kamalpreet kaur Archives - Daily Post Punjabi

ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ, ਵਿਸ਼ਵ ਅਥਲੈਟਿਕਸ ਤੋਂ ਕੀਤਾ ਮੁਅੱਤਲ
ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿੱਚ ਫੇਲ੍ਹ ਹੋ ਗਈ ਹੈ । ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ Stanozolol ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਜਿਸ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ ਵੱਲੋਂ ਉਸਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਪਾਏ ਜਾਣ ‘ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ ।

Discus thrower Kamalpreet kaur

ਇਸ ਸਬੰਧੀ ਵਿਸ਼ਵ ਅਥਲੈਟਿਕਸ ਵੱਲੋਂ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਵਿਸ਼ਵ ਅਥਲੈਟਿਕਸ ਨੇ ਟਵੀਟ ਕਰਦਿਆਂ ਲਿਖਿਆ, ‘ਏਆਈਯੂ ਨੇ ਭਾਰਤ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਉਸਦੇ ਸਰੀਰ ਵਿੱਚ ਪਾਬੰਦੀਸ਼ੁਦਾ ਪਦਾਰਥ (ਸਟੈਨੋਜ਼ੋਲੋਲ) ਦੀ ਮੌਜੂਦਗੀ/ਵਰਤੋਂ ਲਈ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਹ ਪਦਾਰਥ ‘ਵਿਸ਼ਵ ਅਥਲੈਟਿਕਸ’ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਹੈ । ਜਿਸ ਕਾਰਨ ਵਿਸ਼ਵ ਅਥਲੈਟਿਕਸ ਡੋਪਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਟ੍ਰਾਇਲ ਪੂਰਾ ਹੋਣ ਤੱਕ ਖਿਡਾਰੀ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੰਦਾ ਹੈ ।

ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ

ਦੱਸ ਦੇਈਏ ਕਿ ਅਥਲੈਟਿਕਸ ਇੰਟੈਗਰਿਟੀ ਯੂਨਿਟ ਵਿਸ਼ਵ ਅਥਲੈਟਿਕਸ ਦੁਆਰਾ ਸਥਾਪਤ ਇੱਕ ਸੁਤੰਤਰ ਸੰਸਥਾ ਹੈ। ਉਨ੍ਹਾਂ ਨੇ ਪੰਜਾਬ ਦੀ ਇਸ 26 ਸਾਲਾਂ ਖਿਡਾਰੀ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਰਿਕਾਰਡ ਹੋਲਡਰ ਕਮਲਪ੍ਰੀਤ ਟੋਕੀਓ ਓਲੰਪਿਕ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ। ਕਮਲਪ੍ਰੀਤ ਕੌਨ ਨੇ ਪਿਛਲੇ ਸਾਲ ਪਟਿਆਲਾ ਵਿੱਚ 66.59 ਮੀਟਰ ਡਿਸਕਸ ਸੁੱਟ ਕੇ ਕੌਮੀ ਰਿਕਾਰਡ ਬਣਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ‘ਚ ਫੇਲ੍ਹ, ਵਿਸ਼ਵ ਅਥਲੈਟਿਕਸ ਤੋਂ ਕੀਤਾ ਮੁਅੱਤਲ appeared first on Daily Post Punjabi.

Tokyo Olympics : ਟੋਕੀਓ ‘ਚ ਮੀਂਹ ਕਾਰਨ ਰੁਕਿਆ ਮੁਕਾਬਲਾ ਟੌਪ 8 ‘ਚ ਕਮਲਪ੍ਰੀਤ ਕੌਰ, ਪਰ ਮੈਡਲ ਦੀ ਉਮੀਦ ਅਜੇ ਵੀ ਬਾਕੀ
ਟੋਕੀਓ ਓਲੰਪਿਕਸ ਦਾ ਅੱਜ ਯਾਨੀ ਕਿ 2 ਅਗਸਤ ਨੂੰ 11 ਵਾਂ ਦਿਨ ਹੈ। 11 ਵੇਂ ਦਿਨ ਭਾਰਤ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਭਾਰਤ ਦੀ ਮਹਿਲਾ ਹਾਕੀ ਟੀਮ ਨੇ ਸਵੇਰੇ ਜਿੱਤ ਦਰਜ ਕਰ ਇਤਿਹਾਸ ਰਚ ਦਿੱਤਾ ਹੈ।

