Kangana Ranaut and R Madhavan Archives - Daily Post Punjabi

R madhavan ਨਾਲ ਫਿਰ ਤੋਂ ਕੰਮ ਕਰੇਗੀ ਕੰਗਨਾ ਰਣੌਤ, ਤਸਵੀਰ ਸ਼ੇਅਰ ਕਰਕੇ ਦਿੱਤੀ ਜਾਣਕਾਰੀ
kangana shares pics Rmadhavan: ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਰੁੱਝੀ ਹੋਈ ਹੈ। ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਅਦਾਕਾਰਾ ਨੇ ‘ਐਮਰਜੈਂਸੀ’ ਦੀ ਰਿਲੀਜ਼ ਤੋਂ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਬਾਰੇ ਇੱਕ ਅਪਡੇਟ ਸ਼ੇਅਰ ਕੀਤੀ ਹੈ। ਉਹ ਇਸ ਆਉਣ ਵਾਲੀ ਫਿਲਮ ‘ਚ ਆਰ ਮਾਧਵਨ ਨਾਲ ਕੰਮ ਕਰਨ ਜਾ ਰਹੀ ਹੈ।

kangana shares pics Rmadhavan

ਅਦਾਕਾਰਾ ਨੇ ਖੁਦ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਕੰਗਨਾ ਰਣੌਤ ਨੇ ਅੱਜ 12 ਫਰਵਰੀ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ‘ਚ ਉਹ ਆਰ ਮਾਧਵਨ ਨਾਲ ਨਜ਼ਰ ਆ ਰਹੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘ਮੈਂ ਇਕ ਹੋਰ ਸ਼ਾਨਦਾਰ ਸਕ੍ਰਿਪਟ ਲਈ ਆਪਣੇ ਪਸੰਦੀਦਾ ਆਰ ਮਾਧਵਨ ਦੇ ਨਾਲ ਵਾਪਸ ਆਈ ਹਾਂ’। ਇਸ ਤੋਂ ਬਾਅਦ ਉਸ ਨੇ ਇਕ ਹੋਰ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਉਹ ਫਿਲਮ ਦੀ ਸਕ੍ਰਿਪਟ ਪੜ੍ਹਨ ਲਈ ਟੀਮ ਨਾਲ ਬੈਠੀ ਨਜ਼ਰ ਆ ਰਹੀ ਹੈ। ਇਸ ਫੋਟੋ ਦੇ ਕੈਪਸ਼ਨ ‘ਚ ਅਦਾਕਾਰਾ ਨੇ ਲਿਖਿਆ, ‘ਕੀ ਸ਼ਾਨਦਾਰ ਟੀਮ ਹੈ।’ ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਅਤੇ ਆਰ ਮਾਧਵਨ ਇਸ ਤੋਂ ਪਹਿਲਾਂ ‘ਤਨੂ ਵੈਡਸ ਮਨੂ’ ਅਤੇ ਇਸ ਦੇ ਸੀਕਵਲ ‘ਤਨੂ ਵੈਡਸ ਮਨੁ ਰਿਟਰਨਸ’ ‘ਚ ਇਕੱਠੇ ਕੰਮ ਕਰ ਚੁੱਕੇ ਹਨ।

ਕੰਗਨਾ ਰਣੌਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ‘ਤੇਜਸ’ ਵਿੱਚ ਨਜ਼ਰ ਆਈ ਸੀ। ਹਾਲਾਂਕਿ ਉਨ੍ਹਾਂ ਦੀ ਇਹ ਫਿਲਮ ਬਾਕਸ ਆਫਿਸ ‘ਤੇ ਫਲਾਪ ਸਾਬਤ ਹੋਈ। ਹੁਣ ਕੰਗਨਾ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ‘ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ ਇੱਕ ਸਿਆਸੀ ਡਰਾਮਾ ਹੈ। ਇਸ ਫਿਲਮ ‘ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਇੰਨਾ ਹੀ ਨਹੀਂ ਕੰਗਨਾ ਐਕਟਿੰਗ ਦੇ ਨਾਲ-ਨਾਲ ਇਸ ਦਾ ਨਿਰਦੇਸ਼ਨ ਵੀ ਖੁਦ ਕਰ ਰਹੀ ਹੈ। ਇਸ ਫਿਲਮ ‘ਚ ਕੰਗਨਾ ਦੇ ਨਾਲ-ਨਾਲ ਸ਼੍ਰੇਅਸ ਤਲਪੜੇ, ਅਨੁਪਮ ਖੇਰ, ਮਹਿਮਾ ਚੌਧਰੀ ਅਤੇ ਪੁਪੁਲ ਜੈਕਰ ਵੀ ਨਜ਼ਰ ਆਉਣ ਵਾਲੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post R madhavan ਨਾਲ ਫਿਰ ਤੋਂ ਕੰਮ ਕਰੇਗੀ ਕੰਗਨਾ ਰਣੌਤ, ਤਸਵੀਰ ਸ਼ੇਅਰ ਕਰਕੇ ਦਿੱਤੀ ਜਾਣਕਾਰੀ appeared first on Daily Post Punjabi.