Kangana Ranaut Ammy Virk latest news updates in punjabi Archives - Daily Post Punjabi

ਪੰਜਾਬੀ ਗਾਇਕ ਐਮੀ ਵਿਰਕ ਨੇ ਕੰਗਨਾ ਰਣੌਤ ਨੂੰ ਲੈ ਕੇ ਕਹੀ ਇਹ ਗੱਲ
Kangana Ranaut Ammy Virk: ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਬਣੀ ਰਹਿੰਦੀ ਹੈ। ਇਕ ਵਾਰ ਫਿਰ ਉਹ ਆਪਣੀ ਜ਼ੁਬਾਨ ਦੇ ਕਾਬੂ ਨਾ ਰੱਖ ਸਕੀ ਅਤੇ ਉਸਨੇ ਕਿਸਾਨਾਂ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਦਿੱਤੀ। ਜਿਸ ਤੋਂ ਬਾਅਦ ਲੋਕਾਂ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਹਾਲਾਂਕਿ ਉਹ ਕਿਸਾਨਾਂ ਦੇ ਹੱਕ ’ਚ ਨਹੀਂ, ਸਗੋਂ ਉਨ੍ਹਾਂ ਦੇ ਵਿਰੋਧ ’ਚ ਆਏ ਦਿਨ ਟਵੀਟ ਕਰਦੀ ਰਹਿੰਦੀ ਹੈ, ਜਿਸ ਕਾਰਨ ਉਸ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ। ਹੁਣ ਜੋ ਟਵੀਟ ਉਸ ਨੇ ਕੀਤਾ ਹੈ, ਉਸ ’ਤੇ ਸਿਰਫ ਆਮ ਲੋਕ ਹੀ ਨਹੀਂ, ਸਗੋਂ ਪੰਜਾਬੀ ਕਲਾਕਾਰ ਵੀ ਆਪਣੀ ਭੜਾਸ ਕੱਢ ਰਹੇ ਹਨ ਪਰ ਐਮੀ ਵਿਰਕ ਨੇ ਕੁਝ ਅਜਿਹਾ ਬੋਲ ਦਿੱਤਾ ਹੈ, ਜੋ ਸ਼ਾਇਦ ਕੰਗਨਾ ਕੋਲੋਂ ਬਰਦਾਸ਼ਤ ਨਹੀਂ ਹੋਵੇਗਾ।

Kangana Ranaut Ammy Virk

ਐਮੀ ਵਿਰਕ ਕੰਗਨਾ ਦੇ ਇਕ ਟਵੀਟ ’ਤੇ ਕੁਮੈਂਟ ਕਰਦਿਆਂ ਲਿਖਦੇ ਹਨ, ‘ਲੱਖ ਦੀ ਲਾਹਨਤ ਭੈਣ ਜੀ ਤੁਹਾਡੇ ’ਤੇ। ਇੰਨੀ ਵੀ ਪਾਲਿਸ਼ ਨਹੀਂ ਮਾਰੀ ਦੀ ਕਿਸੇ ਦੇ। ਲੋਕਾਂ ਤੋਂ ਵੱਧ ਕੇ ਕੁਝ ਨਹੀਂ ਹੁੰਦਾ। ਤੁਸੀਂ ਸਾਡੇ ਬਜ਼ੁਰਗਾਂ ਬਾਰੇ ਬੋਲੇ ਹੋ। ਤੁਹਾਡੀ ਇਕ ਅੱਧੀ ਕੰਧ ਤੋੜੀ ਸੀ ਬੰਬੇ ਵਾਲਿਆਂ ਨੇ ਤੇ ਤੁਸੀਂ ਦੁਨੀਆ ਸਿਰ ’ਤੇ ਚੁੱਕ ਲਈ ਸੀ ਤੇ ਸਾਡੇ ਹੱਕ ਖੋਹੇ ਨੇ ਸਰਕਾਰ ਨੇ।’

ਦੱਸਣਯੋਗ ਹੈ ਕਿ ਕੰਗਨਾ ਨੇ ਆਪਣੇ ਇਕ ਟਵੀਟ ’ਚ ਬਜ਼ੁਰਗ ਮਹਿਲਾ ਦੀ ਤਸਵੀਰ ਸਾਂਝੀ ਕੀਤੀ ਸੀ, ਜੋ ਕਿਸਾਨ ਧਰਨਿਆਂ ’ਚ ਸ਼ਾਮਲ ਸੀ। ਕੰਗਨਾ ਨੇ ਕਿਹਾ ਸੀ ਕਿ ਇਹ ਉਹੀ ਮਹਿਲਾ ਹੈ ਜੋ ਸ਼ਾਹੀਨ ਬਾਗ ’ਚ ਵੀ ਪ੍ਰਦਰਸ਼ਨ ਕਰ ਰਹੀ ਸੀ ਤੇ ਪੈਸਿਆਂ ਪਿੱਛੇ ਧਰਨਿਆਂ ’ਚ ਸ਼ਾਮਲ ਹੁੰਦੀ ਹੈ। ਹਾਲਾਂਕਿ ਬਾਅਦ ’ਚ ਕੰਗਨਾ ਨੇ ਇਹ ਟਵੀਟ ਡਿਲੀਟ ਕਰ ਦਿੱਤਾ ਸੀ। ਕੰਗਨਾ ਦੇ ਇਸ ਟਵੀਟ ’ਤੇ ਹੁਣ ਤਕ ਕਈ ਗਾਇਕ ਆਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ, ਉਥੇ ਕੰਗਨਾ ਵਲੋਂ ਗਾਇਕ ਰਣਜੀਤ ਬਾਵਾ ਨੂੰ ਪਹਿਲਾਂ ਹੀ ਬਲਾਕ ਕਰ ਦਿੱਤਾ ਗਿਆ ਸੀ।

The post ਪੰਜਾਬੀ ਗਾਇਕ ਐਮੀ ਵਿਰਕ ਨੇ ਕੰਗਨਾ ਰਣੌਤ ਨੂੰ ਲੈ ਕੇ ਕਹੀ ਇਹ ਗੱਲ appeared first on Daily Post Punjabi.