kamalpreet kaur in discus throw

ਰਾਣੀ ਰਾਮਪਾਲ ਦੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟ੍ਰੇਲੀਆ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤੀ ਟੀਮ ਨੇ ਪਹਿਲੀ ਵਾਰ ਓਲੰਪਿਕ ਦੇ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ। ਭਾਰਤ ਅੱਜ ਅਥਲੈਟਿਕਸ ਵਿੱਚ ਵੀ ਇਤਿਹਾਸ ਸਿਰਜ ਸਕਦਾ ਹੈ। ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਜੇਕਰ ਉਹ ਮੈਡਲ ਜਿੱਤਣ ਵਿੱਚ ਕਾਮਯਾਬ ਹੋ ਜਾਂਦੀ ਹੈ, ਤਾਂ ਉਹ ਅਥਲੈਟਿਕਸ ਵਿੱਚ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਜਾਵੇਗੀ। ਕਮਲਪ੍ਰੀਤ ਕੌਰ ਨੇ ਅੱਜ ਵੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਉਸ ਨੇ ਪਹਿਲੀ ਕੋਸ਼ਿਸ਼ ‘ਚ ਸ਼ਾਨਦਾਰ ਥ੍ਰੋਅ ਕੀਤਾ ਹੈ। ਉਸ ਨੇ ਡਿਸਕਸ ਨੂੰ 61.62 ਮੀਟਰ ਦੂਰ ਸੁੱਟਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸ ਦੇਈਏ ਕਿ ਫਾਈਨਲ ਵਿੱਚ 12 ਅਥਲੀਟ ਭਾਗ ਲੈ ਰਹੇ ਹਨ। ਪਹਿਲੇ ਸਥਾਨ ‘ਤੇ ਅਮਰੀਕਾ ਦੀ ਵੈਲੇਰੀ ਆਲਮੈਨ ਹੈ। ਉਸ ਨੇ ਡਿਸਕਸ ਨੂੰ ਪਹਿਲੀ ਕੋਸ਼ਿਸ਼ ਵਿੱਚ 68.98 ਮੀਟਰ ਦੀ ਦੂਰੀ ਤੱਕ ਥ੍ਰੋ ਕੀਤਾ ਹੈ।

A big leap for #TeamIndia!

Fouaad Mirza and Seigneur Medicott trot into the Jumping Individual #Equestrian Final in style! #Tokyo2020 | #UnitedByEmotion | #StrongerTogether @FouaadMirza pic.twitter.com/rprJNDDI7A
— #Tokyo2020 for India (@Tokyo2020hi) August 2, 2021

ਹਾਲਾਂਕਿ ਦੂਜੀ ਕੋਸ਼ਿਸ਼ ਵਿੱਚ ਕਮਲਪ੍ਰੀਤ ਕੌਰ ਦਾ ਥ੍ਰੋ ਲੀਗਲ ਨਹੀਂ ਮੰਨਿਆ ਗਿਆ। ਉਨ੍ਹਾਂ ਦਾ ਦਾ ਦੂਜਾ ਥ੍ਰੋ ਕਾਉਂਟ ਨਹੀਂ ਹੋਵੇਗਾ। ਜਿਸ ਕਾਰਨ ਕਮਲਪ੍ਰੀਤ ਸੱਤਵੇਂ ਸਥਾਨ ‘ਤੇ ਖਿਸਕ ਗਈ ਹੈ। ਪਰ ਅਜੇ ਵੀ ਕਮਲਪ੍ਰੀਤ ਕੋਲ ਇੱਕ ਮੌਕਾ ਬਾਕੀ ਹੈ। ਫਿਲਹਾਲ ਟੋਕੀਓ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮੈਚ ਨੂੰ ਕੁੱਝ ਸਮੇਂ ਲਈ ਰੋਕ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Olympics : ਘੋੜ ਸਵਾਰੀ ‘ਚ ਵਧੀਆਂ ਭਾਰਤ ਦੀਆਂ ਉਮੀਦਾਂ, ਫਾਈਨਲ ‘ਚ ਐਂਟਰੀ ਕਰ ਭਾਰਤੀ ਘੋੜਸਵਾਰ Fouaad Mirza ਨੇ ਰਚਿਆ ਇਤਿਹਾਸ

