਕਤ ਲੜਕੀ ਦਾ ਕਤਲ ਕਰ ਦਿੱਤਾ, ਕੀ ਸਾਨੂੰ ਇਸ ਲਈ ਸ਼ਲਾਘਾ ਕਰਨੀ ਚਾਹੀਦੀ ਹੈ।

ਮੀਕਾ ਸਿੰਘ ਨੇ ਅੱਗੇ ਕਿਹਾ ਕਿ ਸਾਡੀ ਅਜਿਹੀ ਕੌਮ ਹੈ ਜੋ ਯੋਧੇ ਪੈਦਾ ਕਰਦਾ ਹੈ, ਅਸੀਂ ਉਨ੍ਹਾਂ ਲੋਕਾਂ ਵਿੱਚੋਂ ਨਹੀਂ ਹਾਂ ਜੋ ਨਿਹੱਥੇ ਲੋਕਾਂ ਅਤੇ ਮਹਿਲਾਵਾਂ ‘ਤੇ ਹੱਥ ਚੁੱਕਦੇ ਹਨ। ਅੱਜ ਤੱਕ ਅਸੀਂ ਲੋਕਾਂ ਨੂੰ ਸਿਰਫ਼ ਇਹੀ ਕਹਿੰਦੇ ਰਹੇ ਹਾਂ ਕਿ ਅਸੀਂ ਯੋਧਿਆਂ ਦੇ ਪਰਿਵਾਰਾਂ ਵਿੱਚੋਂ ਹਾਂ ਅਤੇ ਗਰੀਬ ਲੋਕਾਂ ਦੀ ਮਦਦ ਕਰਦੇ ਰਹੇ ਹਾਂ। ਮੈਂ ਸੁਣਿਆ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਮ ਦੇ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਯੋਧੇ ਕਦੇ ਵੀ ਬੱਚਿਆਂ, ਔਰਤਾਂ ਅਤੇ ਨਿਹੱਥੇ ਲੋਕਾਂ ‘ਤੇ ਹੱਥ ਨਹੀਂ ਚੁੱਕਦੇ। ਤੁਹਾਨੂੰ ਉਕਤ ਕੁੜੀ ਨੂੰ ਸਮਝਾਉਣਾ ਚਾਹੀਦਾ ਸੀ ਅਤੇ ਸ਼ਿਕਾਇਤ ਕਰਨੀ ਚਾਹੀਦੀ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ‘ਤੇ ਬਣੀ Documentary ਮਾਮਲੇ ‘ਚ ਸੁਣਵਾਈ ਅੱਜ, ਨਿੱਜੀ ਚੈਨਲ ਅਦਾਲਤ ‘ਚ ਜਵਾਬ ਕਰੇਗਾ ਦਾਇਰ

ਗਾਇਕ ਮੀਕਾ ਸਿੰਘ ਨੇ ਅੱਗੇ ਕਿਹਾ- ਤੁਹਾਡੇ ਵਰਗੇ ਲੋਕਾਂ ਨੂੰ ਆਪਣੇ ਆਪ ਨੂੰ ਸੁਧਾਰਨਾ ਚਾਹੀਦਾ ਹੈ। ਦੁਨੀਆ ਵਿੱਚ ਕਰਨ ਲਈ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਹਨ, ਪਰ ਪੰਜਾਬ ਵਿੱਚ ਕਈ ਗੁਣਾ ਜ਼ਿਆਦਾ ਗੰਦੇ ਲੋਕ ਹਨ। ਜੇਕਰ ਇਹ ਗਲਤ ਹੈ, ਤਾਂ ਸ਼ਿਕਾਇਤ ਕਰੋ, ਪਰ ਕਤਲ ਇੱਕ ਅਜਿਹਾ ਕੰਮ ਸੀ ਜੋ ਬਹੁਤ ਜ਼ਿਆਦਾ ਨਿੰਦਾ ਦਾ ਹੱਕਦਾਰ ਸੀ। ਮੈਂ ਪੰਜਾਬ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੇ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਰਮਾਂ ਦੀ ਸਖ਼ਤ ਸਜ਼ਾ ਮਿਲ ਸਕੇ। ਕਿਸੇ ਨੂੰ ਵੀ ਕਿਸੇ ਦੀ ਜਾਨ ਲੈਣ ਦਾ ਅਧਿਕਾਰ ਨਹੀਂ ਹੈ। ਪੁਲਿਸ ਅਤੇ ਕਾਨੂੰਨ ਮੌਜੂਦ ਹਨ, ਉਹ ਸਜ਼ਾ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਲ ਕੌਰ ਭਾਬੀ ਦੇ ਕਤਲ ਮਗਰੋਂ ਮਹਿਰੋਂ ‘ਤੇ ਭੜਕੇ ਮੀਕਾ ਸਿੰਘ, CM ਮਾਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ appeared first on Daily Post Punjabi.

ਬਠਿੰਡਾ : Instagram ‘ਤੇ Viral ਕਮਲ ਕੌਰ ਭਾਬੀ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਦੇਹ
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ਉਤੇ ਐਕਟਿਵ ਕਮਲ ਕੌਰ ਭਾਬੀ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੇ ਹਾਲਾਤ ਤੋਂ ਲੱਗਦਾ ਹੈ ਕਿ ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਲੋਕਾਂ ਨੇ ਪੁਲਿਸ ਨੂੰ ਇੱਕ ਖੜ੍ਹੀ ਕਾਰ ‘ਚੋਂ ਤੇਜ਼ ਬਦਬੂ ਆਉਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਦਿੰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ‘ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ।

ਜਾਂਚ ਕਰਨ ‘ਤੇ ਕਾਰ ਦੇ ਅੰਦਰ ਇੱਕ ਔਰਤ ਦੀ ਲਾਸ਼ ਮਿਲੀ, ਜਿਸਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਲੱਗ ਰਿਹਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ ‘ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਐਲਨ ਮਸਕ ਨੇ ਲਿਆ ਯੂ-ਟਰਨ, ਡੋਨਾਲਡ ਟਰੰਪ ਖਿਲਾਫ ਕੀਤੀਆਂ ਟਿੱਪਣੀਆਂ ‘ਤੇ ਹੋ ਰਿਹਾ ਅਫਸੋਸ!

ਇਸ ਸਬੰਧ ਵਿੱਚ, ਲੁਧਿਆਣਾ ਆਰਟੀਓ ਤੋਂ ਗੱਡੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਇੱਕ ਪੁਲਿਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ-ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਪਿੱਛੇ ਕੀ ਇਰਾਦਾ ਸੀ। ਫਿਲਹਾਲ, ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ : Instagram ‘ਤੇ Viral ਕਮਲ ਕੌਰ ਭਾਬੀ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਦੇਹ appeared first on Daily Post Punjabi.