Kamaljit Singh Karwal Archives - Daily Post Punjabi

ਹੁਣ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਾਲ ਪਾਏ ਗਏ ਕੋਰੋਨਾ ਪਾਜ਼ੀਟਿਵ
Congress Kamaljit Singh Karwal corona: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਜਿੱਥੇ ਆਮ ਜਨਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਕਹਿਰ ਬਣ ਕੇ ਵਰ੍ਹਿਆ ਹੈ, ਉੱਥੇ ਹੀ ਇਸ ਨੇ ਰਾਜਨੀਤਿਕ ਨੇਤਾਵਾਂ ਨੂੰ ਆਪਣੀ ਚਪੇਟ ‘ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਚੱਲਦਿਆਂ ਇੱਥੇ ਦੱਸਦੇ ਹਾਂ ਕਿ ਇਸ ਸਬੰਧੀ ਜਾਣਕਾਰੀ ਕਮਲਜੀਤ ਸਿੰਘ ਕੜਵਾਲ ਦੇ ਸਾਥੀ ਸੁਖਦੇਵ ਸਿੰਘ ਸ਼ੀਰਾ ਨੇ ਆਪਣੀ ਫੇਸਬੁੱਕ ਆਈ.ਡੀ ਰਾਹੀਂ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਸੰਪਰਕ ‘ਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।

Congress Kamaljit Singh Karwal corona

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 14 ਜੁਲਾਈ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ, ਜਿਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਬੁੱਧਵਾਰ ਨੂੰ 104 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ।ਹੁਣ ਤੱਕ ਕੋਰੋਨਾ ਪੀੜ੍ਹਤਾਂ ਦੀ ਗਿਣਤੀ 2059 ਤੱਕ ਪਹੁੰਚ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ 51 ਹੋ ਗਈ ਹੈ।

The post ਹੁਣ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਾਲ ਪਾਏ ਗਏ ਕੋਰੋਨਾ ਪਾਜ਼ੀਟਿਵ appeared first on Daily Post Punjabi.