ਇਸ ਤੋਂ ਇਲਾਵਾ ਘੋੜ ਸਵਾਰੀ ਵਿੱਚ ਵੀ ਭਾਰਤ ਦੀਆਂ ਉਮੀਦਾਂ ਵਧੀਆਂ ਹਨ। ਘੋੜ ਸਵਾਰੀ ਵਿੱਚ ਭਾਰਤ ਦੀਆਂ ਉਮੀਦਾਂ ਫਵਾਦ ਮਿਰਜ਼ਾ ਦੇ ਪ੍ਰਦਰਸ਼ਨ ‘ਤੇ ਟਿਕੀਆਂ ਹਨ। ਫਵਾਦ ਮਿਰਜ਼ਾ ਨੇ ਜੰਪਿੰਗ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਫਵਾਦ ਕਿਸੇ ਵਿਅਕਤੀਗਤ ਈਵੈਂਟ ਦੇ ਫਾਈਨਲ ਵਿੱਚ ਪਹੁੰਚਣ ਵਾਲੇ ਪਹਿਲੇ ਭਾਰਤੀ ਵੀ ਬਣ ਗਏ ਹਨ। ਉਹ ਕੁਆਲੀਫਿਕੇਸ਼ਨ ਰਾਊਂਡ ਵਿੱਚ 25 ਵੇਂ ਸਥਾਨ ‘ਤੇ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿਰਫ ਚੋਟੀ ਦੇ 25 ਘੋੜਸਵਾਰਾਂ ਨੂੰ ਹੀ ਫਾਈਨਲ ਵਿੱਚ ਜਗ੍ਹਾ ਮਿਲਦੀ ਹੈ।

ਇਹ ਵੀ ਪੜ੍ਹੋ : ਸਾਰੇ ਦੇਸ਼ ਦੀਆਂ ਨਿਗਾਹਾਂ ਪੰਜਾਬ ਦੀ ਸ਼ੇਰਨੀ ‘ਤੇ, ਅੱਜ ਇਤਿਹਾਸ ਰਚੇਗੀ Kamalpreet Kaur,ਦੇਖੋ ਘਰ ‘ ਚ ਲੱਗੀਆਂ ਰੌਣਕਾਂ

The post Tokyo Olympics : ਟੋਕੀਓ ‘ਚ ਮੀਂਹ ਕਾਰਨ ਰੁਕਿਆ ਮੁਕਾਬਲਾ ਟੌਪ 8 ‘ਚ ਕਮਲਪ੍ਰੀਤ ਕੌਰ, ਪਰ ਮੈਡਲ ਦੀ ਉਮੀਦ ਅਜੇ ਵੀ ਬਾਕੀ appeared first on Daily Post Punjabi.

ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ
ਟੋਕੀਓ ਓਲੰਪਿਕਸ ਵਿੱਚ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਰਚ ਦਿੱਤਾ ਸੀ। ਕਮਲਪ੍ਰੀਤ ਨੇ ਆਪਣੇ ਸੈਮੀਫਾਈਨਲ ਮੁਕਾਬਲੇ ਵਿੱਚ 64 ਮੀਟਰ ਦੇ ਸਕੋਰ ਨਾਲ ਫਾਈਨਲ ਵਿੱਚ ਐਂਟਰੀ ਮਾਰੀ ਸੀ ।

Capt Amarinder Singh wished Kamalpreet Kaur

ਇਸੇ ਵਿਚਾਲ਼ੇ ਅੱਜ ਸ਼ਾਮ 4 ਵਜੇ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਹੋਵੇਗਾ। ਇਸ ਮੁਕਾਬਲੇ ਦੇ ਨਾਲ-ਨਾਲ ਭਾਰਤ ਦੀਆਂ ਗੋਲਡ ਮੈਡਲ ਜਿੱਤਣ ਦੀਆਂ ਉਮੀਦਾਂ ਵੀ ਬਰਕਰਾਰ ਹਨ।

ਇਹ ਵੀ ਪੜ੍ਹੋ: Tokyo Olympics: ਮਹਿਲਾਵਾਂ ਦੀ 200 ਮੀਟਰ ਦੌੜ ‘ਚੋਂ ਬਾਹਰ ਹੋਈ ਦੁਤੀ ਚੰਦ, ਨਹੀਂ ਮਿਲੀ ਸੈਮੀਫਾਈਨਲ ਦੀ ਟਿਕਟ

ਉੱਥੇ ਹੀ ਦੂਜੇ ਪਾਸੇ ਇਸ ਮੁਕਾਬਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਮਲਪ੍ਰੀਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Capt Amarinder Singh wished Kamalpreet Kaur

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ | ਮੈਂ 4.30 ਵਜੇ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਲਾਈਵ ਦੇਖਾਂਗਾ।”

ਇਹ ਵੀ ਪੜ੍ਹੋ: ਟੋਕੀਓ ਦੀ ਧਰਤੀ ‘ਤੇ ਪੰਜਾਬ ਦੀ ਧੀ ਗੁਰਜੀਤ ਨੇ ਵਧਾਇਆ ਮਾਣ, ਪਰਿਵਾਰ ਸਣੇ ਦੇਸ਼ ‘ਚ ਜਸ਼ਨ ਦਾ ਮਾਹੌਲ

ਦੱਸ ਦੇਈਏ ਕਿ ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ । ਉਸਨੇ ਪਟਿਆਲਾ ਵਿੱਚ ਆਯੋਜਿਤ 24ਵੇਂ ਫੈਡਰਸ਼ਨ ਕੱਪ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 65.06 ਮੀਟਰ ਦੇ ਸਕੋਰ ਨਾਲ ਟੋਕਿਓ 2020 ਲਈ ਆਪਣੀ ਟਿਕਟ ਪੱਕੀ ਕੀਤੀ ਸੀ । ਉਨ੍ਹਾਂ ਨੇ ਇਸ ਪ੍ਰਕਿਰਿਆ ਵਿੱਚ 63.50 ਮੀਟਰ ਦੇ ਓਲੰਪਿਕ ਯੋਗਤਾ ਅੰਕ ਨੂੰ ਵੀ ਆਸਾਨੀ ਨਾਲ ਪਾਰ ਕਰ ਲਿਆ ਸੀ।

ਇਹ ਵੀ ਦੇਖੋ: ਧਰਮ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲੇ ਜ਼ਰੂਰ ਦੇਖਣ ਇਹ Video, ਮੁਸਲਿਮ ਔਰਤ ਘਰ ‘ਚ ਗਊਸ਼ਾਲਾ ਬਣਾ ਕਿੰਝ ਕਰਦੀ ਹੈ ਸੇਵਾ

The post ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ appeared first on Daily Post Punjabi.

Tokyo olympic : ਜਾਣੋ ਡਿਸਕਸ ਥ੍ਰੋ ਦੇ ਫਾਈਨਲ ‘ਚ ਜਗ੍ਹਾ ਬਣਾ ਇਤਿਹਾਸ ਰਚਣ ਵਾਲੀ ਕਮਲਪ੍ਰੀਤ ਕੌਰ ਬਾਰੇ
ਟੋਕੀਓ ਓਲੰਪਿਕਸ ਦਾ ਅੱਜ 9 ਵਾਂ ਦਿਨ ਹੈ। ਖਰਾਬ ਸ਼ੁਰੂਆਤ ਤੋਂ ਬਾਅਦ ਦਿਨ ਖਤਮ ਹੁੰਦੇ ਹੁੰਦੇ ਓਲੰਪਿਕਸ ਤੋਂ ਭਾਰਤ ਲਈ ਕਈ ਚੰਗੀਆਂ ਖਬਰਾਂ ਆਈਆਂ ਹਨ। ਦਰਅਸਲ ਭਾਰਤ ਦੀ ਕਮਲਪ੍ਰੀਤ ਕੌਰ ਨੇ ਟੋਕੀਓ ਓਲੰਪਿਕਸ ਦੇ ਡਿਸਕਸ ਥਰੋ ਮੁਕਾਬਲੇ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ।

tokyo olympic who is kamalpreet kaur

ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਕਾਰਨ, ਉਸਨੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਕਮਲਜੀਤ ਨੇ ਤੀਜੀ ਕੋਸ਼ਿਸ਼ ਵਿੱਚ 64 ਮੀਟਰ ਦੀ ਥਰੋਅ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਜੇ ਕਮਲਜੀਤ ਉਹੀ ਪ੍ਰਦਰਸ਼ਨ ਦੁਹਰਾਉਂਦੀ ਹੈ, ਤਾਂ ਉਹ ਅਥਲੈਟਿਕਸ ਵਿੱਚ ਮੈਡਲ ਪ੍ਰਾਪਤ ਕਰਨ ਵਾਲੀ ਪਹਿਲੀ ਭਾਰਤੀ ਬਣ ਜਾਵੇਗੀ। ਕਮਲਪ੍ਰੀਤ ਕੌਰ ਤੋਂ ਮੈਡਲ ਦੀਆਂ ਉਮੀਦਾਂ ਵੀ ਵਧੀਆਂ ਹਨ। ਕਮਲਪ੍ਰੀਤ ਰਾਸ਼ਟਰੀ ਰਿਕਾਰਡ ਹੋਲਡਰ ਵੀ ਹੈ। ਭਾਰਤ ਦੀ ਕਮਲਪ੍ਰੀਤ ਕੌਰ ਨੇ ਦੂਜੀ ਕੋਸ਼ਿਸ਼ ਵਿੱਚ 63.97 ਮੀਟਰ ਦਾ ਥ੍ਰੋ ਸੁੱਟਿਆ। ਪਹਿਲੀ ਕੋਸ਼ਿਸ਼ ਵਿੱਚ ਉਸ ਦਾ ਥ੍ਰੋਅ 60.29 ਮੀਟਰ ਸੀ। ਉਹ ਦੂਜੇ ਸਥਾਨ ‘ਤੇ ਹੈ। ਉਸਨੇ ਗਰੁੱਪ ਬੀ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਇਹ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਦੀ ਸੀਮਾ ਪੂਨੀਆ ਗਰੁੱਪ ਏ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਛੇਵੇਂ ਸਥਾਨ ‘ਤੇ ਰਹੀ।

ਜਾਣੋ ਕੌਣ ਹੈ ਕਮਲਪ੍ਰੀਤ ਕੌਰ – ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਦੀ ਵਸਨੀਕ ਹੈ। ਉਹ ਖੁਦ ਕਹਿੰਦੀ ਹੈ ਕਿ ਉਹ ਪੜ੍ਹਾਈ ਵਿੱਚ ਕਮਜ਼ੋਰ ਸੀ ਜਿਸਦੇ ਬਾਅਦ ਉਸਦੇ ਕੋਚ ਨੇ ਉਸਨੂੰ ਇੱਕ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਕਿਹਾ। ਉੱਥੇ ਉਸਦੀ ਕਾਰਗੁਜ਼ਾਰੀ ਤਸੱਲੀਬਖਸ਼ ਰਹੀ ਅਤੇ ਉਹ ਚੌਥੇ ਸਥਾਨ ‘ਤੇ ਰਹੀ। ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਕਮਲਪ੍ਰੀਤ ਨੇ ਮਹਿਸੂਸ ਕੀਤਾ ਕਿ ਉਸ ਨੂੰ ਖੇਡ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿਸ ਤੋਂ ਬਾਅਦ ਉਹ ਖੇਡ ਦੇ ਮੈਦਾਨ ਵਿੱਚ ਦਾਖਲ ਹੋਈ। ਕਮਲਪ੍ਰੀਤ ਕੌਰ ਨੇ ਸਾਲ 2014 ਤੋਂ ਖੇਡ ਵਿੱਚ ਦਿਲਚਸਪੀ ਦਿਖਾਈ ਅਤੇ ਮਿਹਨਤ ਕਰਨੀ ਸ਼ੁਰੂ ਕੀਤੀ। ਉਸ ਦੀ ਸ਼ੁਰੂਆਤੀ ਸਿਖਲਾਈ ਉਸ ਦੇ ਪਿੰਡ ਵਿੱਚ ਭਾਰਤੀ ਖੇਡ ਅਥਾਰਟੀ (ਸਾਈ) ਕੇਂਦਰ ਤੋਂ ਸ਼ੁਰੂ ਹੋਈ। ਕਮਲਪ੍ਰੀਤ ਦੀ ਮਿਹਨਤ ਅਤੇ ਜਨੂੰਨ ਨੇ ਫਲ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਹ 2016 ਵਿੱਚ ਅੰਡਰ -18 ਅਤੇ ਅੰਡਰ -20 ਰਾਸ਼ਟਰੀ ਚੈਂਪੀਅਨ ਬਣੀ।

ਇਹ ਵੀ ਪੜ੍ਹੋ : ਭਾਰਤ-ਚੀਨ ਵਿਚਾਲੇ ਅੱਜ ਹੋਵੇਗੀ 12ਵੇਂ ਦੌਰ ਦੀ ਕੋਰ ਕਮਾਂਡਰ ਪੱਧਰ ਦੀ ਗੱਲਬਾਤ, ਡਿਸਇੰਗੇਜਮੈਂਟ ‘ਤੇ ਹੋਵੇਗੀ ਚਰਚਾ

ਸਾਲ 2019 ਵਿੱਚ ਕਮਲਪ੍ਰੀਤ ਦੋਹਾ ਵਿੱਚ ਹੋਈ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਵੇਂ ਸਥਾਨ ‘ਤੇ ਰਹੀ ਸੀ। ਕਮਲਪ੍ਰੀਤ ਨੇ ਡਿਸਕਸ ਥ੍ਰੋਅ ਵਿੱਚ 65 ਮੀਟਰ ਆ ਥ੍ਰੋ ਸੁੱਟਿਆ ਅਤੇ ਅਜਿਹਾ ਕਰਨ ਵਾਲੀ ਪਹਿਲੀ ਮਹਿਲਾ ਬਣੀ। ਉਨ੍ਹਾਂ ਨੇ 2019 ਦੇ ਐਡੀਸ਼ਨ ਵਿੱਚ 60.25 ਮੀਟਰ ਡਿਸਕਸ ਸੁੱਟ ਕੇ ਸੋਨ ਤਗਮਾ ਜਿੱਤਿਆ ਸੀ।

ਇਹ ਵੀ ਦੇਖੋ : ਧੀਆਂ ਦਾ ਵਿਆਹ ਕਰਨ ਤੋਂ ਪਹਿਲਾਂ ਕਰੋ ਪੜਤਾਲ ! ਵਿਦੇਸ਼ ਜਾ ਮੁਕਰ ਗਿਆ ਲਾੜਾ, ਵੋਹਟੀ ਦਾ ਨੰਬਰ ਕੀਤਾ Block!

The post Tokyo olympic : ਜਾਣੋ ਡਿਸਕਸ ਥ੍ਰੋ ਦੇ ਫਾਈਨਲ ‘ਚ ਜਗ੍ਹਾ ਬਣਾ ਇਤਿਹਾਸ ਰਚਣ ਵਾਲੀ ਕਮਲਪ੍ਰੀਤ ਕੌਰ ਬਾਰੇ appeared first on Daily Post Punjabi.

Tokyo Olympics: ਡਿਸਕਸ ਥਰੋਅ ‘ਚ ਪੰਜਾਬ ਦੀ ਧੀ ਕਮਲਪ੍ਰੀਤ ਨੇ ਰਚਿਆ ਇਤਿਹਾਸ, ਸ਼ਾਨਦਾਰ ਪ੍ਰਦਰਸ਼ਨ ਨਾਲ ਫਾਈਨਲ ‘ਚ ਬਣਾਈ ਥਾਂ
ਟੋਕਿਓ ਓਲੰਪਿਕ ਵਿੱਚ ਹੁਣ ਦੂਜਾ ਹਫ਼ਤਾ ਸ਼ੁਰੂ ਹੋ ਚੁੱਕਿਆ ਹੈ। ਓਲੰਪਿਕ ਖੇਡਾਂ ਦੇ 9ਵੇਂ ਦਿਨ ਡਿਸਕਸ ਥਰੋਅ ਵਿੱਚ ਦੇਸ਼ ਦੀਆਂ ਉਮੀਦਾਂ ਜਗੀਆਂ ਹਨ। ਡਿਸਕਸ ਥਰੋਅ ਵਿੱਚ ਕਮਲਪ੍ਰੀਤ ਕੌਰ ਨੇ ਇਤਿਹਾਸ ਰਚ ਦਿੱਤਾ ਹੈ।

Kamalpreet Kaur showed strength

ਕਮਲਪ੍ਰੀਤ ਨੇ 64 ਮੀਟਰ ਦੇ ਸਕੋਰ ਨਾਲ ਫਾਈਨਲ ਵਿੱਚ ਐਂਟਰੀ ਮਾਰ ਲਈ ਹੈ।  ਉਹ ਗਰੁੱਪ ਬੀ ਵਿੱਚ ਦੂਜੇ ਸਥਾਨ ‘ਤੇ ਰਹੀ। ਦਰਅਸਲ, ਕਮਲਪ੍ਰੀਤ ਆਪਣੀ ਤੀਜੀ ਕੋਸ਼ਿਸ਼ ਤੋਂ ਬਾਅਦ ਫਾਈਨਲ ਵਿੱਚ ਜਗ੍ਹਾ ਬਣਾ ਪਈ। ਕਮਲਪ੍ਰੀਤ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 60.25 ਮੀਟਰ ਦਾ ਸਕੋਰ ਹਾਸਿਲ ਕੀਤਾ।

ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ BJP ਨੇਤਾ ਦੇ ਪਾੜੇ ਕੱਪੜੇ

ਇਸ ਤੋਂ ਇਲਾਵਾ ਦੂਜੀ ਕੋਸ਼ਿਸ਼ ਵਿੱਚ 63.97 ਤੇ ਤੀਜੀ ਕੋਸ਼ਿਸ਼ ਵਿੱਚ 64 ਮੀਟਰ ਦਾ ਸਕੋਰ ਹਾਸਿਲ ਕਰ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਕਮਲਪ੍ਰੀਤ ਨੇ ਆਪਣੇ ਵਧੀਆ ਪ੍ਰਦਰਸ਼ਨ ਨਾਲ ਭਾਰਤ ਲਈ ਇੱਕ ਹੋਰ ਮੈਡਲ ਪੱਕਾ ਕਰ ਦਿੱਤਾ ਹੈ।

Kamalpreet Kaur showed strength

ਦੱਸ ਦੇਈਏ ਕਿ ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ । ਉਸਨੇ ਪਟਿਆਲਾ ਵਿੱਚ ਆਯੋਜਿਤ 24ਵੇਂ ਫੈਡਰਸ਼ਨ ਕੱਪ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 65.06 ਮੀਟਰ ਦੇ ਸਕੋਰ ਨਾਲ ਟੋਕਿਓ 2020 ਲਈ ਆਪਣੀ ਟਿਕਟ ਪੱਕੀ ਕੀਤੀ ਸੀ । ਉਨ੍ਹਾਂ ਨੇ ਇਸ ਪ੍ਰਕਿਰਿਆ ਵਿੱਚ 63.50 ਮੀਟਰ ਦੇ ਓਲੰਪਿਕ ਯੋਗਤਾ ਅੰਕ ਨੂੰ ਵੀ ਆਸਾਨੀ ਨਾਲ ਪਾਰ ਕਰ ਲਿਆ ਸੀ।

ਇਹ ਵੀ ਦੇਖੋ: Rajewal ਤੇ Charuni ਕਿਉਂ ਕਰਦੇ ਸੀ Bibi Jagir Kaur ਨੂੰ ਫ਼ੋਨ ? ਪਹਿਲੀ ਵਾਰ ਬੀਬੀ ਨੇ ਖੋਲ੍ਹੀਆਂ ਅੰਦਰ ਦੀਆਂ ਗੱਲਾ

The post Tokyo Olympics: ਡਿਸਕਸ ਥਰੋਅ ‘ਚ ਪੰਜਾਬ ਦੀ ਧੀ ਕਮਲਪ੍ਰੀਤ ਨੇ ਰਚਿਆ ਇਤਿਹਾਸ, ਸ਼ਾਨਦਾਰ ਪ੍ਰਦਰਸ਼ਨ ਨਾਲ ਫਾਈਨਲ ‘ਚ ਬਣਾਈ ਥਾਂ appeared first on Daily Post Punjabi.